PUNJABMAILUSA.COM

ਟਰੰਪ ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ‘ਚ ਯੋਗ ਬਦਲਾਅ ਕਰਨ ਦੀ ਘੋਸ਼ਣਾ ਲਈ ਪੂਰੀ ਤਰ੍ਹਾਂ ਤਿਆਰ

 Breaking News

ਟਰੰਪ ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ‘ਚ ਯੋਗ ਬਦਲਾਅ ਕਰਨ ਦੀ ਘੋਸ਼ਣਾ ਲਈ ਪੂਰੀ ਤਰ੍ਹਾਂ ਤਿਆਰ

ਟਰੰਪ ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ‘ਚ ਯੋਗ ਬਦਲਾਅ ਕਰਨ ਦੀ ਘੋਸ਼ਣਾ ਲਈ ਪੂਰੀ ਤਰ੍ਹਾਂ ਤਿਆਰ
May 16
17:22 2019

ਵਾਸ਼ਿੰਗਟਨ, 16 ਮਈ (ਪੰਜਾਬ ਮੇਲ)- ਇਕ ਮਹੱਤਵਪੂਰਣ ਨੀਤੀਗਤ ਬਿਆਨ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਦੀ ਇਮੀਗ੍ਰੇਸ਼ਨ ਨੀਤੀ ਵਿਚ ਯੋਗ ਬਦਲਾਅ ਕਰਨ ਦੀ ਘੋਸ਼ਣਾ ਲਈ ਪੂਰੀ ਤਰ੍ਹਾਂ ਤਿਆਰ ਨਜ਼ਰ ਆਏ, ਜਿਹੜੀ ਕਿ ਵਿਦੇਸ਼ੀਆਂ ਨੂੰ ਮੌਜੂਦਾ ਪ੍ਰਣਾਲੀ ਤੋਂ ਉਲਟ ਯੋਗਤਾ ਦੇ ਆਧਾਰ ‘ਤੇ ਤਰਜੀਹ ਦੇਵੇਗੀ। ਮੌਜੂਦਾ ਵਿਵਸਥਾ ਵਿਚ ਪਰਿਵਾਰਕ ਸੰਬੰਧਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਨਾਲ ਹਾਜ਼ਾਰਾਂ ਦੀ ਗਿਣਤੀ ‘ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀ ਪੇਸ਼ੇਵਰਾਂ ਦੀ ਚਿੰਤਾ ਖਤਮ ਹੋ ਸਕਦੀ ਹੈ। ਟਰੰਪ ਦੇ ਦਾਮਾਦ ਜੇਰੇਡ ਕੁਸ਼ਨਰ ਦੀ ਇਹ ਯੋਜਨਾ ਮੁੱਖ ਰੂਪ ਨਾਲ ਸਰਹੱਦ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਗ੍ਰੀਨ ਕਾਰਡ ਅਤੇ ਪ੍ਰਮਾਣਕ ਸਥਾਈ ਨਿਵਾਸ ਪ੍ਰਣਾਲੀ ਨੂੰ ਸਹੀ ਕਰਨ ‘ਤੇ ਕੇਂਦਰਤ ਹੈ ਜਿਸ ਵਿਚ ਯੋਗਤਾ, ਉੱਚ ਡਿਗਰੀ ਧਾਰਕ ਅਤੇ ਪੇਸ਼ੇਵਰ ਯੋਗਤਾ ਰੱਖਣ ਵਾਲੇ ਲੋਕਾਂ ਲਈ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਅਸਾਨ ਬਣਾਇਆ ਜਾ ਸਕੇ।
ਮੌਜੂਦਾ ਵਿਵਸਥਾ ਦੇ ਤਹਿਤ ਕਰੀਬ 66 ਫੀਸਦੀ ਗ੍ਰੀਨ ਕਾਰਡ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੇ ਪਰਿਵਾਰਕ ਸੰਬੰਧ ਹੋਣ ਅਤੇ ਸਿਰਫ 12 ਫੀਸਦੀ ਦੀ ਯੋਗਤਾ ‘ਤੇ ਅਧਾਰਿਤ ਹੈ। ਟਰੰਪ ਦੀ ਇਸ ਯੋਜਨਾ ਦਾ ਅੱਜ ਯਾਨੀ ਕਿ ਵੀਰਵਾਰ ਦੁਪਹਿਰ ਵ੍ਹਾਈਟ ਹਾਊਸ ਦੇ ਰੋਜ਼ ਗਾਰਡਨ ‘ਚ ਐਲਾਨ ਕਰਨ ਦਾ ਪ੍ਰੋਗਰਾਮ ਹੈ। ਹਾਲਾਂਕਿ ਇਸ ਯੋਜਨਾ ਨੂੰ ਅਮਲੀਜਾਮਾ ਪਹਿਨਾਉਣਾ ਕਾਂਗਰਸ ਦੇ ਵੰਡੇ ਜਾਣ, ਖਾਸ ਕਰਕੇ ਇਮੀਗ੍ਰੇਸ਼ਨ ਸੁਧਾਰ ਦੇ ਮੁੱਦੇ ‘ਤੇ ਮੁਸ਼ਕਲ ਭਰਿਆ ਕੰਮ ਹੋਣ ਵਾਲਾ ਹੈ। ਰਾਸ਼ਟਰਪਤੀ ਆਪਣੇ ਰਿਪਬਲਿਕਨ ਸੰਸਦਾਂ ਨੂੰ ਇਸ ਮੁੱਦੇ ‘ਤੇ ਸਮਝਣ ‘ਚ ਸਫਲ ਹੋ ਜਾਣ ਤਾਂ ਵੀ ਸੰਸਦੀ ਮੈਂਬਰ ਨੈਂਸੀ ਪੇਲੋਸੀ ਦੀ ਅਗਵਾਈ ਵਾਲੇ ਡੈਮੋਕ੍ਰੇਟ ਅਤੇ ਦੂਜੇ ਨੇਤਾ ਇਸ ਦੇ ਵਿਰੋਧ ਵਿਚ ਖੜ੍ਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article
    ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article