PUNJABMAILUSA.COM

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ
November 16
16:50 2018

* ਰੱਖਿਆ ਬਜਟ ‘ਚ ਕਟੌਤੀ ‘ਤੇ ਅਮਰੀਕੀ ਸੰਸਦੀ ਕਮਿਸ਼ਨ ਨੇ ਕੀਤਾ ਖ਼ਬਰਦਾਰ
ਵਾਸ਼ਿੰਗਟਨ, 16 ਨਵੰਬਰ (ਪੰਜਾਬ ਮੇਲ)-ਅਮਰੀਕਾ ਦੇ ਇਕ ਸੰਸਦੀ ਕਮਿਸ਼ਨ ਨੇ ਖ਼ਬਰਦਾਰ ਕੀਤਾ ਹੈ ਕਿ ਉਨ੍ਹਾਂ ਦਾ ਦੇਸ਼ ਰਾਸ਼ਟਰੀ ਸੁਰੱਖਿਆ ਤੇ ਫ਼ੌਜੀ ਮੋਰਚੇ ‘ਤੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਸਥਿਤੀ ‘ਚ ਜੇਕਰ ਜੰਗ ਹੁੰਦੀ ਹੈ ਤਾਂ ਰੂਸ ਜਾਂ ਚੀਨ ਦੇ ਹੱਥੋਂ ਅਮਰੀਕਾ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਅਮਰੀਕੀ ਕਾਂਗਰਸ (ਸੰਸਦ) ਨੇ ਰਾਸ਼ਟਰੀ ਰੱਖਿਆ ਰਣਨੀਤੀ ਕਮਿਸ਼ਨ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੀ ਰਾਸ਼ਟਰੀ ਰੱਖਿਆ ਰਣਨੀਤੀ (ਐੱਨ.ਡੀ.ਐੱਸ.) ਦੀ ਸਮੀਖਿਆ ਕਰਨ ਨੂੰ ਕਿਹਾ ਸੀ। ਇਸ ਕਮਿਸ਼ਨ ਨੇ ਦੇਖਿਆ ਕਿ ਅਮਰੀਕੀ ਫ਼ੌਜ ਨਾ ਸਿਰਫ਼ ਰੱਖਿਆ ਬਜਟ ‘ਚ ਕਟੌਤੀ ਬਲਿਕ ਚੀਨ ਤੇ ਰੂਸ ਵਰਗੇ ਦੇਸ਼ਾਂ ਦੇ ਸਾਹਮਣੇ ਫ਼ੌਜੀ ਬੜ੍ਹਤ ‘ਚ ਕਮੀ ਦਾ ਵੀ ਸਾਹਮਣਾ ਕਰ ਰਹੀ ਹੈ। ਇਹ ਦੇਸ਼ ਅਮਰੀਕੀ ਸਮਰੱਥਾਵਾਂ ਨੂੰ ਬੇਅਸਰ ਕਰਨ ‘ਚ ਲੱਗੇ ਹਨ। ਇਕ ਦਰਜਨ ਸਾਬਕਾ ਡੈਮੋਕ੍ਰੇਟਿਕ ਤੇ ਰਿਪਬਲਿਕਨ ਅਧਿਕਾਰੀਆਂ ਵੱਲੋਂ ਚਲਾਏ ਜਾਂਦੇ ਇਸ ਕਮਿਸ਼ਨ ਨੇ ਬੁੱਧਵਾਰ ਨੂੰ ਆਪਣੀ ਰਿਪੋਰਟ ‘ਚ ਕਿਹਾ, ਅਮਰੀਕਾ ਦੀ ਫ਼ੌਜੀ ਬੜ੍ਹਤ ਖ਼ਤਰਨਾਕ ਪੱਧਰ ‘ਤੇ ਪਹੁੰਚ ਗਈ ਹੈ। ਰਿਪੋਰਟ ਮੁਤਾਬਕ ਇਸ ਸਦੀ ‘ਚ ਅਮਰੀਕਾ ਨੇ ਅੱਤਵਾਦ ਵਿਰੋਧੀ ਮੁਹਿੰਮਾਂ ‘ਤੇ ਧਿਆਨ ਵਧੇਰੇ ਕੇਂਦਰਿਤ ਕੀਤਾ ਹੈ। ਇਸ ਦਾ ਨਤੀਜਾ ਜੰਗੀ ਤਿਆਰੀ ਦੇ ਦੂਜੇ ਮੋਰਚਿਆਂ ਯਾਨੀ ਮਿਜ਼ਾਈਲ ਰੱਖਿਆ ਪ੍ਰਣਾਲੀ, ਸਾਈਬਰ, ਪੁਲਾੜ ਤੇ ਪਣਡੁੱਬੀ ਰੋਕੂ ਪ੍ਰਣਾਲੀ ‘ਚ ਗਿਰਾਵਟ ਦੇ ਰੂਪ ‘ਚ ਸਾਹਮਣੇ ਆ ਰਿਹਾ ਹੈ। ਸਮਰੱਥ ਦੁਸ਼ਮਣਾਂ (ਚੀਨ ਤੇ ਰੂਸ) ਖ਼ਿਲਾਫ਼ ਫ਼ੌਜੀ ਮੁਹਿੰਮਾਂ ਦੀ ਤਿਆਰੀ ਲਈ ਕਈ ਸਮਰੱਥਾਵਾਂ ਦੀ ਲੋੜ ਹੈ। ਕਮਿਸ਼ਨ ਨੇ ਹਾਲਾਂਕਿ ਕਿਹਾ ਹੈ ਕਿ ਰੱਖਿਆ ਮੰਤਰਾਲਾ ਪੈਂਟਾਗਨ ਸਹੀ ਦਿਸ਼ਾ ‘ਚ ਅੱਗੇ ਵਧ ਰਿਹਾ ਹੈ।
ਏਸ਼ੀਆ ਤੇ ਯੂਰਪ ‘ਚ ਘੱਟ ਹੋਇਆ ਅਮਰੀਕੀ ਪ੍ਰਭਾਵ
ਕਮਿਸ਼ਨ ਮੁਤਾਬਕ, ਏਸ਼ੀਆ ਤੇ ਯੂਰਪ ‘ਚ ਅਮਰੀਕੀ ਪ੍ਰਭਾਵ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਫ਼ੌਜੀ ਸੰਤੁਲਨ ਬਦਲਣ ਨਾਲ ਸੰਘਰਸ਼ ਦਾ ਖ਼ਤਰਾ ਵਧ ਗਿਆ ਹੈ। ਅਮਰੀਕੀ ਫ਼ੌਜ ਨੂੰ ਅਗਲੇ ਸੰਘਰਸ਼ ‘ਚ ਅਣਕਿਆਸੇ ਰੂਪ ‘ਚ ਜਾਨ-ਮਾਲ ਦੇ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਜਿੱਤ ਲਈ ਜੂਝਨਾ ਪੈ ਸਕਦਾ ਹੈ ਜਾਂ ਸ਼ਾਇਦ ਚੀਨ ਜਾਂ ਰੂਸ ਖ਼ਿਲਾਫ਼ ਜੰਗ ‘ਚ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਖ਼ਾਸ ਗੱਲਾਂ
* ਪੈਂਟਾਗਨ ਦਾ ਇਸ ਸਾਲ ਦਾ ਬਜਟ 700 ਡਾਲਰ (ਕਰੀਬ 50 ਲੱਖ ਕਰੋ ਰੁਪਏ)
* ਅਮਰੀਕਾ ਦਾ ਰੱਖਿਆ ਬਜਟ ਰੂਸ ਤੇ ਚੀਨ ਦੇ ਸਾਂਝੇ ਰੱਖਿਆ ਬਜਟ ਤੋਂ ਵੱਧ
* ਕਮਿਸ਼ਨ ਨੇ ਐੱਨਡੀਐੱਸ ਦੇ ਟੀਚਿਆਂ ਦੇ ਹਿਸਾਬ ਨੂੰ ਦੱਸਿਆ ਅਣਕਿਆਸਿਆ
* ਕਮਿਸ਼ਨ ਨੇ ਰੱਖਿਆ ਬਜਟ ‘ਚ ਸਾਲਾਨਾ ਤਿੰਨ ਤੋਂ ਪੰਜ ਫ਼ੀਸਦੀ ਵਾਧੇ ਦੀ ਸਿਫ਼ਾਰਸ਼

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article