PUNJABMAILUSA.COM

ਟਰੰਪ ਦਾ ਪਹਿਲਾ ਮੈਡੀਕਲ ਚੈਕਅਪ ਸ਼ੁੱਕਰਵਾਰ ਨੂੰ ਹੋਵੇਗਾ

ਟਰੰਪ ਦਾ ਪਹਿਲਾ ਮੈਡੀਕਲ ਚੈਕਅਪ ਸ਼ੁੱਕਰਵਾਰ ਨੂੰ ਹੋਵੇਗਾ

ਟਰੰਪ ਦਾ ਪਹਿਲਾ ਮੈਡੀਕਲ ਚੈਕਅਪ ਸ਼ੁੱਕਰਵਾਰ ਨੂੰ ਹੋਵੇਗਾ
January 11
06:07 2018

ਵਾਸ਼ਿੰਗਟਨ, 11 ਜਨਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪਹਿਲਾ ਮੈਡੀਕਲ ਚੈਕਅਪ ਸ਼ੁੱਕਰਵਾਰ ਨੂੰ ਹੋਵੇਗਾ। ਇਹ ਜਾਂਚ ਅਜਿਹੇ ਸਮੇਂ ‘ਤੇ ਹੋਣ ਜਾ ਰਹੀ ਹੈ ਜਦ ਉਨ੍ਹਾਂ ਦੀ ਮਾਨਸਿਕ ਦਸ਼ਾ ‘ਤੇ ਸਵਾਲ ਉਠ ਰਹੇ ਹਨ।
ਯਾਦ ਰਹੇ ਕਿ ਨਵੇਂ ਸਾਲ ਦੇ ਪਹਿਲੇ ਦਿਨ ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ ਕਿਹਾ ਸੀ ਕਿ ਪਰਮਾਣੂ ਹਥਿਆਰ ਦਾ ਬਟਨ ਉਨ੍ਹਾਂ ਦੀ ਟੇਬਲ ‘ਤੇ ਲੱਗਾ ਹੈ। ਇਸ ਦੇ ਜਵਾਬ ਵਿਚ ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਦੇ ਕੋਲ ਜ਼ਿਆਦਾ ਖਤਰਨਾਕ ਪਰਮਾਣੂ ਹਥਿਆਰਾਂ ਦਾ ਵੱਡਾ ਬਟਨ ਹੈ। ਉਨ੍ਹਾਂ ਦੇ ਇਸ ਟਵੀਟ ਦਾ ਅਮਰੀਕਾ ਵਿਚ ਕੜਾ ਵਿਰੋਧ ਹੋਇਆ ਸੀ। ਕਈ ਲੋਕਾਂ ਨੇ ਰਾਸ਼ਟਰਪਤੀ ਦੀ ਮਾਨਸਿਕ ਸਿਹਤ ‘ਤੇ ਸਵਾਲ ਚੁੱਕੇ ਸੀ। ਰਾਸ਼ਟਰਪਤੀ ਬਣਨ ਦੇ Îਇੱਕ ਸਾਲ ਬਾਅਦ 71 ਸਾਲਾ ਟਰੰਪ ਦੀ ਪਹਿਲੀ ਡਾਕਟਰੀ ਜਾਂਚ ਵਾਸ਼ਿੰਗਟਨ ਸਥਿਤ ਇਕ ਸੈਨਿਕ ਹਸਪਤਾਲ ਵਿਚ ਹੋਵੇਗੀ। ਹਾਲਾਂਕਿ ਰਾਸ਼ਟਰਪਤੀ ਦੇ ਲਈ ਇਹ ਜਾਂਚ ਜ਼ਰੂਰੀ ਨਹੀਂ ਹੈ। ਬਾਅਦ ਵਿਚ ਇਸ ਦੀ ਜਾਂਜ ਰਿਪੋਰਟ ਜਾਰੀ ਕੀਤੀ ਜਾਵੇਗੀ।। ਪਿਛਲੇ ਮਹੀਨੇ ਟੀਵੀ ‘ਤੇ ਬੋਲਣ ਵਿਚ ਟਰੰਪ ਨੇ ਜਿਸ ਤਰ੍ਹਾਂ ਦੀ ਲੜਖੜਾਹਟ ਦਿਖਾਈ ਸੀ ਉਸ ਕਾਰਨ ਵੀ ਉਨ੍ਹਾਂ ਦੀ ਸਿਹਤ ਨੂੰ ਲੇ ਕੇ ਚਿੰਤਾ ਜ਼ਾਹਰ ਕੀਤੀ ਗਈ ਸੀ। ਉਨ੍ਹਾਂ ਨੇ ਮਾਨਸਿਕ ਦਸ਼ਾ ਨੂੰ ਲੈ ਕੇ ਪੁੱਛੇ ਗਏ ਸਵਾਲਾਂ ‘ਤੇ ਖੁਦ ਨੂੰ ਬੇਹੱਦ ਪ੍ਰਤਿਭਾਵਾਨ ਕਰਾਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article