PUNJABMAILUSA.COM

ਟਰੰਪ ਟੀਮ ਰੂਸੀ ਖੁਫ਼ੀਆ ਅਧਿਕਾਰੀਆਂ ਦੇ ਸੰਪਰਕ ਵਿਚ ਸੀ : ਨਿਊਯਾਰਕ ਟਾਈਮਸ ਵਲੋਂ ਦਾਅਵਾ

ਟਰੰਪ ਟੀਮ ਰੂਸੀ ਖੁਫ਼ੀਆ ਅਧਿਕਾਰੀਆਂ ਦੇ ਸੰਪਰਕ ਵਿਚ ਸੀ : ਨਿਊਯਾਰਕ ਟਾਈਮਸ ਵਲੋਂ ਦਾਅਵਾ

ਟਰੰਪ ਟੀਮ ਰੂਸੀ ਖੁਫ਼ੀਆ ਅਧਿਕਾਰੀਆਂ ਦੇ ਸੰਪਰਕ ਵਿਚ ਸੀ : ਨਿਊਯਾਰਕ ਟਾਈਮਸ ਵਲੋਂ ਦਾਅਵਾ
February 16
10:53 2017

trump-1
ਵਾਸ਼ਿੰਗਟਨ, 16 ਫਰਵਰੀ (ਪੰਜਾਬ ਮੇਲ)- 20 ਜਨਵਰੀ ਨੂੰ ਸਹੁੰ ਲੈਣ ਵਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਸੀਬਤਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਨਿਊਯਾਰਕ ਟਾਈਮਸ ਨੇ ਦਾਅਵਾ ਕੀਤਾ ਹੈ ਕਿ ਰਾਸ਼ਟਰਪਤੀ ਚੋਣਾਂ ਦੌਰਾਨ ਉਨ੍ਹਾਂ ਦੀ ਟੀਮ ਦੇ ਕੁਝ ਮੈਂਬਰ ਰੂਸੀ ਖੁਫ਼ੀਆ ਅਧਿਕਾਰੀਆਂ ਦੇ ਸੰਪਰਕ ਵਿਚ ਸੀ। ਟਰੰਪ ਨੇ ਇਸ ਰਿਪੋਰਟ ਨੂੰ ਬਕਵਾਸ ਦੱਸਿਆ ਹੈ। ਰੂਸੀ ਰਾਸ਼ਟਰਪਤੀ ਦੇ ਕ੍ਰੇਮਲਿਨ ਆਫ਼ਿਸ ਨੇ ਵੀ ਕਿਹਾ ਕਿ ਇਸ ਦਾਅਵੇ ‘ਚ ਕੋਈ ਸੱਚਾਈ ਨਹੀਂ ਹੈ। ਫੋਨ ਰਿਕਾਰਡ ਅਤੇ ਇੰਟਰਸੈਪਟ ਕੀਤੀ ਗਈ ਗੱਲਬਾਤ ਦੇ ਹਵਾਲੇ ਤੋਂ ਨਿਊਯਾਰਕ ਟਾਈਮਸ ਨੇ ਇਹ ਦਾਅਵਾ ਅਜਿਹੇ ਸਮੇਂ ਕੀਤਾ ਹੈ ਕਿ ਜਦ ਰੂਸ ਦੇ ਨਾਲ ਸੰਪਰਕਾਂ ਨੂੰ ਲੈ ਕੇ ਸੋਮਵਾਰ ਨੂੰ ਜਨਰਲ ਮਾਈਕਲ ਫਿਲਨ ਨੂੰ ਕੌਮੀ ਸੁਰੱਖਿਆ ਸਲਾਹਕਾਰ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਟਰੰਪ ਨੇ ਬੁਧਵਾਰ ਨੂੰ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਦੀ ਵਿਰੋਧੀ ਹਿਲੇਰੀ ਕਲਿੰਟਨ ਜਿਹੜੀ ਗਲਤੀਆਂ ਦੇ ਕਾਰਨ ਚੋਣਾਂ ਵਿਚ ਹਾਰੀ। ਉਸ ਨੂੰ ਲੁਕਾਉਣ ਲਈ ਮੀਡੀਆ ਮਨਘੜਤ ਰਿਪੋਰਟ ਪ੍ਰਕਾਸ਼ਤ ਕਰ ਰਿਹਾ ਹੈ।
