PUNJABMAILUSA.COM

ਟਰੰਪ ਤੇ ਮਿਲੇਨਿਆ ਨੇ ਨਹੀਂ ਮਨਾਈ ਵਿਆਹ ਦੀ 13ਵੀਂ ਵਰ੍ਹੇਗੰਢ

ਟਰੰਪ ਤੇ ਮਿਲੇਨਿਆ ਨੇ ਨਹੀਂ ਮਨਾਈ ਵਿਆਹ ਦੀ 13ਵੀਂ ਵਰ੍ਹੇਗੰਢ

ਟਰੰਪ ਤੇ ਮਿਲੇਨਿਆ ਨੇ ਨਹੀਂ ਮਨਾਈ ਵਿਆਹ ਦੀ 13ਵੀਂ ਵਰ੍ਹੇਗੰਢ
January 25
21:45 2018

ਵਾਸ਼ਿੰਗਟਨ, 25 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨਿਆ ਟਰੰਪ ਨੇ 22 ਜਨਵਰੀ ਨੂੰ ਆਪਣੇ ਵਿਆਹ ਦੇ 13 ਸਾਲ ਪੂਰੇ ਕੀਤੇ, ਪਰ ਹੈਰਾਨੀ ਦੀ ਗੱਲ ਹੈ ਕਿ ਉਨ੍ਹਾਂ ਦੇ ਵਿਆਹ ਦੀ 13ਵੀਂ ਵ੍ਹਰੇਗੰਢ ਸ਼ਾਂਤੀਪੂਰਨ ਰਹੀ। ਇਸ ਦਿਨ ਨਾ ਕੋਈ ਖਾਸ ਸਮਾਰੋਹ ਹੋਇਆ ਤੇ ਨਾ ਰਾਸ਼ਟਰਪਤੀ ਟਰੰਪ ਅਤੇ ਮੇਲਾਨਿਆ ਨੇ ਨਿੱਜੀ ਤੌਰ ਉੱਤੇ ਕਿਸੇ ਤਰ੍ਹਾਂ ਦਾ ਜਸ਼ਨ ਮਨਾਇਆ। ਟਰੰਪ ਵੱਲੋਂ ਇਸ ਮਾਮਲੇ ਉੱਤੇ ਕੋਈ ਅਧਿਕਾਰਤ ਬਿਆਨ ਵੀ ਨਹੀਂ ਆਇਆ, ਨਾ ਹੀ ਉਨ੍ਹਾਂ ਦੇ ਫੇਸਬੁੱਕ ਤੇ ਟਵਿਟਰ ਹੈਂਡਲ ਉੱਤੇ ਆਪਣੇ ਪਰਿਵਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਤਸਵੀਰ ਅਪਲੋਡ ਕੀਤੀ ਗਈ ਹੈ।
ਵਰਨਣ ਯੋਗ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨਿਆ ਟਰੰਪ ਦੋਵੇਂ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ, ਪਰ ਆਪਣੇ ਵਿਆਹ ਦੀ ਵਰ੍ਹੇਗੰਢ ਨੂੰ ਲੈ ਕੇ ਦੋਵਾਂ ਨੇ ਸੋਸ਼ਲ ਮੀਡੀਆ ਉੱਤੇ ਕੋਈ ਵੀ ਪੋਸਟ ਨਹੀਂ ਕੀਤੀ, ਜਦੋਂ ਕਿ ਇਸ ਪੂਰੇ ਹਫਤੇ ਚੱਲੇ ਅਮਰੀਕੀ ਸ਼ਟਡਾਊਨ ਬਾਰੇ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਕਈ ਟਵੀਟ ਕੀਤੇ। ਵਾਸ਼ਿੰਗਟਨ ਪੋਸਟ ਦੇ ਮੁਤਾਬਕ ਫਰਸਟ ਅਮਰੀਕੀ ਕਪਲ ਨੂੰ ਸੋਮਵਾਰ ਨੂੰ ਆਪਣੇ ਵਿਆਹ ਦੀ ਵਰ੍ਹੇਗੰਢ ਦੇ ਦਿਨ ਕਿਸੇ ਨੇ ਖਾਸ ਡਿਨਰ ਜਾਂ ਲੰਚ ਲਈ ਜਾਂਦੇ ਨਹੀਂ ਦੇਖਿਆ। ਇਸ ਤੋਂ ਪਹਿਲਾਂ ਇਕ ਨਿਊਜ਼ ਚੈਨਲ ਨੇ ਖਬਰ ਦਿੱਤੀ ਸੀ ਕਿ ਮੰਗਲਵਾਰ ਨੂੰ ਮੇਲਾਨਿਆ ਆਪਣੇ ਪਤੀ ਟਰੰਪ ਨਾਲ ਦਾਵੋਸ ਵਿਚ ਹੋ ਰਹੇ ਵਰਲਡ ਇਕੋਨਾਮਿਕ ਫੋਰਮ ਵਿਚ ਸ਼ਾਮਲ ਹੋਣ ਲਈ ਨਹੀਂ ਜਾਏਗੀ। ਸ਼ਟਡਾਊਨ ਕਾਰਨ ਸੋਮਵਾਰ ਤੱਕ ਟਰੰਪ ਦੀ ਯਾਤਰਾ ਰੋਕ ਦਿੱਤੀ ਗਈ ਸੀ, ਪਰ ਬਾਅਦ ਵਿਚ ਇਸ ਦਾ ਹੱਲ ਕੱਢ ਲਿਆ ਗਿਆ।
ਵ੍ਹਾਈਟ ਹਾਊਸ ਨੇ ਮੰਗਲਵਾਰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਟਰੰਪ ਬੁੱਧਵਾਰ ਸ਼ਾਮ ਸੰਸਾਰ ਪੱਧਰ ਦੇ ਇਸ ਸਮਾਗਮ ਭਾਗ ਲੈਣ ਲਈ ਦਾਵੋਸ ਰਵਾਨਾ ਹੋਣਗੇ, ਜਿੱਥੇ ਸ਼ੁੱਕਰਵਾਰ ਦੇ ਬਾਅਦ ਵਾਪਸ ਅਮਰੀਕਾ ਪਰਤ ਆਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article