PUNJABMAILUSA.COM

ਟਰੰਪ ਜੁਲਾਈ ‘ਚ ਕਰਨਗੇ ਬ੍ਰਿਟੇਨ ਦਾ ਦੌਰਾ

 Breaking News

ਟਰੰਪ ਜੁਲਾਈ ‘ਚ ਕਰਨਗੇ ਬ੍ਰਿਟੇਨ ਦਾ ਦੌਰਾ

ਟਰੰਪ ਜੁਲਾਈ ‘ਚ ਕਰਨਗੇ ਬ੍ਰਿਟੇਨ ਦਾ ਦੌਰਾ
April 30
09:41 2018

ਲੰਡਨ/ਵਾਸ਼ਿੰਗਟਨ, 30 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਜੁਲਾਈ ਮਹੀਨੇ ਬ੍ਰਿਟੇਨ ਦਾ ਦੌਰਾ ਕਰਨਗੇ। ਜਾਣਕਾਰੀ ਮੁਤਾਬਕ ਵਿਦੇਸ਼ ਵਿਭਾਗ ਨੇ ਬਰਤਾਨੀਆ ਦੇ ਸੀਨੀਅਰ ਰਾਜਦੂਤ ਬੋਰਿਸ ਜੌਨਸਨ ਦਾ ਟਵੀਟ ਰੀਟਵੀਟ ਕਰਕੇ ਇਸ ਦੌਰੇ ਦਾ ਐਲਾਨ ਕੀਤਾ। ਜੌਨਸਨ ਨੇ ਕਿਹਾ ਕਿ ਆਪਣੇ ਨਜ਼ਦੀਕੀ ਸਹਿਯੋਗੀ ਅਤੇ ਦੋਸਤ ਦੇ ਇਸ ਵਧੀਆ ਦੌਰੇ ਨੂੰ ਲੈ ਕੇ ਉਤਸ਼ਾਹਿਤ ਹਾਂ। ਟਰੰਪ ਦੇ ਇਸ ਦੌਰੇ ਨੂੰ ਕੰਮਕਾਜੀ ਦੌਰਾ ਦੱਸਿਆ ਜਾ ਰਿਹਾ ਹੈ। ਪਰ ਬ੍ਰਿਟਿਸ਼ ਮੀਡੀਆ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਥੈਰੇਸਾ ਮੇਅ ਨਾਲ ਮੁਲਾਕਾਤ ਤੋਂ ਇਲਾਵਾ ਟਰੰਪ ਮਹਾਰਾਣੀ ਐਲੀਜ਼ਾਬੇਥ (ਦੂਜੀ) ਅਤੇ ਸ਼ਾਹੀ ਪਰਿਵਾਰ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਟਰੰਪ ਬਰੈਸਲਜ਼ ‘ਚ 11-13 ਜੁਲਾਈ ਨੂੰ ਨਾਟੋ ਸੰਮੇਲਨ ‘ਚ ਸ਼ਾਮਲ ਹੋਣ ਲਈ ਉਥੇ ਪਹੁੰਚਣਗੇ ਅਤੇ ਜਿਸ ਤੋਂ ਬਾਅਦ ਉਹ ਬ੍ਰਿਟੇਨ ਲਈ ਰਵਾਨਾ ਹੋਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਟਰੰਪ ਦੇ ਬ੍ਰਿਟੇਨ ਦੌਰੇ ਨੂੰ ਲੈ ਕੇ ਕਈ ਗੱਲਾਂ ਸਾਹਮਣੇ ਆਈਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article