PUNJABMAILUSA.COM

ਟਰੰਪ ਅਤੇ ਕਿਮ ਜੋਂਗ ਦੀ ਮੁਲਾਕਾਤ ਰੱਦ ਹੋਣ ‘ਤੇ ਵਧੀ ਟਰੰਪ ਤੇ ਕਿਮ ਦੀ ਮੁਲਾਕਾਤ ਦਰਸਾਉਂਦੇ ਸਿੱਕਿਆਂ ਦੀ ਮੰਗ

ਟਰੰਪ ਅਤੇ ਕਿਮ ਜੋਂਗ ਦੀ ਮੁਲਾਕਾਤ ਰੱਦ ਹੋਣ ‘ਤੇ ਵਧੀ ਟਰੰਪ ਤੇ ਕਿਮ ਦੀ ਮੁਲਾਕਾਤ ਦਰਸਾਉਂਦੇ ਸਿੱਕਿਆਂ ਦੀ ਮੰਗ

ਟਰੰਪ ਅਤੇ ਕਿਮ ਜੋਂਗ ਦੀ ਮੁਲਾਕਾਤ ਰੱਦ ਹੋਣ ‘ਤੇ ਵਧੀ ਟਰੰਪ ਤੇ ਕਿਮ ਦੀ ਮੁਲਾਕਾਤ ਦਰਸਾਉਂਦੇ ਸਿੱਕਿਆਂ ਦੀ ਮੰਗ
May 26
17:42 2018

