PUNJABMAILUSA.COM

ਜੱਗੀ ਕੁੱਸਾ ਦਾ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ ਸਨਮਾਨ

ਜੱਗੀ ਕੁੱਸਾ ਦਾ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ ਸਨਮਾਨ

ਜੱਗੀ ਕੁੱਸਾ ਦਾ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ ਸਨਮਾਨ
January 27
10:43 2016

2
ਸੈਕਰਾਮੈਂਟੋ, 27 ਜਨਵਰੀ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਨਾਲ ਸਾਹਿਤਕ ਮਿਲਣੀ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਸਾਹਿਤਕ ਖੇਤਰ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਥੇ ਹੋਏ ਸਮਾਗਮ ਦੌਰਾਨ ਪ੍ਰਧਾਨਗੀ ਮੰਡਲ ਵਿਚ ਜੱਗੀ ਕੁੱਸਾ, ਦਿਲ ਨਿੱਜਰ, ਰਾਠੇਸ਼ਵਰ ਸਿੰਘ ਸੂਰਾਪੁਰੀ, ਹਰਬੰਸ ਸਿੰਘ ਜੰਗਿਆਸੂ ਸੁਸ਼ੋਭਿਤ ਹੋਏ। ਸਭ ਤੋਂ ਪਹਿਲਾਂ ਪ੍ਰਧਾਨ ਦਿਲ ਨਿੱਜਰ ਨੇ ਜੱਗੀ ਕੁੱਸਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦਾ ਇਥੇ ਪਹੁੰਚਣ ‘ਤੇ ਸੁਆਗਤ ਕੀਤਾ। ਇਸ ਦੌਰਾਨ ਸ਼ਿਵਚਰਨ ਸਿੰਘ ਜੱਗੀ ਕੁੱਸਾ ਨੇ ਆਪਣੇ ਸਾਹਿਤਕ ਸਫਰ ਬਾਰੇ ਚਾਨਣਾ ਪਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਤਿੰਦਰ ਕੌਰ, ਗੁਰਿੰਦਰ ਸੂਰਾਪੁਰੀ, ਗੋਗੀ ਸੰਧੂ, ਮਹਿੰਦਰ ਸਿੰਘ ਘੱਗ, ਜੋਤੀ ਸਿੰਘ, ਦਿਲ ਨਿੱਜਰ, ਰਮੇਸ਼ ਬੰਗੜ, ਮਲਿਕ ਇਮਤਿਆਜ, ਰਚਨਾ ਮਲਹੋਤਰਾ, ਜੋਗਿੰਦਰ ਸੋਖੀ, ਦਲਜੀਤ ਸੰਧੂ, ਕਮਲ ਬੰਗਾ, ਹਰਬੰਸ ਸਿੰਘ ਢਿੱਲੋਂ, ਇੰਦਰਜੀਤ ਗਰੇਵਾਲ ਹਰੀਕੇ ਨੇ ਆਪੋ-ਆਪਣੀਆਂ ਰਚਨਾਵਾਂ ਆਏ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਜੱਗੀ ਕੁੱਸਾ ਵੱਲੋਂ ਕੈਂਸਰ ਪੀੜਤਾਂ ਦੀ ਮਦਦ ਲਈ ਚਲਾਈ ਜਾ ਰਹੀ ਸਮਾਜਿਕ ਸੰਸਥਾ ਲਈ ਪੰਜਾਬੀ ਸਾਹਿਤ ਸਭਾ ਵੱਲੋਂ 1000 ਡਾਲਰ ਦੇ ਕੇ ਮਾਇਕ ਸਹਾਇਤਾ ਕੀਤੀ ਗਈ। ਪੰਜਾਬੀ ਸਾਹਿਤ ਸਭਾ ਦੀ ਅਗਲੀ ਮੀਟਿੰਗ ਅਤੇ ਕਵੀ ਦਰਬਾਰ 31 ਜਨਵਰੀ ਨੂੰ ਮਾਊਂਟੇਨ ਮਾਈਕ ਪੀਜ਼ਾ, ਅਬਰਨ, ਬੁੱਲ੍ਹੇਵਾਰਡ, ਸੈਕਰਾਮੈਂਟੋ ਵਿਖੇ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article