PUNJABMAILUSA.COM

ਜੋ ਸਰਕਾਰਾਂ ਨੇ ਨਹੀਂ ਕੀਤਾ, ਉਹ ਜਰਖੜ ਹਾਕੀ ਅਕੈਡਮੀ ਨੇ ਕਰ ਦਿਖਾਇਆ

ਜੋ ਸਰਕਾਰਾਂ ਨੇ ਨਹੀਂ ਕੀਤਾ, ਉਹ ਜਰਖੜ ਹਾਕੀ ਅਕੈਡਮੀ ਨੇ ਕਰ ਦਿਖਾਇਆ

ਜੋ ਸਰਕਾਰਾਂ ਨੇ ਨਹੀਂ ਕੀਤਾ, ਉਹ ਜਰਖੜ ਹਾਕੀ ਅਕੈਡਮੀ ਨੇ ਕਰ ਦਿਖਾਇਆ
July 01
04:23 2016

jarkhar 2
ਜਰਖੜ ਸਟੇਡੀਅਮ ਵਿਖੇ ਨੀਲੇ ਰੰਗ ਦੀ ਨਵੀਂ ਐਸਟਰੋਟਰਫ ਅਤੇ ਰੋਡ ਟੂ ਉਲੰਪਿਕ ਪੁਲ ਦਾ ਨਿਰਮਾਣ ਸ਼ੁਰੂ- 20 ਜੁਲਾਈ ਤੱਕ ਹੋਵੇਗਾ ਕੰਮ ਮੁਕੰਮਲ : ਜਰਖੜ
ਲੁਧਿਆਣਾ, 30 ਜੂਨ (ਪੰਜਾਬ ਮੇਲ/ਜਗਰੂਪ ਸਿੰਘ ਜਰਖੜ)- ਆਪਣੇ ਹੀ ਹੀਲੇ ਵਸੀਲਿਆਂ ਨਾਲ 5 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਉਸ ਵੇਲੇ ਖੇਡ ਇਤਿਹਾਸ ਦਾ ਇੱਕ ਹੋਰ ਪੰਨਾ ਸਿਰਜੇਗਾ ਜਦੋਂ ਜਰਖੜ ਸਟੇਡੀਅਮ ਵਿਖੇ ਨੀਲੇ ਅਤੇ ਹਰੇ ਰੰਗ ਦੀ ਮਿੰਨੀ ਐਸਟਰੋਟਰਫ ਸਮੇਤ ਫਲੱਡ ਲਾਈਟ ਲੱਗੇਗੀ ਇਸ ਐਸਟਰੋਟਰਫ ਮੈਦਾਨ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 20 ਜੁਲਾਈ ਤੱਕ ਮੁਕੰਮਲ ਹੋ ਜਾਵੇਗਾ।
ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਨਵੀਂ ਐਸਟਰੋਟਰਫ ਅਤੇ ਰੋਡ ਟੂ ਉਲੰਪਿਕ ਪੁਲ ਦੇ ਨਿਰਮਾਣ ਦਾ ਕੰਮ ਅੱਜ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਸੁਰਜੀਤ ਸਿੰਘ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਕੇ ਸ਼ੁਰੂ ਕਰਵਾਇਆ। ਇਸ ਐਸ਼ਟਰੋਟਰਫ ਨੁੰ ਦਿੱਲੀ ਦੀ ਦਿਵਿਆ ਇੰਟਰਪਰਾਈਜਜ਼ ਕੰਪਨੀ ਲਾ ਰਹੀ ਹੈ। ਇਸ ਤੇ 35 ਤੋਂ 40 ਲੱਖ ਰੁਪਏ ਦਾ ਖਰਚਾ ਆਵੇਗਾ।ਇਹ ਐਸਟਰੋਟਰਫ ਚੀਨ ਤੋਂ ਬਣ ਕੇ ਆਈ ਹੈ ਜੋ ਕਿ ਅੱਜ ਜਰਖੜ ਸਟੇਡੀਅਮ ਵਿਖੇ ਪਹੁੰਚ ਚੁੱਕੀ ਹੈ। ਇਸ ਦਾ ਨਿਰਮਾਣ ਇੱਕ ਦੋ ਹਫਤਿਆਂ ਵਿੱਚ ਨੇਪਰੇ ਚੜ• ਜਾਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖਿਡਾਰੀਆਂ ਦੀ ਕਸਰਤ ਲਈ ਰੋਡ ਟੂ ਉਲੰਪਿਕ ਪੁਲ ਦੇ ਤੀਜੇ ਪੜਾਅ ਦਾ ਲੈਂਟਰ ਵੀ ਪਾਇਆ ਗਿਆ। ਅਕੈਡਮੀ ਦੇ ਚੇਅਰਮੈਨ ਸੁਰਿੰਦਰ ਸਿੰਘ ਖੰਨਾ, ਪ੍ਰਧਾਨ ਜੋਗਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਜਰਖੜ ਸਟੇਡੀਅਮ ਵਿਖੇ ਇੱਕ ਹੋਰ ਮਿੰਨੀ ਐਸਟਰੋਟਰਫ ਗਰਾਉਂਡ ਬਣਾਈ ਜਾ ਰਹੀ ਹੈ। ਇਸ ਵਾਸਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੀ ਆਪਣੇ ਅਖਤਿਆਰੀ ਕੋਟੇ ਵਿਚੋਂ ਦਿੱਤੀ। ਇਸ ਤੋਂ ਇਲਾਵਾ ਜਰਖੜ ਅਕੈਡਮੀ ਦੀਆਂ ਖੇਡ ਗਤੀਵਿਧੀਆਂ ਨੂੰ ਦੇਖਦਿਆਂ ਸਪੋਰਟਸ ਅਥਾਰਟੀ ਆਫ ਇੰਡੀਆ ਨੇ ਐਕਸਟੈਨਸ਼ਨ ਖੇਡ ਸੈਂਟਰ ਖੋਲਣ ਦਾ ਐਲਾਨ ਵੀ ਕੀਤਾ। ਅੱਜ ਦੇ ਸਮਾਗਮ ਦੌਰਾਨ ਬਾਬਾ ਭੁਪਿੰਦਰ ਸਿੰਘ, ਦਿਵਿਆ ਇੰਟਰਪਰਾਈਜਜ਼ ਦੇ ਐਮ. ਡੀ.ਰੋਤਾਂਸ ਕੁਮਾਰ, ਗੁਰਵਿੰਦਰ ਸਿੰਘ ਨਵੀਂ ਦਿੱਲੀ, ਬਾਬਾ ਸੁਖਵਿੰਦਰ ਸਿੰਘ, ਬਾਬਾ ਪ੍ਰੀਤਮ ਸਿੰਘ ਸਾਹਨੇਵਾਲ, ਸੰਦੀਪ ਸਿੰਘ ਪੰਧੇਰ, ਸ਼ਿੰਗਾਰਾ ਸਿੰਘ ਜਰਖੜ, ਮਨਮਿੰਦਰ ਸਿੰਘ ਹੈਪੀ, ਤੇਜਿੰਦਰ ਸਿੰਘ ਖਜ਼ਾਨਚੀ, ਕੋਚ ਗੁਰਸਤਿੰਦਰ ਸਿੰਘ ਪ੍ਰਗਟ, ਸਤਵਿੰਦਰ ਸਿੰਘ ਬਿੱਟੂ, ਐਮ. ਡੀ. ਰਣਜੀਤ ਐਵੀਨਿਊ ਆਦਿ ਹੋਰ ਪ੍ਰਬੰਧਕ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article