PUNJABMAILUSA.COM

ਜੋਤੀ ਅਤੇ ਸੁਲਤਾਨਾ ਨੂਰਾ ਦਾਜ ਦੇ ਮਾਮਲੇ ਸਬੰਧੀ ਸਥਾਨਕ ਅਦਾਲਤ ‘ਚ ਤਲਬ

February 13
05:44 2018

ਮੋਗਾ, 13 ਫਰਵਰੀ (ਪੰਜਾਬ ਮੇਲ)-ਆਪਣੀ ਸੁਰੀਲੀ ਆਵਾਜ਼ ਲਈ ਕਰੋੜਾਂ ਲੋਕਾਂ ਦਾ ਦਿਲ ਜਿੱਤਣ ਵਾਲੀਆਂ ਜੋਤੀ ਅਤੇ ਸੁਲਤਾਨਾ ਨੂਰਾ ਨੂੰ ਦਾਜ ਦੇ ਮਾਮਲੇ ਸਬੰਧੀ ਸਥਾਨਕ ਅਦਾਲਤ ‘ਚ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਨਿਗਾਹਾ ਰੋਡ ‘ਤੇ ਅਜਾਇਬ ਸਿੰਘ ਦੀ ਬੇਟੀ ਬੀਰ ਬਖਸ਼ ਦਾ ਵਿਆਹ 9 ਅਪ੍ਰੈਲ, 2015 ਨੂੰ ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਮੀਰ ਨਾਲ ਹੋਇਆ ਸੀ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਵਿਆਹ ਦੇ ਕੁਝ ਸਮੇਂ ਬਾਅਦ ਹੀ ਸਹੁਰੇ ਪਰਿਵਾਰ ਨੇ ਉਨ੍ਹਾਂ ਦੀ ਬੇਟੀ ਨੂੰ ਦਾਜ ਲਈ ਕੁੱਟਮਾਰ ਕੇ ਘਰੋਂ ਕੱਢ ਦਿੱਤਾ। ਪੀੜਤਾ ਦੇ ਪਿਤਾ ਅਜਾਇਬ ਸਿੰਘ ਨੇ ਸਥਾਨਕ ਚੀਫ ਜੂਡੀਸ਼ੀਅਲ ਮੈਜਿਸਟਰੇਟ ਵਿਕਰਮਜੀਤ ਸਿੰਘ ਦੀ ਅਦਾਲਤ ‘ਚ ਇਸ ਸਬੰਧੀ ਸ਼ਿਕਾਇਤ ਦਰਜ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਪੀੜਤਾ ਦੇ ਪਤੀ ਸਾਹਿਲ ਮੀਰ, ਸਹੁਰੇ ਗੁਲਸ਼ਨ ਮੀਰ, ਸੱਸ ਰੇਖਾ ਮੀਰ, ਨਨਾਣਾਂ ਜੋਤੀ ਤੇ ਸੁਲਤਾਨਾ, ਫਾਦਿਲ ਖਾਨ ਨੂੰ ਅਦਾਲਤ ‘ਚ ਤਲਬ ਕੀਤਾ। ਅਦਾਲਤ ਨੇ ਇਸ ਮਾਮਲੇ ‘ਚ 13 ਅਪ੍ਰੈਲ ਨੂੰ ਅਗਲੀ ਤਰੀਕ ਤੈਅ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

    ਹੋਬੋਕਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਨੇ ਕਿਹਾ; ਲੋਕਾਂ ਨੂੰ ਭਾਰਤੀ ਸੱਭਿਆਚਾਰ ਬਾਰੇ ਸਿੱਖਿਅਤ ਕਰਨ ਦੀ ਉਮੀਦ

    ਅਰਜਨਾ ਐਵਾਰਡ ਜੇਤੂ-ਉਲੰਪੀਅਨ ਸੁਰਿੰਦਰ ਸਿੰਘ ਸੋਢੀ ਦਾ ਸਿਆਟਲ ਪਹੁੰਚਣ ‘ਤੇ ਨਿੱਘਾ ਸੁਆਗਤ