PUNJABMAILUSA.COM

ਜੈੱਟ ਏਅਰਵੇਜ਼ ਨੇ ਮਹਿਲਾ ਪਾਇਲਟ ਨੂੰ ਥੱਪੜ ਮਾਰਨ ਦੀ ਘਟਨਾ ਦੇ ਸੰਦਰਭ ‘ਚ ਦੋਹਾਂ ਪਾਇਲਟਾਂ ਨੂੰ ਨੌਕਰੀ ਤੋਂ ਕੱਢਿਆ

January 09
11:28 2018

ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਜੈੱਟ ਏਅਰਵੇਜ਼ ਨੇ ਪਿਛਲੇ ਹਫਤੇ ਲੰਡਨ ਤੋਂ ਮੁੰਬਈ ਆ ਰਹੀ ਫਲਾਈਟ ‘ਚ ਸਾਥੀ ਮਹਿਲਾ ਪਾਇਲਟ ਨੂੰ ਥੱਪੜ ਮਾਰਨ ਦੀ ਘਟਨਾ ਦੇ ਸੰਦਰਭ ‘ਚ ਦੋਹਾਂ ਪਾਇਲਟਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਏਅਰਲਾਈਨ ਸੂਤਰਾਂ ਨੇ ਦੋਹਾਂ ਪਾਇਲਟਾਂ ਨੂੰ ਕੱਢੇ ਜਾਣ ਦੀ ਪੁਸ਼ਟੀ ਕੀਤੀ ਹੈ। ਇਸ ਸਾਲ ਇਕ ਜਨਵਰੀ ਨੂੰ ਉਡਾਣ ਸੰਖਿਆ 9 ਡਬਲਿਊ 119 ‘ਚ ਉਡਾਣ ਦੌਰਾਨ ਮਹਿਲਾ ਪਾਇਲਟ ਨੂੰ ਸਾਥੀ ਕਮਾਂਡਰ ਪਾਇਲਟ ਨੇ ਥੱਪੜ ਮਾਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਰੋਂਦੀ ਹੋਈ ਕਾਕਪਿਟ ਤੋਂ ਬਾਹਰ ਆਈ ਸੀ।
ਕੈਬਿਨ ਕਰੂ ਨੇ ਸਮਝਾ ਕੇ ਉਸ ਨੂੰ ਵਾਪਸ ਕਾਕਪਿਟ ‘ਚ ਭੇਜਿਆ ਪਰ ਥੋੜ੍ਹੀ ਦੇਰ ਬਾਅਦ ਉਹ ਫਿਰ ਕਾਕਪਿਟ ਤੋਂ ਬਾਹਰ ਆ ਗਈ। ਜਹਾਜ਼ ਮੁੰਬਈ ‘ਚ ਸੁਰੱਖਿਅਤ ਉਤਰਿਆ ਸੀ। ਝਗੜਾ ਕਰਨ ਵਾਲੇ ਦੋਹਾਂ ਪਾਇਲਟਾਂ ਨੂੰ ਲੈਂਡਿੰਗ ਦੇ ਬਾਅਦ ਤੋਂ ਹੀ ਏਅਰਲਾਈਨ ਨੇ ਡਿਊਟੀ ਤੋਂ ਹਟਾ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