PUNJABMAILUSA.COM

ਜੋਅ ਬਿਡੇਨ ਨੇ ਰਾਸ਼ਟਰਪਤੀ ਚੋਣ ਨਾ ਲੜਨ ਦਾ ਕੀਤਾ ਫੈਸਲਾ

ਜੋਅ ਬਿਡੇਨ ਨੇ ਰਾਸ਼ਟਰਪਤੀ ਚੋਣ ਨਾ ਲੜਨ ਦਾ ਕੀਤਾ ਫੈਸਲਾ

ਜੋਅ ਬਿਡੇਨ ਨੇ ਰਾਸ਼ਟਰਪਤੀ ਚੋਣ ਨਾ ਲੜਨ ਦਾ ਕੀਤਾ ਫੈਸਲਾ
October 28
18:30 2015

joeਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਗਲੇ ਸਾਲ ਹੋਣ ਜਾ ਰਹੀਆਂ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਅਮਰੀਕੀ ਉਪ ਰਾਸ਼ਟਰਪਤੀ ਜੋਅ ਬਿਡੇਨ ਨੇ ਨਹੀਂ ਲੜਨ ਦਾ ਫੈਸਲਾ ਇਸ ਕਰਕੇ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਹ ਜਿੱਤ ਨਹੀਂ ਸਕਦੇ। ਬਿਡੇਨ ਨੇ ਕਿਹਾ ਕਿ ਮੈਂ ਸਪੱਸ਼ਟਵਾਦੀ ਹਾਂ। ਮੈਨੂੰ ਲੱਗਦਾ ਹੈ ਕਿ ਮੈਂ ਜਿੱਤ ਨਹੀਂ ਸਕਦਾ। ਉਪ ਰਾਸ਼ਟਰਪਤੀ ਨੇ ਕਿਹਾ ਕਿ ਪਰਿਵਾਰ ਦੇ ਤੌਰ ’ਤੇ ਫੈਸਲਾ ਕਰਨ ’ਚ ਸਮਾਂ ਲੱਗਾ, ਕਿਉਂਕਿ ਬੀਯੂ ਦੇ ਜਾਣ ਦੇ ਗਮ ਤੋਂ ਉਭਰ ਰਿਹਾ ਸੀ। ਕੋਈ ਵੀ ਮਾਤਾ ਪਿਤਾ ਜਿਹੜੇ ਆਪਣੇ ਬੱਚੇ ਨੂੰ ਗੁਆ ਦੇਵੇ… ਪ੍ਰਾਇਮਰੀ, ਕਾਕਸ, ਚੰਦਾ ਅਤੇ ਲਾਈਕ ਨੂੰ ਨਹੀਂ ਦੇਖਦੇ। ਉਹ ਲਗਾਤਾਰ ਦੂਜੇ ਅਜਿਹੇ ਅਮਰੀਕੀ ਉਪ ਰਾਸ਼ਟਰਪਤੀ ਹੋ ਗਏ ਹਨ, ਜਿਹੜੇ ਰਾਸ਼ਟਰਪਤੀ ਅਹੁਦੇ ਦੀ ਚੋਣ ਨਹੀਂ ਲੜਨਗੇ। ਡਿਕ ਚੇਨੀ ਨੇ ਵੀ 2008 ਦੀਆਂ ਚੋਣਾਂ ’ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਸੀ।
ਰਾਸ਼ਟਰਪਤੀ ਚੋਣਾਂ ਨਹੀਂ ਲੜਨ ਦੇ ਐਲਾਨ ਦੇ ਬਾਅਦ ਪਹਿਲੀ ਵਾਰ ਇੰਟਰਵਿਊ ’ਚ ਅਲੱਗ-ਅਲੱਗ ਮੁੱਦਿਆਂ ’ਤੇ 72 ਸਾਲਾ ਬਿਡੇਨ ਨੇ ਕਿਹਾ ਕਿ ਉਨ੍ਹਾਂ ਨੇ ਫੈਸਲੇ ਲਈ ਕੁਝ ਸਮਾਂ ਲਿਆ। ਬਿਡੇਨ ਦੇ ਬੇਟੇ ਬੀਯੂ ਦੀ ਮਈ ’ਚ 46 ਸਾਲ ਦੀ ਉਮਰ ’ਚ ਬ੍ਰੇਨ ਕੈਂਸਰ ਨਾਲ ਮੌਤ ਹੋ ਗਈ ਸੀ, ਜਿਸਦੇ ਬਾਅਦ ਉਨ੍ਹਾਂ ਸੋਗ ’ਚ ਆਪਣਾ ਚੋਣ ਪ੍ਰੋਗਰਾਮ ਰੋਕ ਦਿੱਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article