PUNJABMAILUSA.COM

ਟਰੂਡੋ ਵੱਲੋਂ ਪਰਿਵਾਰ ਨਾਲ ਪ੍ਰਾਈਵੇਟ ਟਾਪੂ ’ਤੇ ਮਨਾਈਆਂ ਛੁੱਟੀਆਂ ‘ਨੈਤਿਕਤਾ’ ਦੇ ਘੇਰੇ ‘ਚ ਆਈਆਂ

ਟਰੂਡੋ ਵੱਲੋਂ ਪਰਿਵਾਰ ਨਾਲ ਪ੍ਰਾਈਵੇਟ ਟਾਪੂ ’ਤੇ ਮਨਾਈਆਂ ਛੁੱਟੀਆਂ ‘ਨੈਤਿਕਤਾ’ ਦੇ ਘੇਰੇ ‘ਚ ਆਈਆਂ

ਟਰੂਡੋ ਵੱਲੋਂ ਪਰਿਵਾਰ ਨਾਲ ਪ੍ਰਾਈਵੇਟ ਟਾਪੂ ’ਤੇ ਮਨਾਈਆਂ ਛੁੱਟੀਆਂ ‘ਨੈਤਿਕਤਾ’ ਦੇ ਘੇਰੇ ‘ਚ ਆਈਆਂ
December 21
22:00 2017

ਓਟਵਾ, 21 ਦਸੰਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਰਿਵਾਰ ਨਾਲ ਪ੍ਰਾਈਵੇਟ ਟਾਪੂ ’ਤੇ ਮਨਾਈਆਂ ਗਈਆਂ ਛੁੱਟੀਆਂ ਨੈਤਿਕਤਾ ਦੇ ਘੇਰੇ ’ਚ ਆ ਗਈਆਂ ਹਨ। ਅਰਬਪਤੀ ਸਮਾਜ ਸੇਵੀ ਅਤੇ ਧਾਰਮਿਕ ਆਗੂ ਆਗਾ ਖ਼ਾਨ ਦੇ ਟਾਪੂ ’ਤੇ ਛੁੱਟੀਆਂ ਮਨਾਉਣ ਸਬੰਧੀ ਨਿਯਮਾਂ ਦੀ ਉਲੰਘਣਾ ਦਾ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਟਰੂਡੋ ਨੇ ਇਸ ਗਲਤੀ ਲਈ ਮੁਆਫ਼ੀ ਮੰਗੀ ਹੈ। ਨੈਤਿਕਤਾ ਕਮਿਸ਼ਨਰ ਮੈਰੀ ਡਾਅਸਨ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਟਰੂਡੋ ਪਰਿਵਾਰ ਵੱਲੋਂ ਪਿਛਲੇ ਸਾਲ ਕ੍ਰਿਸਮਸ ਤੋਂ ਬਾਅਦ ਮਨਾਈਆਂ ਗਈਆਂ ਛੁੱਟੀਆਂ ਹਿੱਤਾਂ ਦੇ ਟਕਰਾਅ ਐਕਟ ਤਹਿਤ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮਾਰਚ 2016 ’ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੈੱਲਜ਼ ਕੇਅ ਦੇ ਕੀਤੇ ਗਏ ਦੌਰੇ ਨੇ ਵੀ ਪ੍ਰਧਾਨ ਮੰਤਰੀ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕੈਨੇਡੀਅਨ ਹਿੱਤਾਂ ਸਬੰਧੀ ਟਕਰਾਅ ਦਾ ਕਾਨੂੰਨ ਅਹੁਦੇਦਾਰਾਂ ਨੂੰ ਤੋਹਫ਼ੇ ਸਵੀਕਾਰ ਕਰਨ ਤੋਂ ਰੋਕਦਾ ਹੈ। ਵਿਰੋਧੀ ਧਿਰ ਕੰਜ਼ਰਵੇਟਿਵ ਦੇ ਆਗੂ ਐਂਡਰਿਉ ਸ਼ੀਰ ਨੇ ਕਿਹਾ ਕਿ ਲਿਬਰਲਜ਼ ਸੋਚਦੇ ਹਨ ਕਿ ਉਨ੍ਹਾਂ ਲਈ ਵੱਖਰੇ ਨਿਯਮ ਹਨ ਅਤੇ ਆਮ ਲੋਕਾਂ ਲਈ ਹੋਰ ਹਨ। ਨਿਊ ਡੈਮੋਕਰੇਟਿਕ ਪਾਰਟੀ ਆਗੂ ਜਗਮੀਤ ਸਿੰਘ ਨੇ ਕਿਹਾ ਕਿ ਇਸ ਵਿਵਾਦ ਤੋਂ ਉਜਾਗਰ ਹੋ ਗਿਆ ਹੈ ਕਿ ਕੈਨੇਡਾ ’ਚ ਮੱਧ ਅਤੇ ਕੁਲੀਨ ਵਰਗ ’ਚ ਵੱਡਾ ਪਾੜਾ ਹੈ। ਇਸ ਦੌਰਾਨ ਟਰੂਡੋ ਨੇ ਸਪੱਸ਼ਟ ਕੀਤਾ ਕਿ ਉਹ ਹਿੱਤਾਂ ਦੇ ਟਕਰਾਅ ਤੋਂ ਬਚਣ ਲਈ ਆਪਣੇ ਪਰਿਵਾਰ ਦੀਆਂ ਸਾਰੀਆਂ ਛੁੱਟੀਆਂ ਨੈਤਿਕਤਾ ਕਮਿਸ਼ਨਰ ਕੋਲੋਂ ਪਾਸ ਕਰਾਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article