PUNJABMAILUSA.COM

ਜੋਨਸਨ ਐਂਡ ਜੋਨਸਨ ‘ਤੇ 6 ਹਜ਼ਾਰ ਤੋਂ ਵਧ ਹੋਰ ਮਾਮਲੇ ਦਰਜ

 Breaking News

ਜੋਨਸਨ ਐਂਡ ਜੋਨਸਨ ‘ਤੇ 6 ਹਜ਼ਾਰ ਤੋਂ ਵਧ ਹੋਰ ਮਾਮਲੇ ਦਰਜ

ਜੋਨਸਨ ਐਂਡ ਜੋਨਸਨ ‘ਤੇ 6 ਹਜ਼ਾਰ ਤੋਂ ਵਧ ਹੋਰ ਮਾਮਲੇ ਦਰਜ
April 18
10:15 2018

ਨਿਊਯਾਰਕ, 18 ਅਪ੍ਰੈਲ (ਪੰਜਾਬ ਮੇਲ)- ਛੋਟੇ ਬੱਚਿਆਂ ਲਈ ਬੇਬੀ ਕੇਅਰ ਦੇ ਉਤਪਾਦ ਬਣਾਉਣ ਵਾਲੀ ਦੁਨੀਆਂ ਭਰ ‘ਚ ਮਸ਼ਹੂਰ ਕੰਪਨੀ ਜੋਨਸਨ ਐਂਡ ਜੋਨਸਨ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਹੀਂ ਦਿਖਾਈ ਦੇ ਰਹੀਆਂ। ਹਫਤਾ ਭਰ ਪਹਿਲਾਂ ਹੀ ਨਿਊਜਰਸੀ ਦੇ ਇਨਵੈਸਟਮੈਂਟ ਬੈਂਕਰ ਸਟੀਫਨ ਲੈਂਜੋ ਅਤੇ ਉਨ੍ਹਾਂ ਦੀ ਪਤਨੀ ਨੇ ਕੰਪਨੀ ਦੇ ਬੇਬੀ ਪਾਊਡਰ ਨਾਲ ਮੇਸਾਥੇਲੀਯੋਮਾ (ਕੈਂਸਰ) ਹੋਣ ਦਾ ਦਾਅਵਾ ਕਰਦੇ ਹੋਏ ਮੁਆਵਜ਼ੇ ਦੀ ਮੰਗ ਕੀਤੀ ਹੈ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਕੰਪਨੀ ਦੇ ਪਾਊਡਰ ਵਿਚ ਐਸਬੈਸਟਸ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਬਿਮਾਰੀ ਹੋਈ ਹੈ। ਇਸ ਤੋਂ ਬਾਅਦ ਅਮਰੀਕਾ ਦੀ ਅਦਾਲਤ ਨੇ ਕੰਪਨੀ ਨੂੰ 760 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੇ ਆਦੇਸ਼ ਦਿੱਤੇ ਸਨ। ਸ਼ਿਕਾਇਤਕਰਤਾ ਦੇ ਵਕੀਲ ਅਤੇ ਕਾਨੂੰਨੀ ਮਾਹਰਾਂ ਮੁਤਾਬਕ ਇਸ ਮਾਮਲੇ ਵਿਚ ਫੈਸਲਾ ਆਉਣ ਤੋਂ ਬਾਅਦ ਹੁਣ ਬਹੁਤ ਸਾਰੇ ਲੋਕ ਕੰਪਨੀ ਨੂੰ ਘੇਰਣ ਦੀ ਤਿਆਰੀ ਕਰ ਰਹੇ ਹਨ, ਜਿਨ੍ਹਾਂ ਨੂੰ ਪਾਊਡਰ ਕਾਰਨ ਸਿਹਤ ਸਮੱਸਿਆਂ ਹੋਈ ਹੈ।
ਸ਼ਿਕਾਇਤਕਰਤਾ ਲੈਂਜੋ ਦੇ ਵਕੀਲ ਦਾ ਦਾਅਵਾ ਹੈ ਕਿ ਅਦਾਲਤ ‘ਚ ਪੇਸ਼ ਕੀਤੇ ਗਏ ਕੰਪਨੀ ਦੇ ਦਸਤਾਵੇਜ਼ਾਂ ਤੋਂ ਸਾਫ ਪਤਾ ਲੱਗਦਾ ਹੈ ਕਿ ਕੰਪਨੀ ਪਾਊਡਰ ਬਣਾਉਣ ਵਿਚ ਐਸਬੈਸਟਸ ਦੀ ਵਰਤੋਂ ਕਰਦੀ ਹੈ। ਕੰਪਨੀ ਦੇ ਹੋਰ ਗ੍ਰਾਹਕਾਂ ਅਤੇ ਮਹਿਲਾਵਾਂ ਨੂੰ ਓਵੇਰਿਅਨ ਕੈਂਸਰ ਦੇ ਮਾਮਲਿਆਂ ਵਿਚ ਵੀ ਇਨ੍ਹਾਂ ਦਸਤਾਵੇਜ਼ਾਂ ਨੂੰ ਅਧਾਰ ਬਣਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article