PUNJABMAILUSA.COM

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਚੱਲੇ ਐਨਕਾਊਂਟਰ ਆਪ੍ਰੇਸ਼ਨ ‘ਚ 13 ਅੱਤਵਾਦੀ ਮਾਰੇ ਗਏ

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਚੱਲੇ ਐਨਕਾਊਂਟਰ ਆਪ੍ਰੇਸ਼ਨ ‘ਚ 13 ਅੱਤਵਾਦੀ ਮਾਰੇ ਗਏ

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਚੱਲੇ ਐਨਕਾਊਂਟਰ ਆਪ੍ਰੇਸ਼ਨ ‘ਚ 13 ਅੱਤਵਾਦੀ ਮਾਰੇ ਗਏ
April 01
16:50 2018

ਸ਼੍ਰੀਨਗਰ, 1 ਅਪ੍ਰੈਲ (ਪੰਜਾਬ ਮੇਲ)- ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਦੇ ਖਿਲਾਫ ਚੱਲੇ ਐਨਕਾਊਂਟਰ ਆਪ੍ਰੇਸ਼ਨ ‘ਚ 13 ਅੱਤਵਾਦੀ ਮਾਰੇ ਗਏ। ਇਸ ਦੌਰਾਨ ਸੁਰੱਖਿਆ ਬਲਾਂ ਨੂੰ ਸਥਾਨਕ ਨਾਗਰਿਕਾਂ ਨਾਲ ਵੀ ਸੰਘਰਸ਼ ਦਾ ਸਾਹਮਣਾ ਕਰਨਾ ਪਿਆ। ਹੁਣ ਤੱਕ ਚਾਰ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 50 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਇਸ ਕਾਰਵਾਈ ‘ਚ ਫੌਜ ਦੇ ਤਿੰਨ ਜਵਾਨ ਵੀ ਸ਼ਹੀਦ ਹੋਏ ਹਨ। ਫੌਜ ਦਾ ਸਰਚ ਆਪ੍ਰੇਸ਼ਨ ਜਾਰੀ ਹੈ, ਅੱਤਵਾਦੀਆਂ ਦੀ ਮੌਤ ਦੀ ਖਬਰ ਫੈਲਣ ਤੋਂ ਬਾਅਦ ਸ਼ੋਪੀਆ, ਅਨੰਤਨਾਗ, ਕੁਲਗਾਮ ਤੇ ਪੁਲਵਾਮਾ ‘ਚ ਤਣਾਅ ਦਾ ਮਾਹੌਲ ਹੈ। ਇਕ ਪਾਸੇ ਵੱਖਵਾਦੀਆਂ ਨੇ ਕਸ਼ਮੀਰ ‘ਚ ਦੋ ਦਿਨ ਤੋਂ ਬਾਅਦ ਬੰਦ ਦਾ ਐਲਾਨ ਕੀਤਾ ਹੈ। ਉਥੇ ਜੰਮੂ-ਕਸ਼ਮੀਰ ਸਰਕਾਰ ਨੇ ਵੀ ਅਹਿਤੀਆਤੀ ਤੌਰ ‘ਤੇ ਸੋਮਵਾਰ ਨੂੰ ਸਾਰੇ ਸਕੂਲ ਤੇ ਕਾਲਜ ਬੰਦ ਕਰਨ ਦਾ ਫੈਸਲਾ ਲਿਆ ਹੈ।
ਜੰਮੂ-ਕਸ਼ਮੀਰ ਦੇ ਡੀਜੀਪੀ ਐਸਪੀ ਵੈਦ ਨੇ ਐਤਵਾਰ ਸ਼ਾਮ ਨੂੰ ਟਵੀਟ ਕਰ ਮੁਕਾਬਲਾ ਖਤਮ ਹੋਣ ਦੀ ਜਾਣਕਾਰੀ ਦਿੱਤੀ। ਵੈਦ ਦੇ ਮੁਤਾਬਕ ਕੁਲ 13 ਅੱਤਵਾਦੀ ਮਾਰੇ ਗਏ, ਜਦਕਿ ਇਕ ਅੱਤਵਾਦੀ ਨੂੰ ਜ਼ਿੰਦਾ ਫੜ ਲਿਆ ਗਿਆ ਹੈ। ਐਸਪੀ ਵੈਦ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਐਨਕਾਊਂਟਰ ਸਾਈਟ ‘ਤੇ ਪੱਥਰਬਾਜ਼ੀ ਹੋਣ ਦੇ ਕਾਰਨ ਚਾਰ ਨਾਗਰਿਕਾਂ ਦੀ ਮੌਤ ਹੋ ਗਈ।
