PUNJABMAILUSA.COM

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

 Breaking News

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ
June 19
10:14 2019

ਵਾਸ਼ਿੰਗਟਨ, 19 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਅਗਲੇ ਹਫਤੇ ਤੋਂ ਲੱਖਾਂ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰੇਗਾ। ਟਰੰਪ ਨੇ ਇਮੀਗ੍ਰੇਸ਼ਨ ਅਤੇ ਕਸਟਮ ਲਾਗੂ ਕਰਨ ਵਾਲੀ ਏਜੰਸੀ ਦਾ ਜ਼ਿਕਰ ਕਰਦਿਆਂ ਟਵਿੱਟਰ ‘ਤੇ ਕਿਹਾ, ”ਅਗਲੇ ਹਫਤੇ ਆਈ.ਸੀ.ਈ. ਲੱਖਾਂ ਗੈਰ ਕਾਨੂੰਨੀ ਵਿਦੇਸ਼ੀਆਂ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰੇਗਾ, ਜੋ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਏ ਸਨ। ਜਿੰਨੀ ਜਲਦੀ ਉਹ ਦਾਖਲ ਹੋਏ ਸਨ, ਉਨੀ ਹੀ ਫੁਰਤੀ ਨਾਲ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਜਾਵੇਗਾ।”
ਟਰੰਪ ਨੇ ਨਾਲ ਹੀ ਕਿਹਾ ਕਿ ਉਹ ਗਵਾਟੇਮਾਲਾ ‘ਸੇਫ ਥਰਡ’ ਸਮਝੌਤੇ ‘ਤੇ ਦਸਤਖਤ ਕਰਨ ਲਈ ਤਿਆਰ ਹਨ। ਇਸ ਸਮਝੌਤੇ ਦੇ ਤਹਿਤ ਗਵਾਟੇਮਾਲਾ ਖੇਤਰ ‘ਚ ਦਾਖਲ ਹੋ ਰਹੇ ਸ਼ਰਨਾਰਥੀਆਂ ਨੂੰ ਸ਼ਰਨਾਰਥੀ ਦਾ ਦਰਜਾ ਪਾਉਣ ਲਈ ਉੱਥੇ ਐਪਲੀਕੇਸ਼ਨ ਦੇਣੀ ਹੋਵੇਗੀ, ਨਾ ਕਿ ਅਮਰੀਕਾ ਵਿਚ। ਅਮਰੀਕਾ ‘ਚ ਗਵਾਟੇਮਾਲਾ ਅਤੇ ਹੋਰ ਮੱਧ ਅਮਰੀਕੀ ਦੇਸ਼ਾਂ ਤੋਂ ਵੱਡੀ ਗਿਣਤੀ ‘ਚ ਸ਼ਰਨਾਰਥੀ ਆ ਰਹੇ ਹਨ। ਇਹ ਦੇਸ਼ ਗਿਰੋਹਾਂ ਦੀ ਹਿੰਸਾ ਦੇ ਸ਼ਿਕਾਰ ਹਨ। ਟਰੰਪ ਨੇ ਗੈਰ ਕਾਨੂੰਨੀ ਸ਼ਰਨਾਰਥੀਆਂ ਵਿਰੁੱਧ ਲੜਾਈ ਨੂੰ ਆਪਣੇ ਪ੍ਰਸ਼ਾਸਨ ਦਾ ਮੁੱਖ ਕੇਂਦਰ ਬਿੰਦੂ ਬਣਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article