PUNJABMAILUSA.COM

ਟਰੰਪ ਦਾ ਇਮੀਗਰੇਸ਼ਨ ਨੂੰ ਲੈ ਕੇ ਨਵਾਂ ਆਦੇਸ਼ ਜਾਰੀ

ਟਰੰਪ ਦਾ ਇਮੀਗਰੇਸ਼ਨ ਨੂੰ ਲੈ ਕੇ ਨਵਾਂ ਆਦੇਸ਼ ਜਾਰੀ

ਟਰੰਪ ਦਾ ਇਮੀਗਰੇਸ਼ਨ ਨੂੰ ਲੈ ਕੇ ਨਵਾਂ ਆਦੇਸ਼ ਜਾਰੀ
February 20
10:53 2017

trump
7 ਮੁਸਿਲਮ ਦੇਸ਼ਾਂ ਦੀ ਐਂਟਰੀ ਬੈਨ ਰਹੇਗੀ
ਵਾਸ਼ਿੰਗਟਨ, 20 ਫਰਵਰੀ (ਪੰਜਾਬ ਮੇਲ)-ਡੋਨਾਲਡ ਟਰੰਪ ਨੇ ਇਮੀਗਰੇਸ਼ਨ ਨੂੰ ਲੈ ਕੇ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਮੁਤਾਬਕ ਵੀ ਉਨ੍ਹਾਂ ਹੀ 7 ਮੁਸਲਿਮ ਦੇਸ਼ਾਂ ਦੇ ਲੋਕਾਂ ਦੀ ਅਮਰੀਕਾ ਵਿਚ ਐਂਟਰੀ ‘ਤੇ ਬੈਨ ਲਾਉਣ ਦੀ ਗੱਲ ਕਹੀ ਹੇ ਜੋ ਪਹਿਲਾਂ ਦੇ ਆਦੇਸ਼ ਵਿਚ ਵੀ ਸ਼ਾਮਲ ਸੀ। ਸਿਰਫ ਉਨ੍ਹਾਂ ਹੀ ਯਾਰਤੀਆਂ ਨੂੰ ਛੋਟ ਮਿਲੇਗੀ ਜਿਨ੍ਹਾਂ ਦੇ ਕੋਲ ਪਹਿਲਾਂ ਤੋਂ ਹੀ ਅਮਰੀਕਾ ਆਉਣ ਦਾ ਵੀਜਾ ਹੈ। ਬੇਸ਼ਕ ਹੀ ਉਨ੍ਹਾਂ ਨੇ ਇਸ ਦੀ ਵਰਤੋਂ ਨਾ ਕੀਤੀ ਹੋਵੇ। ਦੱਸ ਦੇਈਏ ਕਿ ਟਰੰਪ ਨੇ 27 ਜਨਵਰੀ ਨੂੰ ਇਮੀਗਰੇਸ਼ਨ ਬੈਨ ਨੂੰ ਲੈ ਕੇ ਐਗਜ਼ੀਕਿਊਟਿਵ ਹੁਕਮ ਜਾਰੀ ਕੀਤਾ ਸੀ।
ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਫ਼ਸਰ ਦਾ ਕਹਿਣਾ ਹੈ ਕਿ ਫੈਡਰਲ ਕੋਰਟ ਦੇ ਇਤਰਾਜ਼ ਦੇ ਚਲਦਿਆਂ ਇਮੀਗਰੇਸ਼ਨ ਅਤੇ ਰਫਿਊਜੀ ਬੈਨ ਵਾਲੇ ਆਦੇਸ਼ ਵਿਚ ਸੁਧਾਰ ਕੀਤਾ ਗਿਆ। ਲੇਕਿਨ ਰਿਵਾਈਜ਼ਡ ਹੁਕਮ ਵਿਚ ਵੀ 7 ਮੁਸਲਿਮ ਦੇਸ਼ਾਂ ਇਰਾਕ, ਈਰਾਨ, ਸੀਰੀਆ, ਸੋਮਾਲੀਆ, ਸੂਡਾਨ, ਲੀਬੀਆ ਅਤੇ ਯਮਨ ਦੇ ਲੋਕਾਂ ‘ਤੇ ਅਮਰੀਕਾ ਵਿਚ ਆਉਣ ‘ਤੇ ਬੈਨ ਬਰਕਰਾਰ ਰੱਖਿਆ ਜਾਵੇਗਾ।
