PUNJABMAILUSA.COM

ਟਰੂਡੋ ਵੱਲੋਂ ਤਿੰਨ ਥਾਵਾਂ ‘ਤੇ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ

ਟਰੂਡੋ ਵੱਲੋਂ ਤਿੰਨ ਥਾਵਾਂ ‘ਤੇ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ

ਟਰੂਡੋ ਵੱਲੋਂ ਤਿੰਨ ਥਾਵਾਂ ‘ਤੇ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ
January 11
17:31 2019

ਓਟਵਾ, 11 ਜਨਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 25 ਫਰਵਰੀ ਨੂੰ ਤਿੰਨ ਥਾਵਾਂ ਉੱਤੇ ਫੈਡਰਲ ਜ਼ਿਮਨੀ ਚੋਣਾਂ ਕਰਵਾਏ ਜਾਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਉਹ ਹਲਕਾ ਵੀ ਸ਼ਾਮਲ ਹੈ, ਜਿੱਥੋਂ ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਪਾਰਲੀਮਾਨੀ ਸੀਟ ਲਈ ਲੜਨਾ ਚਾਹੁੰਦੇ ਹਨ। ਜਿਨ੍ਹਾਂ ਤਿੰਨ ਹਲਕਿਆਂ ਵਿਚ ਚੋਣਾਂ ਹੋਣਗੀਆਂ ਉਹ ਬਰਨਬੀ ਸਾਊਥ ਵੈਸਟ (ਬੀ.ਸੀ.), ਆਊਟਰਮੌਂਟ (ਕਿਊਬਿਕ) ਅਤੇ ਯੌਰਕ-ਸਿਮਕੋਏ (ਓਨਟਾਰੀਓ) ਹਨ। ਆਪਣੇ ਸਮਰਥਕਾਂ ਨੂੰ ਲਿਖੀ ਈਮੇਲ ਵਿਚ ਜਗਮੀਤ ਸਿੰਘ ਨੇ ਆਖਿਆ ਕਿ ਇਹ ਉਨ੍ਹਾਂ ਲਈ ਖਾਸ ਤੌਰ ਉੱਤੇ ਬਹੁਤ ਵੱਡਾ ਪਲ ਹੈ। ਇਹ ਖਬਰ ਸੁਣਨ ਤੋਂ ਬਾਅਦ ਉਹ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਇਹ ਵੀ ਆਖਿਆ ਕਿ ਉਹ ਅਗਲੇ 47 ਦਿਨ ਬਰਨਬੀ ਸਾਊਥ ਦੇ ਲੋਕਾਂ ਦੀਆਂ ਮੁਸ਼ਕਲਾਂ ਨਾਲ ਲੜਦੇ ਤੇ ਉਨ੍ਹਾਂ ਦੇ ਹੱਲ ਲੱਭਣ ਵਿਚ ਬਿਤਾਉਣਗੇ।
ਜ਼ਿਕਰਯੋਗ ਹੈ ਕਿ ਟਰੂਡੋ ਉੱਤੇ ਇਹ ਜ਼ਿਮਨੀ ਚੋਣਾਂ ਜਲਦ ਕਰਵਾਉਣ ਲਈ ਜਗਮੀਤ ਸਿੰਘ ਤੇ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਵੱਲੋਂ ਲੰਮੇਂ ਸਮੇਂ ਤੋਂ ਦਬਾਅ ਪਾਇਆ ਜਾ ਰਿਹਾ ਸੀ। ਬਰਨਬੀ ਵਿਚ ਜਗਮੀਤ ਸਿੰਘ ਦਾ ਮੁਕਾਬਲਾ ਲਿਬਰਲ ਉਮੀਦਵਾਰ ਤੇ ਡੇਅ ਕੇਅਰ ਸੈਂਟਰ ਦੇ ਮਾਲਕ ਕੈਰਨ ਵਾਂਗ ਅਤੇ ਕੰਜ਼ਰਵੇਟਿਵ ਉਮੀਦਵਾਰ ਤੇ ਕਾਰਪੋਰੇਟ ਵਕੀਲ ਜੇਅ ਸ਼ਿਨ ਨਾਲ ਹੋਵੇਗਾ। ਬਰਨੀਅਰ ਨੇ ਇਥੋਂ ਸਾਬਕਾ ਟਾਕ ਸ਼ੋਅ ਹੋਸਟ ਅਤੇ ਸਕੂਲਾਂ ਵਿਚ ਲਿੰਗਕ ਪਛਾਣ ਦੀ ਸਿੱਖਿਆ ਦੇਣ ਦਾ ਵਿਰੋਧ ਕਰਨ ਵਾਲੀ ਲੌਰਾ ਲਿੰਨ ਟਾਈਲਰ ਥੌਂਪਸਨ ਨੂੰ ਖੜ੍ਹਾ ਕੀਤਾ ਹੈ। ਮਾਂਟਰੀਅਲ ਦੇ ਆਊਟਰਮੌਂਟ ਹਲਕੇ ਦੀ ਸੀਟ ਅਗਸਤ ਵਿਚ ਸਾਬਕਾ ਐੱਨ.ਡੀ.ਪੀ. ਆਗੂ ਟੌਮ ਮਲਕੇਅਰ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article