ਵਾਸ਼ਿੰਗਟਨ, 26 ਮਈ (ਪੰਜਾਬ ਮੇਲ)- ਡੋਨਾਲਡ ਟਰੰਪ ਅਤੇ ਕਿਮ ਜੋਂਗ ਓਨ ਦੀ ਮੁਲਾਕਾਤ ਰੱਦ ਹੋ ਚੁੱਕੀ ਹੈ, ਪਰ ਕੀ ਇਸ ਘਟਨਾ ਨੂੰ ਯਾਦਗਾਰ ਬਣਾਉਣ ਲਈ ਸਮਾਰਕ ਸਿੱਕੇ ਜਾਰੀ ਕੀਤੇ ਜਾਣ ਵਾਲੇ ਸਨ। ਲੋਕਾਂ ‘ਚ ਦੁਵਿਧਾ ਇਸ ਗੱਲ ਨੂੰ ਲੈ ਕੇ ਹੈ ਕਿ 2 ਤਰ੍ਹਾਂ ਦੇ ਸਿੱਕਿਆਂ ਦੀ ਚਰਚਾ ਹੈ। ਲੋਕਾਂ ਦੇ ਖਿੱਝ ਦਾ ਕੇਂਦਰ ਉਹ ਸਿੱਕਾ ਹੈ, ਜਿਸ ਨੂੰ ਵ੍ਹਾਈਟ ਹਾਊਸ ਕਮਿਊਨਿਕੇਸ਼ਨ ਏਜੰਸੀ ਨੇ ਜਾਰੀ ਕੀਤਾ ਹੈ। ਇਸ ‘ਚ ਟਰੰਪ ਅਤੇ ਕਿਮ ਜੋਂਗ ਓਨ ਦੀ ਗੱਲਬਾਤ ਨੂੰ ਦਰਸ਼ਾਇਆ ਗਿਆ ਹੈ। ਇਸ ਤਰ੍ਹਾਂ ਦਾ ਸਿੱਕਾ ਆਮ ਤੌਰ ‘ਤੇ ਵਿਦੇਸ਼ੀ ਮਹਿਮਾਨਾਂ ਅਤੇ ਡਿਪਲੋਮੈਟਾਂ ਨੂੰ ਭੇਂਟ ਕੀਤਾ ਜਾਂਦਾ ਹੈ।
ਟਰੰਪ, ਕਿਮ ਜੋਂਗ ਅਤੇ ਦੱਖਣੀ ਕੋਰੀਆਈ ਰਾਸ਼ਟਰਪਤੀ ਮੂਨ ਜੇ ਇਨ ਦੇ ਨਾਲ ਇਕ ਦੂਜਾ ਸਿੱਕਾ ਵੀ ਵ੍ਹਾਈਟ ਹਾਊਸ ਗਿਫਟ ਸ਼ਾਪ ਵੈੱਬਸਾਈਟ ‘ਤੇ ਉਪਲੱਬਧ ਹੈ। ਇਸ ਦੀ ਪ੍ਰਸਿੱਧੀ ਵਧਦੀ ਜਾ ਰਹੀ ਹੈ, ਮੰਗ ਇੰਨੀ ਹੈ ਕਿ ਕਈ ਖਰੀਦਦਾਰਾਂ ਦੇ ਨਾਲ ਇਕ ਲਾਗ ਇਨ ਕਰਨ ‘ਤੇ ਗਿਫਟ ਸ਼ਾਪ ਦੀ ਵੈੱਬਸਾਈਟ ਕ੍ਰੈਸ਼ ਹੋ ਗਈ ਹੈ। ਸ਼ੁਰੂ ‘ਚ ਸਿੱਕਿਆਂ ਦਾ ਮੁੱਲ 1692 ਰੁਪਏ ਰੱਖਿਆ ਗਿਆ ਸੀ ਪਰ ਬਾਅਦ ‘ਚ ਇਸ ‘ਤੇ ਰਿਆਇਤ ਦੇ ਕੇ ਇਸ ਨੂੰ 1352 ਰੁਪਏ ਕਰ ਦਿੱਤਾ ਗਿਆ। ਵੀਰਵਾਰ ਤੋਂ ਗਿਫਟ ਸ਼ਾਪ ਦੀ ਵੈੱਬਸਾਈਟ ‘ਤੇ ਸ਼ਿਖਰ ਸੰਮੇਲਨ ਨਾ ਹੋਣ ‘ਤੇ ਪੈਸੇ ਵਾਪਸੀ ਦੀ ਪੇਸ਼ਕਸ਼ ਵੀ ਕੀਤੀ ਗਈ ਹੈ। ਪਰ ਹੁਣ ਵੈੱਬਸਾਈਟ ਲਿੱਖ ਰਿਹਾ ਹੈ ਕਿ, ‘ਜ਼ਿਆਦਾਤਰ ਸਮਰਥਕ ਇਹ ਗੱਲਬਾਤ ਨਾ ਹੋਣ ਦੇ ਬਾਵਜੂਦ ਇਸ ਸਿੱਕੇ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹਨ।’
ਜਾਣਕਾਰੀ ਮੁਤਾਬਕ ਗਿਫਟ ਸ਼ਾਪ ਦੇ ਸਿੱਕੇ ਕਰੀਬ 1.22 ਲੱਖ ਕਰੀਬ ‘ਚ ਵਿੱਕ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਹੀ ਸਿੱਕੇ 1800 ਦੇ ਦਹਾਕੇ ‘ਚ ਬਣਾਏ ਗਏ ਸਨ, ਜਿਨ੍ਹਾਂ ਦਾ ਅੱਜ ਮੁੱਲ ਬਹੁਤ ਜ਼ਿਆਦਾ ਹੈ। ਟਰੰਪ ਜਾਂ ਉਨ੍ਹਾਂ ਦੀ ਟੀਮ ਨੇ ਗਿਫਟ ਸ਼ਾਪ ਤੋਂ ਇਨ੍ਹਾਂ ਸਿੱਕਿਆਂ ਨੂੰ ਬਣਾਉਣ ਦੀ ਅਪੀਲ ਨਹੀਂ ਕੀਤੀ ਸੀ, ਫਿਰ ਵੀ ਲੋਕਾਂ ਨੂੰ ਇਸੇ ਕਾਰਨ ਟਰੰਪ ਦੀ ਆਨਲਾਈਨ ਨਿੰਦਾ ਕਰਨ ਦਾ ਮੌਕਾ ਮਿਲ ਗਿਆ। ਪੇਂਟਾਗਨ ਦੇ ਸਾਬਕਾ ਬੁਲਾਰੇ ਐਡਮ ਬਲਿਕਸਟੇਨ ਨੇ ਲਿੱਖਿਆ, ‘ਕੀ ਇਨ੍ਹਾਂ ਸਿੱਕਿਆਂ ਨੇ ਵਰਤਮਾਨ ਸਥਿਤੀ ‘ਚ ਜੇਤੂ ਬਣਨ ‘ਚ ਮਦਦ ਕਰੇਗਾ। ਇਕ ਸ਼ੋਸਲ ਮੀਡੀਆ ਯੂਜ਼ਰ ਨੇ ਲਿਖਿਆ ਹੈ ਕਿ ਇਹ ਸਿੱਕੇ ਟਰੰਪ ਨੂੰ ਆਪਣਾ ਵਪਾਰ ਬਿਜਨੈੱਸ ਸਮਰਾਜ ਨੂੰ ਵਧਾਉਣ ਦਾ ਇਕ ਹੋਰ ਤਰੀਕਾ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article