PUNJABMAILUSA.COM

ਟਰੰਪ ਉਤੇ ਭੱਦੇ ਵਿਹਾਰ ਦਾ ਦੋਸ਼ ਲਾਉਣ ਵਾਲੀਆਂ ਔਰਤਾਂ ਦੀ ਗਿਣਤੀ ਵਿੱਚ ਇਜ਼ਾਫ਼ਾ

October 15
21:20 2016

Attorney Gloria Allred, Summer Zervos
ਕਿਹਾ, ਟਰੰਪ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ, ਅਤੇ ਜਬਰੀ ਉਸ ਨੂੰ ਗਲਤ ਢੰਗ ਨਾਲ ਛੂਹਿਆ
ਵਾਸ਼ਿੰਗਟਨ, 15 ਅਕਤੂਬਰ (ਪੰਜਾਬ ਮੇਲ)- ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਲਡ ਟਰੰਪ ਉਤੇ ਭੱਦੇ ਵਿਹਾਰ ਦਾ ਦੋਸ਼ ਲਾਉਣ ਵਾਲੀਆਂ ਔਰਤਾਂ ਦੀ ਗਿਣਤੀ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ। ਹੁਣ ਅਮਰੀਕੀ ਰਿਐਲਟੀ ਟੀਵੀ ਸ਼ੋਅ ‘ਦਿ ਐਪਰੈਂਟਸ’ ਵਿੱਚ ਹਿੱਸਾ ਲੈਣ ਵਾਲੀ ਔਰਤ ਨੇ ਦੋਸ਼ ਲਾਇਆ ਹੈ ਕਿ 2007 ਵਿੱਚ ਟਰੰਪ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਸਨ ਅਤੇ ਜਬਰੀ ਉਸ ਨੂੰ ਗਲਤ ਢੰਗ ਨਾਲ ਛੂਹਿਆ ਸੀ। ਲਾਸ ਏਂਜਲਸ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਮਰ ਜ਼ੇਰਵੋਸ ਨੇ ਦੋਸ਼ ਲਾਇਆ ਕਿ ਇਹ ਘਟਨਾ ਉਦੋੋਂ ਦੀ ਹੈ ਜਦੋਂ ਉਹ ‘ਦਿ ਐਪਰੈਂਟਸ’ ਦੇ ਪੰਜਵੇਂ ਸੀਜ਼ਨ ਤੋਂ ਬਾਹਰ ਹੋ ਗਈ ਸੀ ਅਤੇ ਉਸ ਨੇ ਟਰੰਪ ਨਾਲ ਉਸ ਦੇ ਇਕ ਗੋਲਫ ਕੋਰਸ ਵਿੱਚ ਕੰਮ ਕਰਨ ਲਈ ਸੰਪਰਕ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