PUNJABMAILUSA.COM

ਜੰਮੂ ਵਿਚ ਫੌਜ ਕੈਂਪ ਤੇ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ ਜ਼ਖਮੀ ਬੱਚੀ ਦੀ ਵੀ ਮੌਤ

 Breaking News

ਜੰਮੂ ਵਿਚ ਫੌਜ ਕੈਂਪ ਤੇ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ ਜ਼ਖਮੀ ਬੱਚੀ ਦੀ ਵੀ ਮੌਤ

ਜੰਮੂ ਵਿਚ ਫੌਜ ਕੈਂਪ ਤੇ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ ਜ਼ਖਮੀ ਬੱਚੀ ਦੀ ਵੀ ਮੌਤ
February 10
09:18 2018

ਜੰਮੂ, 10 ਫਰਵਰੀ (ਪੰਜਾਬ ਮੇਲ)- ਜੰਮੂ ‘ਚ ਇਕ ਵਾਰ ਫਿਰ ਅੱਤਵਾਦੀਆਂ ਨੇ ਵੱਡੀ ਕਰਤੂਤ ਨੂੰ ਅੰਜਾਮ ਦਿੱਤਾ ਹੈ। ਅੱਤਵਾਦੀਆਂ ਨੇ ਇਸ ਵਾਰ ਜੰਮੂ ਦੇ ਸੁੰਜਵਾਂ ਫੌਜ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ ‘ਚ ਹੁਣ ਤੱਕ 2 ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ ਅਤੇ ਇਸ ਦੇ ਨਾਲ ਹੀ ਹਮਲੇ ਦੌਰਾਨ ਜ਼ਖਮੀ ਹੋਈ ਬੱਚੀ ਨੇ ਵੀ ਦਮ ਤੋੜ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਜੰਮੂ ‘ਚ ਰੈੱਡ ਅਲਰਟ ਕਰ ਦਿੱਤਾ ਗਿਆ ਹੈ। ਫੌਜ ਕੈਂਪ ਦੇ ਕੁਆਰਟਰ ‘ਚ 3 ਤੋਂ 4 ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਕੈਂਪ ਦੇ ਅੰਦਰੋਂ ਰੁਕ-ਰੁਕ ਕੇ ਫਾਇਰਿੰਗ ਦੀਆਂ ਆਵਾਜ਼ਾਂ ਆ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਤੜਕੇ ਸਵੇਰੇ 4.55 ‘ਤੇ ਸੰਤਰੀ ਦੇ ਬੰਕਰ ‘ਤੇ ਫਾਇਰਿੰਗ ਕੀਤੀ। ਇਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ। ਫਿਲਹਾਲ ਅੱਤਵਾਦੀ ਫੌਜ ਦੇ ਇਕ ਕੁਆਰਟਰ ‘ਚ ਵੜੇ ਹੋਏ ਹਨ। ਇੰਟੈਲੀਜੈਂਸ ਸੂਤਰਾਂ ਮੁਤਾਬਕ ਅਫਜ਼ਲ ਗੁਰੂ ਦੀ ਬਰਸੀ ਨੂੰ ਦੇਖਦੇ ਹੋਏ ਪੂਰੇ ਜੰਮੂ-ਕਸ਼ਮੀਰ ‘ਚ ਹਾਈ ਅਲਰਟ ਐਲਾਨ ਕੀਤਾ ਗਿਆ ਸੀ। ਖੁਫੀਆ ਸੂਤਰਾਂ ਨੇ ਆਤਮਘਾਤੀ ਹਮਲੇ ਦਾ ਸ਼ੱਕ ਜ਼ਾਹਰ ਕੀਤਾ ਸੀ। ਇਸ ਹਮਲੇ ਪਿੱਛੇ ਜੈਸ਼-ਏ-ਮੁਹੰਮਦ ਦਾ ਹੱਥ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਦਸੰਬਰ, 2017 ਨੂੰ ਅੱਤਵਾਦੀਆਂ ਨੇ ਪੁਲਵਾਮਾ ‘ਚ ਸੀ. ਆਰ. ਪੀ. ਐੱਫ. ਕੈਂਪ ਨੂੰ ਨਿਸ਼ਾਨਾ ਬਣਾਇਆ ਸੀ। ਜੈਸ਼ ਦੇ 2 ਅੱਤਵਾਦੀਆਂ ਨੇ ਅਵੰਤੀਪੁਰਾ ਦੇ ਲੀਥਪੋਰਾ ‘ਚ ਹਮਲਾ ਕੀਤਾ ਸੀ। ਇਸ ਹਮਲੇ ਦੌਰਾਨ 5 ਜਵਾਨ ਸ਼ਹੀਦ ਹੋ ਗਏ ਸਨ, ਜਦੋਂ ਕਿ ਘੰਟਿਆਂ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੋਹਾਂ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article