ਟਰੈਕਟਰ ਪਰੇਡ ਹਿੰਸਾ: ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

59
Share

ਨਵੀਂ ਦਿੱਲੀ, 23 ਫਰਵਰੀ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ।

Share