PUNJABMAILUSA.COM

ਟਰੰਪ ਆਈਐਸ ਜਿੰਨੇ ਖ਼ਤਰਨਾਕ

ਟਰੰਪ ਆਈਐਸ ਜਿੰਨੇ ਖ਼ਤਰਨਾਕ

ਟਰੰਪ ਆਈਐਸ ਜਿੰਨੇ ਖ਼ਤਰਨਾਕ
March 18
09:04 2016

trump
ਲੰਡਨ, 18 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਉਮੀਦਵਾਰੀ ਦੇ ਰਿਪਬਲਿਕਨ ਦਾਅਵੇਦਾਰ ਡੌਨਲਡ ਟਰੰਪ ਅਤੇ ਆਈਐਸ ਜਿਹੇ ਅੱਤਵਾਦੀ ਸੰਗਠਨਾਂ ਤੋਂ ਦੁਨੀਆ ਨੂੰ ਇਕੋ ਸਮਾਨ ਖ਼ਤਰਾ ਹੈ। ਬਰਤਾਨੀਆ ਦੀ ਇਕ ਆਰਥਿਕ ਸੋਧ ਸੰਸਥਾ ਨੇ ਦੋਵਾਂ ਨੂੰ ਇਕ ਹੀ ਪੈਮਾਨੇ ‘ਤੇ ਰੱਖਿਆ ਹੈ। ਇਕੋਨੌਮਿਕ ਇੰਟੈਲੀਜੈਂਸ ਯੂਨਿਟ ਨੇ ਇਨ•ਾਂ ਦੀ ਗਿਣਤੀ ਵਿਸ਼ਵ ਅਰਥਵਿਵਸਥਾ ਦੇ ਸਾਹਮਣੇ ਮੌਜੂਦ ਦਸ ਸਭ ਤੋਂ ਵੱਡੇ ਜ਼ੋਖਮਾਂ ਵਿਚ ਕੀਤੀ ਹੈ। ਸੰਸਥਾ ਦੇ ਅਨੁਸਾਰ ਟਰੰਪ ਦਾ ਰਾਸ਼ਟਰਪਤੀ ਬਣਨਾ ਵਿਸ਼ਵ ਪੱਧਰ ‘ਤੇ ਕਾਰੋਬਾਰ ਲਈ ਖਤਰਨਾਕ ਹੋਵੇਗਾ। ਮੱਧ-ਪੂਰਵ ਵਿਚ ਅਸਥਿਰਤਾ ਵਧੇਗੀ ਅਤੇ ਚੀਨ ਦੇ ਨਾਲ ਤਣਾਅ ਗਹਿਰਾ ਹੋਵੇਗਾ। ਅਮਰੀਕਾ ਦੀ ਸੁਰੱਖਿਆ ਵੀ ਖ਼ਤਰੇ ਵਿਚ ਪੈ ਜਾਵੇਗੀ। ਟਰੰਪ ਦੇ ਵਿਵਾਦਮਈ ਬਿਆਨਾਂ ਦੇ ਆਧਾਰ ‘ਤੇ ਸੰਸਥਾ ਨੇ ਇਹ ਆਕਲਨ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਮੁਸਲਿਮ ਵਿਰੋਧੀ ਬਿਆਨਾਂ ਦਾ ਫਾਇਦਾ ਲੈ ਕੇ ਅੱਤਵਾਦੀ ਸੰਗਠਨ ਵੱਡੇ ਪੱਧਰ ‘ਤੇ ਭਰਤੀ ਕਰ ਸਕਦੇ ਹਨ। ਹਾਲਾਂਕਿ ਸੰਸਥਾ ਦਾ ਮੰਨਣਾ ਹੈ ਕਿ ਉਹ ਅਪਣੇ ਸੰਭਾਵਤ ਵਿਰੋਧੀ ਹਿਲੇਰੀ ਕਲਿੰਟਨ ਨੂੰ ਹਰਾਉਣ ਵਿਚ ਕਾਮਯਾਬ ਨਹੀਂ ਹੋਣਗੇ। ਇਕੋਨੌਮਿਕ ਇੰਟੈਲੀਜੈਂਸ ਯੂਨਿਟ ਜ਼ੋਖਮਾਂ ਨੂੰ ਇਕ ਤੋਂ 25 ਤੱਕ ਦੇ ਪੈਮਾਨੇ ‘ਤੇ ਮਾਪਦਾ ਹੈ। ਇਸ ਵਿਚ ਟਰੰਪ ਦੇ ਰਾਸ਼ਟਰਪਤੀ ਬਣਨ ਅਤੇ ਅੱਤਵਾਦੀ ਸਰਗਰਮੀਆਂ ਨੂੰ ਬਰਾਬਰ-ਬਰਾਬਰ 12 ਅੰਕ ਮਿਲੇ ਹਨ। ਤੇਲ ਖੇਤਰ ਵਿਚ ਨਿਵੇਸ਼ ਵਿਚ ਵੱਡੀ ਕਮੀ, ਯੂਰੋਪੀ ਸੰਘ ਤੋਂ ਬਰਤਾਨੀਆ ਦਾ ਕੱਢਣਾ ਅਤੇ ਦੱਖਣੀ ਚੀਨ ਸਾਗਰ ਵਿਚ ਸ਼ਸਤਰ ਸੰਘਰਸ਼ ਤੋਂ ਵੀ ਜ਼ਿਆਦਾ ਖਤਰਨਾਕ ਇਨ•ਾਂ ਦੱਸਿਆ ਗਿਆ ਹੈ। ਚੀਨ ਦੀ ਆਰਥਿਕ ਮੁਸ਼ਕਲਾਂ, ਸੀਰੀਆ ਅਤੇ ਯੂਕਰੇਨ ਵਿਚ ਰੂਸ ਦਾ ਦਖ਼ਲ ਅਤੇ ਯੂਰੋ ਜੋਨ ਦਾ ਤਬਾਹ ਹੋਣਾ ਵੱਡੇ ਖਤਰਿਆ ਵਿਚ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article