ਸਬੰਧਿਤ ਵਿਭਾਗ ਦੇ ਅਧਿਕਾਰਿਤ ਬੁਲਾਰੇ ਦੇ ਮੁਤਾਬਕ ਸਕੂਲ-ਕਾਲਜ ਬੰਦ ਕਰਨ ਦਾ ਫੈਸਲਾ ਘਾਟੀ ‘ਚ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਲਈ ਅਹਿਤਿਆਤੀ ਦੇ ਤੌਰ ‘ਤੇ ਲਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਹਾਲਾਤ ਦੇ ਮੱਦੇਨਜ਼ਰ ਸਾਰੇ ਸਕੂਲਾਂ ਤੇ ਕਾਲਜਾਂ ਨੂੰ ਇਕ ਦਿਨ ਲਈ ਬੰਦ ਰੱਖਿਆ ਜਾਵੇਗਾ। ਦੱਖਣੀ ਕਸ਼ਮੀਰ ‘ਚ ਇੰਟਰਨੈੱਟ ਤੇ ਰੇਲ ਸੇਵਾ ਦੋਵੇਂ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀਆਂ ਗਈਆਂ ਹਨ।
ਸ਼ੋਪੀਆ ‘ਚ ਐਨਕਾਊਂਟਰ ਤੋਂ ਬਾਅਦ ਘਾਟੀ ‘ਚ ਹਾਲਾਤ ਤਣਾਅਪੂਰਨ ਹੋ ਗਏ ਹਨ। ਸ਼ੋਪੀਆ ਸਣੇ ਦੱਖਣੀ ਕਸ਼ਮੀਰ ਦੇ ਦੂਜੇ ਇਲਾਕਿਆਂ ‘ਚ ਵੀ ਮਾਹੌਲ ਸੰਵੇਦਨਸ਼ੀਲ ਹੋ ਗਿਆ ਹੈ। ਦੋ ਨਾਗਰਿਕਾਂ ਦੀ ਮੌਤ ਤੇ 50 ਤੋਂ ਜ਼ਿਆਦਾ ਲੋਕਾਂ ਦੇ ਜ਼ਖਮੀ ਹੋਣ ਤੋਂ ਬਾਅਦ ਇਲਾਕੇ ‘ਚ ਲੋਕਾਂ ‘ਚ ਭਾਰੀ ਗੁੱਸਾ ਨਜ਼ਰ ਆ ਰਿਹਾ ਹੈ। ਸ਼ੋਪੀਆ ਜ਼ਿਲਾ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਇੰਨੇ ਜ਼ਿਆਦਾ ਮਰੀਜ਼ਾਂ ਦਾ ਇਕੱਠੇ ਇਲਾਜ ਕਰਨ ‘ਚ ਮੁਸ਼ਕਲ ਪੇਸ਼ ਆਉਣ ਕਾਰਨ 20 ਮਰੀਜ਼ਾਂ ਨੂੰ ਸ਼੍ਰੀਨਗਰ ਰੈਫਰ ਕਰ ਦਿੱਤਾ ਗਿਆ ਹੈ।
ਐਤਵਾਰ ਸਵੇਰੇ ਹੀ ਸ਼ੋਪੀਆ ਦੇ ਦ੍ਰਗੜ ਪਿੰਡ ਤੇ ਕਾਚਦੋਰਾ ਪਿੰਡ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ। ਜਿਸ ਤੋਂ ਬਾਅਦ ਦੋਵਾਂ ਪਾਸਿਓਂ ਫਾਈਰਿੰਗ ਕੀਤੀ ਗਈ। ਇਸ ਮੁਕਾਬਲੇ ‘ਚ ਦ੍ਰਾਗੜ ‘ਚ 8 ਅੱਤਵਾਦੀ ਮਾਰੇ ਗਏ, ਜਦਕਿ ਕਾਚਦੋਰਾ ‘ਚ 4 ਅੱਤਵਾਦੀ ਸੁਰੱਖਿਆ ਬਲਾਂ ਦੀਆਂ ਗੋਲੀਆਂ ਦਾ ਨਿਸ਼ਾਨਾ ਬਣੇ ਤੇ ਇਕ ਅੱਤਵਾਦੀ ਅਨੰਤਨਾਗ ‘ਚ ਮਾਰਿਆ ਗਿਆ। ਪੁਲਸ ਨੇ ਦੱਸਿਆ ਕਿ ਦ੍ਰਾਗੜ, ਕਚਦੁਰਾ ਤੇ ਸੁਗਾਨ ਪਿੰਡਾਂ ‘ਚ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ‘ਤੇ ਪੱਥਰਬਾਜ਼ੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਹੰਝੂ ਗੈਸ ਦੇ ਗੋਲੇ ਸੁੱਟੇ ਤੇ ਪੈਲੇਟ ਗਨ ਦੀ ਵਰਤੋਂ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article