ਇਸ ਤੋਂ ਪਹਿਲਾਂ ਵਾਈਟ ਹਾਊਸ ਦੇ ਬੁਲਾਰੇ ਸੀਨ ਸਪਾਈਸਰ ਨੇ ਦੱਸਿਆ ਸੀ ਕਿ ਟਰੰਪ ਨੂੰ ਕੁਝ ਹਫ਼ਤੇ ਪਹਿਲਾਂ ਹੀ ਪਤਾ ਚਲ ਗਿਆ ਸੀ ਕਿ ਰੂਸ ਦੇ ਨਾਲ ਸੰਪਰਕਾਂ ਨੂੰ ਲੈ ਕੇ ਫਿਲਨ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੰਪ ਨੂੰ ਜਨਵਰੀ ਦੇ ਅੰਤ ਵਿਚ ਦੱਸਿਆ ਗਿਆ ਸੀ ਕਿ ਫਿਲਨ ਨੇ ਰੂਸੀ ਰਾਜਦੂਤ ਨਾਲ ਗੱਲਬਾਤ ਨਾਲ ਉਪ ਰਾਸ਼ਟਰਪਤੀ ਮਾਈਕ ਨੂੰ ਪੂਰੀ ਤਰ੍ਹਾਂ ਜਾਣੂ ਨਹੀਂ ਕਰਾਇਆ ਹੈ। ਟਰੰਪ ਨੇ ਭਰੋਸਾ ਘੱਟ ਹੋਣ ਅਤੇ ਹੋਰ ਸ਼ੱਕੀ ਘਟਨਾਵਾਂ ਦੇ ਕਾਰਨ ਫ਼ਿਲਨ ਤੋਂ ਅਸਤੀਫ਼ਾ ਮੰਗਿਆ ਨਾ ਕਿ ਕਿਸੇ ਕਾਨੂੰਨੀ ਮੁੱਦੇ ਕਾਰਨ।
ਸਪਾਈਸਰ ਨੇ ਦੱਸਿਆ ਕਿ ਇਸ ਹਫ਼ਤੇ ਦੇ ਅੰਤ ਤੱਕ ਟਰੰਪ ਨਵੇਂ ਐਨਐਸਏ ਦੀ ਨਿਯੁਕਤੀ ਕਰ ਸਕਦੇ ਹਨ। ਵਿਵਾਦਾਂ ਦੇ ਵਿਚ ਜਰਮਨੀ ਵਿਚ ਰੂਸੀ ਵਿਦੇਸ਼ ਮੰਤਰੀ ਲਾਵਰੋਵ ਦੀ ਅਪਣੇ ਅਮਰੀਕੀ ਹਮਰੁਤਬੇ ਟਿਲਰਸਨ ਨਾਲ ਮੁਲਾਕਾਤ ਵੀ ਹੋਣੀ ਹੈ। ਨਿਊਯਾਰਕ ਟਾਈਮਸ ਦੀ ਤਾਜ਼ਾ ਰਿਪੋਰਟ ਮੁਤਾਬਕ ਕਾਲ ਰਿਕਾਰਡ ਅਤੇ ਇੰਟਰਸੈਪਟ ਕੀਤੀ ਗਈ ਗੱਲਬਾਤ ਵਿਚ ਸਾਫ ਹੁੰਦਾ ਹੈ ਕਿ ਚੋਣਾਂ ਦੌਰਾਨ ਟਰੰਪ ਦੀ ਟੀਮ ਦੇ ਕਈ ਮੈਂਬਰ ਰੂਸ ਦੇ ਖੁਫ਼ੀਆ ਅਧਿਕਾਰੀਆਂ ਦੇ ਲਗਾਤਾਰ ਸੰਪਰਕ ਵਿਚ ਸੀ। ਚਾਰ ਵਰਤਮਾਨ ਅਤੇ ਸਾਬਕਾ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ‘ਤੇ ਇਹ ਰਿਪੋਰਟ ਅਧਾਰਤ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article