PUNJABMAILUSA.COM

ਜੰਮੂ-ਕਸ਼ਮੀਰ ਦੇ 5 ਹਿੱਸਿਆਂ ‘ਚ ਵੱਡੇ ਅੱਤਵਾਦੀ ਹਮਲੇ ਦਾ ਸ਼ੱਕ, ਅਲਰਟ ਜਾਰੀ

ਜੰਮੂ-ਕਸ਼ਮੀਰ ਦੇ 5 ਹਿੱਸਿਆਂ ‘ਚ ਵੱਡੇ ਅੱਤਵਾਦੀ ਹਮਲੇ ਦਾ ਸ਼ੱਕ, ਅਲਰਟ ਜਾਰੀ

ਜੰਮੂ-ਕਸ਼ਮੀਰ ਦੇ 5 ਹਿੱਸਿਆਂ ‘ਚ ਵੱਡੇ ਅੱਤਵਾਦੀ ਹਮਲੇ ਦਾ ਸ਼ੱਕ, ਅਲਰਟ ਜਾਰੀ
June 11
17:26 2018

ਸ਼੍ਰੀਨਗਰ, 11 ਜੂਨ (ਪੰਜਾਬ ਮੇਲ)- ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ‘ਚ ਰਮਜਾਨ ਦੌਰਾਨ ਸ਼ਾਂਤੀ ਬਣਾਏ ਰੱਖਣ ਲਈ ਜੰਗਬੰਦੀ ਦੇ ਫੈਸਲੇ ਵਿਚਾਲੇ ਪਾਕਿਸਤਾਨ ਵਲੋਂ ਲਗਾਤਾਰ ਨਾਪਾਕ ਹਰਕਤਾਂ ਜਾਰੀ ਹਨ। ਇਸ ਵਿਚਾਲੇ ਘਾਟੀ ‘ਚ ਅੱਤਵਾਦੀ ਘਟਨਾਵਾਂ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਹੋ ਗਈਆਂ ਹਨ। ਦੂਜੇ ਪਾਸੇ ਰਮਜਾਨ ਦੇ ਬਾਕੀ ਬਚੇ 5 ਦਿਨਾਂ ਦੇ ਅੰਦਰ ਪਾਕਿਸਤਾਨ ਵਲੋਂ 5 ਵੱਡੇ ਅੱਤਵਾਦੀ ਹਮਲਿਆਂ ਦਾ ਸ਼ੱਕ ਜਿਤਾਇਆ ਜਾ ਰਿਹਾ ਹੈ।
ਇਕ ਨਿਊਜ਼ ਚੈਨਲ ਮੁਤਾਬਕ ਅੱਤਵਾਦੀ ਸੰਗਠਨ ਜੈਸ਼-ਏ-ਮੁਹਮੰਦ ਇਨ੍ਹਾਂ ਪੰਜ ਦਿਨਾਂ ‘ਚ ਜੰਮੂ-ਕਸ਼ਮੀਰ ਦੇ 5 ਹਿੱਸਿਆਂ ‘ਚ ਵੱਡੇ ਅੱਤਵਾਦੀ ਹਮਲੇ ਦੀ ਤਿਆਰੀ ‘ਚ ਹੈ। ਦੱਸ ਦਈਏ ਕਿ ਇਕ ਦਿਨ ਪਹਿਲਾਂ ਸੋਮਵਾਰ ਨੂੰ ਹੀ ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲੇ ‘ਚ ਅਜਿਹੀ ਹੀ ਇਕ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।
ਰਮਜਾਨ ‘ਚ ਜੰਗਬੰਦੀ ਦੇ ਫੈਸਲੇ ਤੋਂ ਬਾਅਦ ਪਿਛਲੇ 20 ਦਿਨਾਂ ‘ਚ ਅੱਤਵਾਦੀਆਂ ਨੇ ਤਿੰਨ ਦਰਜਨ ਤੋਂ ਜ਼ਿਆਦਾ ਲੋਕਾਂ (ਫੌਜ ਦੇ ਜਵਾਨ, ਪੁਲਸ ਅਤੇ ਆਮ ਨਾਗਰਿਕ) ਦੀ ਜਾਨ ਲਈ ਹੈ। ਨਾਲ ਹੀ ਸ਼੍ਰੀਨਗਰ ‘ਚ ਵੱਖ-ਵੱਖ ਜਗ੍ਹਾਂ ‘ਤੇ 18 ਹੈੱਡ ਗ੍ਰੇਨੇਡ ਸੁੱਟੇ ਗਏ। ਸਰਕਾਰੀ ਅੰਕੜਿਆਂ ਮੁਤਾਬਕ ਇਨ੍ਹਾਂ ‘ਚੋਂ 2 ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ।
ਇਕ ਅੰਕੜੇ ਮੁਤਾਬਕ ਇਸ ਸਾਲ ਜਨਵਰੀ ਤੋਂ ਹੁਣ ਤਕ 143 ਲੋਕਾਂ ਜਿਨ੍ਹਾਂ ‘ਚੋਂ 37 ਆਮ ਨਾਗਰਿਕ ਸ਼ਾਮਲ ਹਨ, ਮਾਰੇ ਗਏ ਹਨ। ਉੱਥੇ ਹੀ 40 ਨਵੇਂ ਕਸ਼ਮੀਰੀ ਨੌਜਵਾਨ ਜਿਹਾਦ ਦੇ ਨਾਮ ‘ਤੇ ਅੱਤਵਾਦੀ ਸੰਗਠਨਾਂ ‘ਚ ਸ਼ਾਮਲ ਹੋਏ ਹਨ।
ਹਾਲ ਹੀ ‘ਚ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪਾਕਿਸਤਾਨ ਵਲੋਂ 1000 ਵਾਰ ਤੋਂ ਜ਼ਿਆਦਾ ਜੰਗਬੰਦੀ ਦੀ ਉਲੰਘਣਾ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਘੁਸਪੈਠ ਦੀ ਤਾਕ ‘ਚ ਬੈਠੇ ਅੱਤਵਾਦੀਆਂ ਨੂੰ ਕਵਰ ਦੇਣ ਲਈ ਪਾਕਿਸਤਾਨ ਅਜਿਹਾ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article