PUNJABMAILUSA.COM

ਟਰੰਪ ਦਾ ਕੋਈ ਗੈਰਕਾਨੂੰਨੀ ਨਿਊਕਲੀਅਰ ਹਮਲੇ ਦਾ ਹੁਕਮ ਨਹੀਂ ਮਨਾਂਗੇ: ਯੂ.ਐੱਸ. ਨਿਊਕਲੀਅਰ ਕਮਾਂਡਰ

ਟਰੰਪ ਦਾ ਕੋਈ ਗੈਰਕਾਨੂੰਨੀ ਨਿਊਕਲੀਅਰ ਹਮਲੇ ਦਾ ਹੁਕਮ ਨਹੀਂ ਮਨਾਂਗੇ: ਯੂ.ਐੱਸ. ਨਿਊਕਲੀਅਰ ਕਮਾਂਡਰ

ਟਰੰਪ ਦਾ ਕੋਈ ਗੈਰਕਾਨੂੰਨੀ ਨਿਊਕਲੀਅਰ ਹਮਲੇ ਦਾ ਹੁਕਮ ਨਹੀਂ ਮਨਾਂਗੇ: ਯੂ.ਐੱਸ. ਨਿਊਕਲੀਅਰ ਕਮਾਂਡਰ
November 19
17:25 2017

ਵਾਸ਼ਿੰਗਟਨ, 19 ਨਵੰਬਰ (ਪੰਜਾਬ ਮੇਲ)- ਅਮਰੀਕਾ ਤੇ ਨਾਰਥ ਕੋਰੀਆ ਦੇ ਵਿਚਕਾਰ ਨਿਊਕਲੀਅਰ ਵਾਰ ਦਾ ਖਤਰਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸੇ ਸਰਗਰਮੀ ਦੇ ਵਿਚਕਾਰ ਸ਼ਨੀਵਾਰ ਨੂੰ ਅਮਰੀਕਾ ਦੇ ਟੌਪ ਨਿਊਕਲੀਅਰ ਕਮਾਂਡਰ ਜਨਰਲ ਜਾਨ ਹਿਟੇਨ ਦਾ ਹੈਰਾਨ ਕਰਨ ਵਾਲੀ ਬਿਆਨ ਸਾਹਮਣੇ ਆਇਆ ਹੈ। ਹਿਟੇਨ ਨੇ ਕੈਨੇਡਾ ‘ਚ ਚੱਲ ਰਹੇ ਹੈਲੀਫੈਕਸ ਇੰਟਨੈਸ਼ਨਲ ਸਕਿਓਰਿਟੀ ਫੋਰਮ ‘ਚ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਲ ਟਰੰਪ ਦਾ ਕੋਈ ਗੈਰਕਾਨੂੰਨੀ ਨਿਊਕਲੀਅਰ ਹਮਲੇ ਦਾ ਹੁਕਮ ਆਉਂਦਾ ਹੈ ਤਾਂ ਉਹ ਇਸ ਨੂੰ ਮੰਨਣ ਲਈ ਵਚਨਬੱਧ ਨਹੀਂ ਹੈ ਮਤਲਬ ਉਸ ਹੁਕਮ ਨੂੰ ਠੁਕਰਾਇਆ ਵੀ ਜਾ ਸਕਦਾ ਹੈ। ਇੰਨਾਂ ਹੀ ਨਹੀਂ ਹਿਟੇਨ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਗੈਰ ਕਾਨੂੰਨੀ ਹੁਕਮ ਦਾ ਪਾਲਣ ਕਰਦਾ ਹੈ ਤਾਂ ਉਸ ਦੇ ਲਈ ਸਿਰਫ ਇਕ ਹੀ ਥਾਂ ਹੈ ਉਹ ਹੈ ਜੇਲ।
ਫੋਰਮ ‘ਚ ਨਿਊਕਲੀਅਰ ਹਮਲੇ ‘ਤੇ ਚੁੱਕੇ ਇਕ ਸਵਾਲ ਦੇ ਜਵਾਬ ‘ਚ ਹਿਟੇਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹੁਕਮ ‘ਤੇ ਹਮਲਾ ਸੋਚ-ਸਮਝ ਕੇ ਕੀਤਾ ਜਾਂਦਾ ਹੈ। ਇੰਨਾਂ ਹੀ ਨਹੀਂ, ਅਜਿਹੀ ਸਥਿਤੀ ਤੋਂ ਨਿਪਟਣ ਲਈ ਕਈ ਤਰੀਕੇ ਹੁੰਦੇ ਹਨ। ਜਨਰਲ ਹਿਟੇਨ ਮੁਤਾਬਕ, ਜੇਕਰ ਨਿਊਕਲੀਅਰ ਹਮਲੇ ਦਾ ਹੁਕਮ ਗੈਰ ਕਾਨੂੰਨੀ ਹੋਵੇਗਾ ਤਾਂ ਉਹ ਟਰੰਪ ਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਦੇਣਗੇ। ਇੰਨਾਂ ਹੀ ਨਹੀਂ ਰਾਸ਼ਟਰਪਤੀ ਨੂੰ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸਹੀ ਰਸਤਾ ਵੀ ਦੱਸਣਗੇ।
ਹਿਟੇਨ ਨੇ ਕਿਹਾ ਕਿਉਂਕਿ ਉਹ ਸਟ੍ਰੈਟਜਿਕ ਕਮਾਂਡ ਦੇ ਹੈੱਡ ਹਨ, ਇਸ ਲਈ ਇਹ ਉਨ੍ਹਾਂ ਦੀ ਜ਼ਿੰਮੇਦਾਰੀ ਹੈ ਕਿ ਉਹ ਅਜਿਹੀ ਕਿਸੇ ਵੀ ਸਥਿਤੀ ‘ਚ ਟਰੰਪ ਨੂੰ ਸਲਾਹ ਦੇਣ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਨਿਊਕਲੀਅਰ ਹਥਿਆਰਾਂ ਦੀ ਜ਼ਿੰਮੇਦਾਰੀ ਜਨਰਲ ਹਿਟੇਨ ਕੋਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article