ਅਫ਼ਸਰ ਮੁਤਾਬਕ ਗਰੀਨ ਕਾਰਡ ਹੋਲਡਰਾਂ, ਅਮਰੀਕਾ ਜਾਂ ਫੇਰ ਕਿਸੇ ਹੋਰ ਦੇਸ਼ ਦੀ ਦੋਹਰੀ ਨਾਗਰਿਕਤਾ ਰੱਖਣ ਵਾਲਿਆਂ ਦੀ ਇਸ ਤੋਂ ਛੋਟ ਰਹੇਗੀ। ਹਾਲਾਂਕਿ ਅਫ਼ਸਰ ਨੇ ਆਦੇਸ਼ ਦੇ ਜਨਤਾ ਵਿਚ ਆਉਣ ਤੋਂ ਪਹਿਲਾਂ ਜ਼ਿਆਦਾ ਕੁਝ ਦੱਸਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸੇ ਹਫ਼ਤੇ ਨਵੇਂ ਹੁਕਮ ਨੂੰ ਲਾਗੂ ਕਰ ਦਿੱਤਾ ਜਾਵੇਗਾ।
ਸਾਰਾ ਹਕਾਬੀ ਸੈਂਡਰਸ ਮੁਤਾਬਕ ਨਵੇਂ ਆਦੇਸ਼ ਦਾ ਡਰਾਫਟ ਤਿਆਰ ਹੈ। ਇਸ ਦਾ ਫਾਈਨਲ ਵਰਜਨ ਛੇਤੀ ਰਿਲੀਜ਼ ਕਰ ਦਿੱਤਾ ਜਾਵੇਗਾ। ਵਾਲ ਸਟਰੀਟ ਜਰਨਲ ਦੇ ਮੁਤਾਬਕ ਰਿਵਾਈਜ਼ਡ ਆਦੇਸ਼ ਵਿਚ ਫੋਕਸ 7 ਮੁਸਲਿਮ ਦੇਸ਼ਾਂ ‘ਤੇ ਹੀ ਰੱਖਿਆ ਗਿਆ ਹੈ। ਗਰੀਨ ਕਾਰਡ ਹੋਲਡਰਾਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਅਫ਼ਸਰਾਂ ਨੇ ਇਹ ਵੀ ਕਿਹਾ ਕਿ ਟਰੰਪ ਸਰਕਾਰ ਹੁਕਮ ਵਿਚ ਸ਼ਾਮਲ ਦੇਸ਼ਾਂ ਨੂੰ 60 ਦਿਨ ਦੀ ਮੋਹਲਤ ਦੇਵੇਗੀ ਤਾਕਿ ਉਹ ਅਪਣੇ ਲੋਕਾਂ ਨੂੰ ਬੈਨ ਦੇ ਬਾਰੇ ਵਿਚ ਜਾਣਕਾਰੀ ਦੇ ਸਕਣਗ। ਦੱਸ ਦੇਈਏ ਕਿ ਟਰੰਪ ਦੇ ਇਮੀਗਰੇਸ਼ਨ ਹੁਕਮ ਨੂੰ ਲੈ ਕੇ ਅਮਰੀਕਾ ਸਮੇਤ ਦੁਨੀਆ ਭਰ ਵਿਚ ਲੋਕਾਂ ਨੇ ਪ੍ਰਦਰਸ਼ਨ ਕੀਤਾ ਸੀ।
ਟਰੰਪ ਨੇ 27 ਜਨਵਰੀ ਨੂੰ ਜਿਹੜੇ 7 ਮੁਸਲਿਮ ਦੇਸ਼ਾਂ ਦੇ ਲੋਕਾਂ ਦੇ ਇਮੀਗਰੇਸ਼ਨ ‘ਤੇ ਬੈਨ ਲਾਇਆ ਸੀ, ਉਨ੍ਹਾਂ ਵਿਚ ਇਰਾਕ, ਈਰਾਨ, ਲੀਬੀਆ, ਸੂਡਾਨ, ਸੀਰੀਆ, ਸੋਮਾਲੀਆ ਅਤੇ ਯਮਨ ਸਨ। ਤਦ ਵਾਈਟ ਹਾਊਸ ਦੇ ਚੀਫ਼ ਆਫ਼ ਦ ਸਟਾਫ਼ ਰੀਂਸ ਪ੍ਰੀਬਸ ਨੇ ਕਿਹਾ ਸੀ ਅਸੀਂ ਇਨ੍ਹਾਂ 7 ਦੇਸ਼ਾਂ ਨੂੰ ਚੁਣਿਆ ਤਾਂ ਇਸ ਦੀ ਇਕ ਖ਼ਾਸ ਵਜ੍ਹਾ ਹੈ। ਕਾਂਗਰੇਸ ਅਤੇ ਓਬਾਮਾ ਪ੍ਰਸ਼ਾਸਨ ਦੋਵਾਂ ਨੇ ਇਨ੍ਹਾਂ 7 ਦੇਸ਼ਾਂ ਦੀ ਪਛਾਣ ਕੀਤੀ ਹੋਈ ਸੀ ਕਿ ਉਥੇ ਖਤਰਨਾਕ ਅੱਤਵਾਦੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article