PUNJABMAILUSA.COM

ਜੰਮੂ ਵਿਚ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

ਜੰਮੂ ਵਿਚ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

ਜੰਮੂ ਵਿਚ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
April 15
03:45 2016

Jammu
ਜੰਮੂ, 14 ਅਪਰੈਲ (ਪੰਜਾਬ ਮੇਲ/ਹਰਮਹਿੰਦਰ ਸਿੰਘ)- ਪੂਰੇ ਜੰਮੂ ਕਿਤੇ ਤੇ ਦਸ ਜਿਲਿਆ ਵਿਚ ਵਿਸਾਖੀ ਖਾਲਸਾ ਸਾਜਨਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਕਠੂਆ , ਸਾਂਬਾ, ਜੰਮੂ, ਓਧਮਪੁਰ, ਕਿਸ਼ਤਵਾੜ, ਡੌਡਾ, ਰਾਮਬਨ, ਰਿਆਸੀ, ਰਾਜੌਰੀ ਅਤੇ ਪੁੰਛ ਵਿਚ ਬੜੀ ਖੁਸ਼ੀ ਨਾਲ ਸਵੇਰੇ ਹੀ ਗੁਰੂ ਘਰਾਂ ਦੇ ਵਿਚ ਸੰਗਤਾਂ ਦੀ ਹਾਜਰੀ ਲਗਣੀ ਸ਼ੁਰੂ ਹੌ ਗਈ ਸੀ । ਮੁਖ ਸਮਾਗਮ ਜਿਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਵਲੌ ਗੁਰਦੁਆਰਾ ਯਾਦਗਾਰ ਗੁਰੂ ਨਾਨਕ ਦੇਵ ਜੀ ਚਾਂਦਨਗਰ ਜੰਮੂ ਵਿਖੇ ਕੀਤਾ ਗਿਆ ਜਿਸ ਵਿਚ ਰਿਆਸਤ ਅਤੇ ਰਿਆਸਤ ਤੌ ਬਾਹਰ ਦੇ ਕੀਰਤਨੀ ਜਥਿਆਂ ਨੇ ਸੰਗਤਾੰ ਦੀ ਸੇਵਾ ਵਿਚ ਹਾਜਰੀ ਭਰੀ ।ਦੂਰ ਨੇੜਿਓ ਸੰਗਤਾਂ ਵਾ ਹੁਮ ਹੁਮਾ ਕੇ ਗੁਰੂ ਘਰ ਵਿਚ ਜੁੜੀਆਂ । ਸੰਗਤਾਂ ਦੇ ਭਰੀ ਇਕਠ ਨੂੰ ਸੰਬੌਧਨ ਕਰਦਿਆਂ ਸੰਤ ਤੇਜਵੰਤ ਸਿੰਘ (ਪ੍ਰਚਾਰਕ) ਮੁਖੀ ਡੇਰਾਸੰਤ ਪੁਰਾ ਡੰਨਾੱ ਗਪਰੂ ਨਾਨਕ ਨਗਰ ਜੰਮੂ ਨੇ ਕਿਹਾ ਕਿ ਧਨ ਧਨ ਕਲਗੀਧਰ ਪਾਤਸ਼ਾਹ ਗੁਰੂ ਗੌਬਿੰਦ ਸਿੰਘ ਜੀ ਨੇ ਅਜ ਦੇ ਦਿਨ 1699 ਦੀ ਵਿਸ਼ਾÎਖੀ ਨੂੰ ਖਾਲਸਾ ਪੰਥ ਦੀ ਸਾਜਨਾ ਕਰਕੇ ਭਾਰਤ ਵਰਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਵਿਚੌ ਕਢਿਆ ਸੀ । ਸੌਢੀ ਸੁਲਤਾਨ ਨੇ ਆਪਣੇ ਪਿਤਾਂ ਨੂੰ ਸ਼ਹੀਦੀ ਦੇਣ ਲਈ ਦਿਲੀ ਤੌਰਿਆ , ਦੌ ਵਡੇ ਸਾਹਿਬਜਾਦੇ ਅਜੀਤ ਸਿੰਘ ਅਤੇ ਜੁਝਾਰ ਸਿੰਘ ਨੂੰ ਚੰਮਕੌਰ ਦੀ ਜੰਗ ਵਿਚ ਸ਼ਹੀਦ ਕੀਤਾ ਅਤੇ ਦੌ ਛੌਟੇ ਸਾਹਿਬਜਾਦਿਆੰ ਨੂੰ ਸਰਹੰਦ ਦੀਆਂ ਕਧਾਂ ਵਿਚ ਚਿਣਵਾ ਅਤੇ ਮਾਤਾ ਗੁਜਰ ਕੌਰ ਨੂੰ ਠੰਡੇ ਬੁਰਜ ਵਿਚ ਸ਼ਹੀਦ ਹੌਕੇ ਸਰਬੰਸ ਦਾਨੀ ਬਣਿਆ । ਓਹਨਾਂ ਕਿਹਾ ਕਿ ਭਾਰਤ ਵਿਚ ਬਾਲ ਦਿਵਸ ਮਨਾਓਣੇ ਹਨ ਤਾ ਇਹਨਾਂ ਨਿਕੀਆਂ ਜਿੰਦਾਂ ਨੂੰ ਯਾਦ ਕੀਤਾ ਜਾਣਾ ਚਾਹੀਦਾ ਹੈ ਕਿ ਜਿਹਨਾਂ ਨੇ ਕਿ ਓਮਰੇ ਹੀ ਭਾਰਤ ਦੀ ਗੁਲਮੀ ਕਟਣ ਲਈ ਸ਼ਹੀਦੀਆਂ ਪਾਈਆਂ ਹਨ । ਓਹਨਾਂ ਕਿਹਾ ਅਜ ਲੌੜ ਹੈ ਕਿ ਸਿਖ ਮਾਤਾ ਪਿਤਾ ਆਪਣੇ ਬਚਿਆਂ ਨੂੰ ਵਿਰਸੇ ਨਾਲ ਜੌੜਣ ਤਾ ਕਿ ਨਸ਼ਿਆਂ ਦੇ ਕੌੜ ਤੌ ਬਚਿਆ ਜਾ ਸਕੇ ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article
    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

Read Full Article
    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

Read Full Article
    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

Read Full Article
    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

Read Full Article
    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

Read Full Article
    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

Read Full Article
    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

Read Full Article