PUNJABMAILUSA.COM

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

 Breaking News

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ
December 05
17:29 2019

ਵਾਸ਼ਿੰਗਟਨ, 5 ਦਸੰਬਰ (ਪੰਜਾਬ ਮੇਲ)- ਅਮਰੀਕੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਂਸੀ ਪੇਲੋਸੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ਦੀ ਸਥਿਤੀ ‘ਤੇ ਅਸਾਧਾਰਣ ਜਨਤਕ ਬਿਆਨ ਦੇਵੇਗੀ। ਬੁੱਧਵਾਰ ਨੂੰ ਪੇਲੋਸੀ ਨੇ ਬੰਦ ਕਮਰੇ ‘ਚ ਆਪਣੇ ਡੈਮੋਕ੍ਰੇਟਿਕ ਸਮੂਹ ਦੇ ਮੈਂਬਰਾਂ ਦੇ ਨਾਲ ਬੈਠਕ ਕੀਤੀ ਸੀ ਅਤੇ ਉਨ੍ਹਾਂ ਤੋਂ ਪੁੱਛਿਆ ਸੀ ਕਿ, ‘ਕੀ ਉਹ ਤਿਆਰ ਹਨ?’ ਕਮਰੇ ‘ਚ ਮੌਜੂਦ ਸੂਤਰਾਂ ਮੁਤਾਬਕ ਉਨ੍ਹਾਂ ਦੇ ਇਸ ਸਵਾਲ ਦਾ ਜਵਾਬ ‘ਹਾਂ’ ਮੈਂ ਆਇਆ ਸੀ।
ਡੈਮੋਕ੍ਰੇਟ ਦੇਸ਼ ਦੇ 45ਵੇਂ ਰਾਸ਼ਟਰਪਤੀ ਨੂੰ ਹਟਾਉਣ ਲਈ ਕ੍ਰਿਸਮਸ ਦੇ ਸਮੇਂ ਵੋਟਾਂ ਨੂੰ ਵੰਡਣ ਦੀ ਕੋਸ਼ਿਸ਼ ‘ਚ ਲੱਗੇ ਹਨ। ਪੇਲੋਸੀ ਨੂੰ ਉਮੀਦ ਸੀ ਕਿ ਅਜਿਹੀ ਸਥਿਤੀ ‘ਚ ਬਚਿਆ ਜਾ ਸਕੇਗਾ ਪਰ ਹੁਣ ਅਜਿਹਾ ਅਟੱਲ ਲੱਗਦਾ ਹੈ। ਉਹ ਸਥਾਨਕ ਸਮੇਂ ਮੁਤਾਬਕ ਸਵੇਰੇ 9 ਵਜੇ ਮਹਾਦੋਸ਼ ‘ਤੇ ਜਨਤਕ ਬਿਆਨ ਦੇਵੇਗੀ। ਪ੍ਰਤੀਨਿਧੀ ਸਭਾ ਦੀ ਨਿਆਂਇਕ ਕਮੇਟੀ ਦੇ ਸਾਹਮਣੇ 3 ਕਾਨੂੰਨੀ ਮਾਹਿਰਾਂ ਨੇ ਬੁੱਧਵਾਰ ਨੂੰ ਆਖਿਆ ਕਿ ਆਪਣੇ ਡੈਮੋਕ੍ਰੇਟ ਵਿਰੋਧੀਆਂ ਖਿਲਾਫ ਯੂਕ੍ਰੇਨ ਤੋਂ ਜਾਂਚ ਕਰਾਉਣ ਦੀ ਟਰੰਪ ਦੀ ਕੋਸ਼ਿਸ਼ ਮਹਾਦੋਸ਼ ਦਾ ਆਧਾਰ ਹੈ। ਇਸ ਨਾਲ ਡੈਮੋਕ੍ਰੇਟ ਦਾ ਪੱਖ ਮਜ਼ਬੂਤ ਹੋਇਆ ਹੈ। ਰਿਪਬਲਿਕਨਾਂ ਵੱਲੋਂ ਬੁਲਾਏ ਗਏ ਚੌਥੇ ਮਾਹਿਰ ਨੇ ਇਸ ਪ੍ਰਕਿਰਿਆ ‘ਚ ਜਲਦਬਾਜ਼ੀ ਦੇ ਵਿਰੁੱਧ ਚਿਤਾਵਨੀ ਦਿੱਤੀ ਅਤੇ ਆਖਿਆ ਕਿ ਇਹ ਸਭ ਤੋਂ ਛੋਟੀ ਮਹਾਦੋਸ਼ ਪ੍ਰਕਿਰਿਆ ਹੋਵੇਗੀ ਅਤੇ ਮੌਜੂਦਾ ਸਮੇਂ ‘ਚ ਸਭ ਤੋਂ ਘੱਟ ਸਬੂਤਾਂ ਨੂੰ ਦਰਜ ਕੀਤਾ ਜਾਵੇਗਾ, ਜਿਸ ਨਾਲ ਇਕ ਚਿੰਤਾਜਨਕ ਮਾਪਦੰਡ ਸਥਾਪਿਤ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article