PUNJABMAILUSA.COM

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

 Breaking News

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ
March 15
10:48 2019

ਕੈਲੀਫੋਰਨੀਆ, 15 ਮਾਰਚ (ਪੰਜਾਬ ਮੇਲ)- ਆਕਲੈਂਡ ਵਿਚ ਕੈਲੀਫੋਰਨੀਆ ਸੁਪੀਰੀਅਰ ਕੋਰਟ ਨੇ ਟੇਰੀ ਲੀਵਿਟ ਨਾਂ ਦੀ ਔਰਤ ਨੂੰ 2.9 ਕਰੋੜ ਡਾਲਰ (201 ਕਰੋੜ ਰੁਪਏ) ਦੇਣ ਦਾ ਆਦੇਸ਼ ਦਿੱਤਾ ਹੈ। ਮਹਿਲਾ ਦਾ ਦੋਸ਼ ਸੀ ਕਿ ਜੌਨਸਨ ਐਂਡ ਜੌਨਸਨ ਦੇ ਟੈਲਕਮ ਪਾਊਡਰ ਵਿਚ ਐਸਬੈਸਟਸ ਹੋਣ ਕਾਰਨ ਹੀ ਉਹ ਕੈਂਸਰ ਨਾਲ ਪੀੜਤ ਹੋਈ। ਖ਼ਾਸ ਗੱਲ ਇਹ ਹੈ ਕਿ ਕੰਪਨੀ ਦੇਸ਼ ਭਰ ਵਿਚ ਟੈਲਕਮ ਪਾਊਡਰ ਨਾਲ ਸਬੰਧਤ 13 ਹਜ਼ਾਰ ਤੋਂ ਜ਼ਿਆਦਾ ਮੁਕੱਦਮਿਆਂ ਦਾ ਸਾਹਮਣਾ ਕਰ ਰਹੀ ਹੈ।
ਟੇਰੀ ਲੀਵਿਟ ਨੇ ਅਪਣੀ ਪਟੀਸ਼ਨ ਵਿਚ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਜੌਨਸਨ ਐਂਡ ਜੌਨਸਨ ਦਾ ਬੇਬੀ ਪਾਊਡਰ, ਸ਼ਾਵਰ ਐਂਡ ਸ਼ਾਵਰ ਅਤੇ ਕੰਪਨੀ ਦੇ ਹੀ ਇੱਕ ਹੋਰ ਪਾਊਡਰ ਦਾ 1960 ਦੇ ਬਾਅਦ ਕਰੀਬ 20 ਸਾਲ ਇਸਤੇਮਾਲ ਕੀਤਾ ਸੀ। 2017 ਵਿਚ ਉਨ੍ਹਾਂ ਮੇਸੀਥੇਲਿਓਯਮਾ (ਐਸਬੈਸਟਸ ਤੋਂ ਹੋਣ ਵਾਲਾ ਕੈਂਸਰ) ਨਾਲ ਪੀੜਤ ਹੋਣ ਦਾ ਪਤਾ ਚਲਿਆ। ਸੱਤ ਜਨਵਰੀ ਨੂੰ ਸ਼ੁਰੂ ਹੋਏ ਇਸ 9 ਹਫ਼ਤੇ ਦੇ ਮੁਕੱਦਮੇ ਵਿਚ ਦੋਵੇਂ ਧਿਰਾਂ ਵਲੋਂ ਕਰੀਬ ਦਰਜਨ ਭਰ ਮਾਹਰਾਂ ਦੀ ਗਵਾਹੀ ਹੋਈ। ਫ਼ੈਸਲਾ ਸੁਣਾਉਣ ਤੋਂ ਪਹਿਲਾਂ ਜਿਊਰੀ ਨੇ ਦੋ ਦਿਨ ਤੱਕ ਇਸ ‘ਤੇ ਵਿਚਾਰ ਕੀਤਾ।
ਉਧਰ, ਕੰਪਨੀ ਦਾ ਕਹਿਣਾ ਹੈ ਕਿ ਉਹ ਇਸ ਫ਼ੈਸਲੇ ਦੇ ਖ਼ਿਲਾਫ਼ ਅਪੀਲ ਕਰੇਗੀ ਕਿਉਂਕਿ ਮੁਕਦਮੇ ਸਪਸ਼ਟ ਖਾਮੀਆਂ ਸੀ। ਟੇਰੀ ਲੀਵਿਟ ਦੇ ਵਕੀਲ ਬੁਨਿਆਦੀ ਤੌਰ ‘ਤੇ ਇਹ ਪ੍ਰਦਰਸ਼ਤ ਕਰਨ ਵਿਚ ਅਸਮਰਥ ਰਹੇ ਕਿ ਬੇਬੀ ਪਾਊਡਰ ਵਿਚ ਐਸਬੈਸਟਸ ਹੈ। ਹਾਲਾਂਕਿ ਕੰਪਨੀ ਨੇ ਮੁਕਦਮੇ ਦੌਰਾਨ ਕਥਿਤ ਖਾਮੀਆਂ ਅਤੇ ਹੋਰ ਬਿਓਰਾ ਨਹੀਂ ਦਿੱਤਾ। Îਨਿਊ ਜਰਸੀ ਵਿਚ ਦ ਨਿਊ ਬ੍ਰੰਸਵਿਕ ਸਥਿਤ ਕੰਪਨੀ ਨੇ ਇਸ ਗੱਲ ਤੋਂ ਸਾਫ ਇਨਕਾਰ ਕੀਤਾ ਕਿ ਉਸ ਦੇ ਟੈਲਕਮ ਪਾਊਡਰ ਨਾਲ ਕੈਂਸਰ ਹੁੰਦਾ ਹੈ। ਉਸ ਦਾ ਕਹਿਣਾ ਹੈ ਕਿ ਨਿਆਮਕਾਂ ਦੁਆਰਾ ਕਰਾਏ ਗਏ ਕਈ ਅਧਿਐਨਾਂ ਅਤੇ ਪ੍ਰੀਖਣਾਂ ਤੋਂ ਸਾਫ ਹੈ ਕਿ ਉਸ ਦਾ ਟੈਲਕਮ ਪਾਊਡਰ ਸੁਰੱਖਿਅਤ ਅਤੇ ਐਸਬੈਸਟਸ ਮੁਕਤ ਹੈ। ਦੱਸ ਦੇਈਏ ਕਿ ਇਸ ਸਾਲ ਜੌਨਸਨ ਐਂਡ ਜੌਨਸਨ ਦੇ ਖ਼ਿਲਾਫ਼ ਜਿਹੜੇ ਦਰਜਨ ਭਰ ਤੋਂ ਜ਼ਿਆਦਾ ਮਾਮਲਿਆਂ ਦੀ ਸੁਣਵਾਈ ਹੋਣੀ ਹੈ, ਉਨ੍ਹਾਂ ਵਿਚੋਂ Îਇਹ ਪਹਿਲਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article