PUNJABMAILUSA.COM

ਜੰਮੂ ਕਸ਼ਮੀਰ ‘ਚ ਲਾਗੂ ਪਾਬੰਦੀਆਂ ਕਾਰਨ ਕਾਰੋਬਾਰੀਆਂ ਨੂੰ ਹੋਇਆ ਕਰੀਬ 1,000 ਕਰੋੜ ਰੁਪਏ ਦਾ ਨੁਕਸਾਨ

ਜੰਮੂ ਕਸ਼ਮੀਰ ‘ਚ ਲਾਗੂ ਪਾਬੰਦੀਆਂ ਕਾਰਨ ਕਾਰੋਬਾਰੀਆਂ ਨੂੰ ਹੋਇਆ ਕਰੀਬ 1,000 ਕਰੋੜ ਰੁਪਏ ਦਾ ਨੁਕਸਾਨ

ਜੰਮੂ ਕਸ਼ਮੀਰ ‘ਚ ਲਾਗੂ ਪਾਬੰਦੀਆਂ ਕਾਰਨ ਕਾਰੋਬਾਰੀਆਂ ਨੂੰ ਹੋਇਆ ਕਰੀਬ 1,000 ਕਰੋੜ ਰੁਪਏ ਦਾ ਨੁਕਸਾਨ
August 12
16:36 2019

ਵਾਸ਼ਿੰਗਟਨ/ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਭਾਰਤ ਸਰਕਾਰ ਨੇ ਜੰਮੂ ਕਸ਼ਮੀਰ ‘ਚ ਧਾਰਾ-370 ਖਤਮ ਕਰ ਦਿੱਤਾ ਹੈ। ਜਿਸ ਤੋਂ ਬਾਅਦ ਜੰਮੂ ਕਸ਼ਮੀਰ ਅਤੇ ਲੱਦਾਖ ਨੂੰ 2 ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ‘ਚ ਵੰਡ ਦਿੱਤਾ ਗਿਆ। ਇਸ ਵੰਡ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਕਾਰਨ ਪਿਛਲੇ ਹਫਤੇ ਇਥੇ ਕਾਰੋਬਾਰੀ ਭਾਈਚਾਰੇ ਨੂੰ ਕਰੀਬ 1,000 ਕਰੋੜ ਰੁਪਏ ਦਾ ਨੁਕਸਾਨ ਹੋਇਆ। ਕਸ਼ਮੀਰ ਚੈਂਬਰ ਆਫ ਕਾਮਰਸ ਐਂਡ ਇੰਡਸਟ੍ਰੀ (ਕੇ. ਸੀ. ਸੀ. ਆਈ.) ਦੇ ਇਕ ਮੈਂਬਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਾਗੂ ਪਾਬੰਦੀਆਂ ਕਾਰਨ ਰਾਜ ‘ਚ ਜਨਜੀਵਨ ਠੱਪ ਰਿਹਾ ਹੈ। ਕਸ਼ਮੀਰ ‘ਚ ਅੱਜ ਦੇ ਸਮੇਂ ‘ਚ ਘਟੋਂ-ਘੱਟ 175 ਕਰੋੜ ਰੁਪਏ ਹਰ ਰੋਜ਼ ਦੇ ਹਿਸਾਬ ਨਾਲ ਕਾਰੋਬਾਰੀ ਨੁਕਸਾਨ ਹੋ ਰਿਹਾ ਹੈ।
ਕਾਰੋਬਾਰੀਆਂ ਦੇ ਸੰਗਠਨ ਦੇ ਨੇਤਾ ਨੇ ਨਾਂ ਜ਼ਾਹਿਰ ਨਾ ਕਰਨ ਦੀ ਸ਼ਰਤ ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੈਂ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਮੋਲ ਨਹੀਂ ਲੈਣਾ ਚਾਹੁੰਦਾ। ਉਨ੍ਹਾਂ ਅੱਗੇ ਕਿਹਾ ਕਿ ਪਾਬੰਦੀਆਂ ਕਾਰਨ ਲੋਕ ਘਰਾਂ ਦੇ ਬਾਹਰ ਨਹੀਂ ਆ ਪਾ ਰਹੇ ਹਨ ਅਤੇ ਇਸ ਕਾਰਨ ਬੇਕਰੀ ਅਤੇ ਮਵੇਸ਼ੀਆਂ ਦੇ ਡੀਲਰਾਂ ਦਾ ਕਾਰੋਬਾਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਬੇਕਰੀ ਮਾਲਕਾਂ ਨੂੰ 200 ਕਰੋੜ ਰੁਪਏ ਤੱਕ ਨੁਕਸਾਨ ਝੇਲਣਾ ਪਿਆ ਹੈ ਕਿਉਂਕਿ ਉਨ੍ਹਾਂ ਦੇ ਉਤਪਾਦ ਜਲਦ ਖਰਾਬ ਹੋ ਜਾਂਦੇ ਹਨ। ਸ਼ਹਿਰ ਕਾਰਨ ਨਗਰ ਇਲਾਕੇ ਦੇ ਇਕ ਬੇਕਰੀ ਮਾਲਕ ਨੇ ਕਿਹਾ ਕਿ ਇਕੱਲੇ ਉਨ੍ਹਾਂ ਨੂੰ ਇਕ ਕਰੋੜ ਰੁਪਏ ਦਾ ਨੁਕਸਾਨ ਹੋਇਆ।
ਹਾਲਾਂਕਿ, ਸ਼ਹਿਰ ਦੇ ਸਿਵਲ ਲਾਈਨ ਇਲਾਕੇ ‘ਚ ਕੁਝ ਬੇਕਰੀਆਂ ਚੱਲ ਰਹੀਆਂ ਹਨ ਪਰ ਸ਼ਹਿਰ ਦੇ ਹੇਠਲੇ ਇਲਾਕਿਆਂ ‘ਚ ਅਧਿਕਾਰੀ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦੇ ਰਹੇ। ਪੂੰਛ ਦੇ ਰਹਿਣ ਵਾਲੇ ਮਵੇਸ਼ੀਆਂ ਦੇ ਕਾਰੋਬਾਰੀ ਬਸ਼ੀਰ ਅਹਿਮਦ ਦੱਸਦੇ ਹਨ ਕਿ ਈਦ-ਓਲ-ਅਜ਼ਹਾ ਤੋਂ ਪਹਿਲਾਂ ਕੁਰਬਾਨੀ ਦੇ ਜਾਨਵਰਾਂ ਦੀ ਵਿਕਰੀ ਦੇ ਜ਼ਰੀਏ ਕੁਝ ਫਾਇਦਾ ਕਮਾਉਣ ਦੀ ਉਮੀਦ ‘ਚ ਉਹ ਭੇਡਾਂ ਅਤੇ ਬਕਰੀਆਂ ਨੂੰ ਲੈ ਕੇ ਆਏ ਸਨ ਪਰ ਅਹਿਮਦ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਜ਼ਿਆਦਾਤਰ ਮਵੇਸ਼ੀਆਂ ਨੂੰ ਵਾਪਸ ਲੈ ਕੇ ਜਾਣਾ ਪਵੇਗਾ। ਲੋਕਾਂ ਦੀ ਆਵਾਜਾਈ ‘ਤੇ ਪਾਬੰਦੀਆਂ ਕਾਰਨ ਮਵੇਸ਼ੀਆਂ ਦੇ ਡੀਲਰਾਂ ਨੂੰ ਆਪਣੇ ਜਾਨਵਰਾਂ ਲਈ ਖੁਰਾਕ ਲੱਭਣ ਲਈ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