PUNJABMAILUSA.COM

ਟਰੰਪ ‘ਤੇ 20 ਅਰਬ ਦਾ ਕਰਜ਼ਾ

ਟਰੰਪ ‘ਤੇ 20 ਅਰਬ ਦਾ ਕਰਜ਼ਾ

ਟਰੰਪ ‘ਤੇ 20 ਅਰਬ ਦਾ ਕਰਜ਼ਾ
June 19
09:45 2017

ਵਾਸ਼ਿੰਗਟਨ, 19 ਜੂਨ (ਪੰਜਾਬ ਮੇਲ) – ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 31.5 ਕਰੋੜ ਡਾਲਰ ਯਾਨੀ ਕਿ ਲਗਭਗ 20 ਅਰਬ ਰੁਪਏ ਦੇ ਕਰਜ਼ਾਦਾਰ ਹਨ। ਇਹ ਕਰਜ਼ਾ ਜਰਮਨੀ ਤੇ ਅਮਰੀਕਾ ਦੇ ਕਰਜ਼ਦਾਤਿਆਂ ਤੋਂ ਲਿਆ ਗਿਆ ਹੈ। ਇਹ ਗੱਲ ਅਮਰੀਕੀ ਸਰਕਾਰ ਦੇ ਐਥਿਕਸ ਦਫਤਰ ਵਲੋਂ ਜਾਰੀ ਵਿੱਤੀ ਰਿਪੋਰਟ ਵਿਚ ਸਾਹਮਣੇ ਆਇਆ ਹੈ ਰਿਪੋਰਟ ਮੁਤਾਬਕ 2016 ਤੇ 2017 ਦੇ ਸ਼ੁਰੂਆਤੀ ਮਹੀਨਿਆਂ ਵਿਚ ਟਰੰਪ ਦੀ ਕਮਾਈ 59.4 ਕਰੋੜ ਡਾਲਰ ਯਾਨੀ ਲਗਭਗ 38.30 ਅਰਬ ਰੁਪਏ ਰਹੀ ਹੈ। ਐਥਿਕਸ ਦਫਤਰ ਦੀ 98 ਸਫਿਆਂ ਦੀ ਰਿਪੋਰਟ ਮੁਤਾਬਕ ਟਰੰਪ ‘ਤੇ ਡਿਊਸ਼ ਬੈਂਕ ਟਰੱਸਟ ਕੰਪਨੀ ਅਮਰੀਕਾ ਦਾ 13 ਕਰੋੜ ਡਾਲਰ ਯਾਨੀ ਲਗਭਗ 8.40 ਅਰਬ ਰੁਪਏ ਦਾ ਕਰਜ਼ਾ ਹੈ। ਇਹ ਕੰਪਨੀ ਜਰਮਨੀ ਦੇ ਡਿਊਸ਼ ਬੈਂਕ ਏਜੀ ਦੇ ਅਧੀਨ ਹੈ। ਇਸ ਤੋਂ ਇਲਾਵਾ ਟਰੰਪ ‘ਤੇ ਅਮਰੀਕੀ ਕਰਜ਼ਾਦਾਤਾ ਕੰਪਨੀ ਲੈਡਰ ਕੈਪੀਟਲ ਕਾਰਪ ਦਾ 11 ਕਰੋੜ ਰੁਪਏ ਡਾਲਰ ਲਗਭਗ 7.10 ਅਰਬ ਰੁਪਏ ਦਾ ਕਰਜ਼ਾ ਹੈ। ਦੂਜੇ ਪਾਸੇ ਟਰੰਪ ਦੀ ਕਮਾਈ ਵਿਚ ਸਭ ਤੋਂ ਵੱਡੀ ਭੂਮਿਕਾ ਮਿਆਮੀ ਵਿਖੇ ਗੋਲਫ ਰਿਜ਼ਾਰਟ ਟਰੰਪ ਨੈਸ਼ਨਲ ਡੋਰਲ ਦੀ ਰਹੀ। ਇਸ ਤੋਂ ਟਰੰਪ ਨੂੰ ਕੁੱਲ 1159 ਕਰੋੜ ਡਾਲਰ ਯਾਨੀ ਲਗਭਗ 7.47 ਅਰਬ ਰੁਪਏ ਦੀ ਕਮਾਈ ਹੋਈ। ਮਾਰਕੀ ਵਾਸ਼ਿੰਗਟਨ ਹੋਟਲ ਤੋਂ ਉਨ੍ਹਾਂ ਨੂੰ ਦੋ ਕਰੋੜ ਡਾਲਰ ਲਗਭਗ 1.28 ਅਰਬ ਰੁਪਏ ਦੀ ਆਮਦਨ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article