PUNJABMAILUSA.COM

ਝਗੜੇ ‘ਚ ਗੈਸ ਸਟੇਸ਼ਨ ਮਾਲਕ ਪੰਜਾਬੀ ਦੀ ਮੌਤ

ਝਗੜੇ ‘ਚ ਗੈਸ ਸਟੇਸ਼ਨ ਮਾਲਕ ਪੰਜਾਬੀ ਦੀ ਮੌਤ

ਝਗੜੇ ‘ਚ ਗੈਸ ਸਟੇਸ਼ਨ ਮਾਲਕ ਪੰਜਾਬੀ ਦੀ ਮੌਤ
November 04
13:09 2015

Jagre ch Gas Stationਐਡਮਿੰਟਨ, 4 ਨਵੰਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਗੱਡੀ ‘ਚ ਤੇਲ ਭਰਾਉਣ ਪਿੱਛੋਂ ਪੈਸੇ ਨਾ ਦੇਣ ਕਾਰਨ ਹੋਈ ਤਕਰਾਰ ਨੇ ਐਡਮਿੰਟਨ ਦੇ ਪੰਜਾਬੀ ਗੈਸ ਸਟੇਸ਼ਨ ਮਾਲਕ ਦੀ ਜਾਨ ਲੈ ਲਈ। 61 ਸਾਲਾ ਸੁਰਿੰਦਰਪਾਲ ਸਿੰਘ ਪੰਜ ਦਿਨ ਜ਼ਿੰਦਗੀ-ਮੌਤ ਦੀ ਲੜਾਈ ਲੜਨ ਪਿੱਛੋਂ ਹਸਪਤਾਲ ‘ਚ ਦਮ ਤੋੜ ਗਿਆ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੁਰਿੰਦਰਪਾਲ ਸਿੰਘ ਦਾ 50 ਸਟਰੀਟ ਉਪਰ ਹਲਕੀ ਗੈਸ ਦਾ ਸਟੇਸ਼ਨ ਹੈ, ਜਿੱਥੇ ਇਕ ਗਾਹਕ ਵੱਲੋਂ ਗੈਸ ਭਰਾਉਣ ਪਿੱਛੋਂ ਪੈਸੇ ਅਦਾ ਨਾ ਕੀਤੇ ਜਾਣ ਕਾਰਨ ਸੁਰਿੰਦਰਪਾਲ ਨਾਲ ਝਗੜਾ ਹੋ ਗਿਆ। ਗਾਹਕ ਵੱਲੋਂ ਜ਼ੋਰਦਾਰ ਧੱਕਾ ਮਾਰੇ ਜਾਣ ‘ਤੇ ਉਹ ਹੇਠਾਂ ਡਿੱਗ ਪਿਆ ਅਤੇ ਉਸਦਾ ਸਿਰ ਸੀਮੈਂਟ ਦੀ ਦੀਵਾਰ ਨਾਲ ਜਾ ਟਕਰਾਇਆ। ਨਤੀਜੇ ਵਜੋਂ ਉਹ ਕੌਮਾ ‘ਚ ਚਲਾ ਗਿਆ।
ਸੁਰਿੰਦਰਪਾਲ ਸਿੰਘ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਕਈ ਦਿਨਾਂ ਦੀ ਕੋਸ਼ਿਸ਼ ਦੇ ਬਾਵਜੂਦ ਉਸ ਨੂੰ ਬਚਾਇਆ ਨਾ ਜਾ ਸਕਿਆ। ਪੁਲਿਸ ਨੇ ਸੁਰਿੰਦਰਪਾਲ ਦੀ ਮੌਤ ਪਿੱਛੋਂ ਕਤਲ ਦਾ ਮੁਕੱਦਮਾ ਦਰਜ ਕਰਕੇ ਇਕ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਹੈ ਪਰ ਹਾਲੇ ਉਸ ਨੂੰ ਚਾਰਜਸ਼ੀਟ ਨਹੀਂ ਕੀਤਾ ਗਿਆ।
ਸੁਰਿੰਦਰ ਪਾਲ ਸਿੰਘ 20 ਸਾਲ ਪਹਿਲਾਂ ਨਵੀਂ ਦਿੱਲੀ ਤੋਂ ਪ੍ਰਵਾਸ ਕਰਕੇ ਕੈਨੇਡਾ ਆਇਆ ਸੀ ਅਤੇ ਤਿੰਨ ਬੱਚਿਆਂ ਦਾ ਪਿਤਾ ਸੀ। ਐਤਵਾਰ ਨੂੰ ਉਸਦੇ ਅੰਤਿਮ ਸਸਕਾਰ ਮੌਕੇ ਐਡਮਿੰਟਨ ਦਾ ਪੰਜਾਬੀ ਭਾਈਚਾਰਾ ਵੱਡੀ ਗਿਣਤੀ ‘ਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਪਹੁੰਚਿਆ ਹੋਇਆ ਸੀ।
ਸੁਰਿੰਦਰਪਾਲ ਸਿੰਘ ਦੀ ਮੌਤ ਪਿੱਛੋਂ ਅਲਬਰਟਾ ‘ਚ ਮੁੜ ਤੋਂ ਗੈਸ ਸਟੇਸ਼ਨ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਬਹਿਸ ਛਿੜ ਪਈ ਹੈ। ਡੇਢ ਦਹਾਕਾ ਪਹਿਲਾਂ ਬ੍ਰਿਟਿਸ਼ ਕੋਲੰਬੀਆ ‘ਚ ਇਕ ਪੰਜਾਬੀਆਂ ਦੇ ਗੈਸ ਸਟੇਸ਼ਨ ਉਪਰ ਪੈਸੇ ਨਾ ਅਦਾ ਕਰਨ ਵਾਲੇ ਡਰਾਈਵਰ ਵੱਲੋਂ ਗੈਸ ਸਟੇਸ਼ਨ ਮੁਲਾਜ਼ਮ ਨੂੰ ਆਪਣੀ ਗੱਡੀ ਥੱਲੇ ਦੇ ਦਿਤੇ ਜਾਣ ਪਿੱਛੋਂ ਸੂਬਾ ਸਰਕਾਰ ਨੇ ਕਾਨੂੰਨ ‘ਚ ਸੋਧ ਕਰਕੇ ਤੇਲ ਪੁਆਉਣ ਵਾਲਿਆਂ ਲਈ ਗੈਸ ਸਟੇਸ਼ਨ ‘ਤੇ ਪਹਿਲਾਂ ਪੈਸੇ ਅਦਾ ਕਰਨਾ ਲਾਜ਼ਮੀ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article