PUNJABMAILUSA.COM

ਟਰੰਪ ਦੀਆਂ ਮੁਸਲਿਮ ਵਿਰੋਧੀ ਨੀਤੀਆਂ ਖਿਲਾਫ ਸੜਕਾਂ ‘ਤੇ ਉੱਤਰੇ ਅਮਰੀਕੀ

ਟਰੰਪ ਦੀਆਂ ਮੁਸਲਿਮ ਵਿਰੋਧੀ ਨੀਤੀਆਂ ਖਿਲਾਫ ਸੜਕਾਂ ‘ਤੇ ਉੱਤਰੇ ਅਮਰੀਕੀ

ਟਰੰਪ ਦੀਆਂ ਮੁਸਲਿਮ ਵਿਰੋਧੀ ਨੀਤੀਆਂ ਖਿਲਾਫ ਸੜਕਾਂ ‘ਤੇ ਉੱਤਰੇ ਅਮਰੀਕੀ
February 22
09:54 2017

18
ਵਾਸ਼ਿੰਗਟਨ, 22 ਫਰਵਰੀ (ਪੰਜਾਬ ਮੇਲ)-ਅਮਰੀਕਾ ‘ਚ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸਲਿਮ ਵਿਰੋਧੀ ਨੀਤੀਆਂ ਨੂੰ ਲੈ ਕੇ ਫਿਰ ਤੋਂ ਲੋਕ ਸੜਕਾਂ ‘ਤੇ ਉੱਤਰੇ। ਇਸ ਵਾਰ ਲੋਕਾਂ ਨੇ ‘9 am a Muslim too’ (ਮੈਂ ਮੁਸਲਿਮ ਵੀ ਹਾਂ) ਨਾਮ ਨਾਲ ਰੈਲੀ ਕੱਢੀ। ਰੈਲੀ ‘ਚ ਹਜ਼ਾਰਾਂ ਲੋਕ ਸ਼ਾਮਲ ਹੋਏ। ਰੈਲੀ ਦਾ ਮਕਸਦ ਮੁਸਲਮਾਨਾਂ ਨੂੰ ਹਮਾਇਤ ਕਰਨਾ ਸੀ। ਟਾਈਮਜ਼ ਸਕੇਅਰ ਉੱਤੇ ਹੋਈ ਰੈਲੀ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਨਾਲ-ਨਾਲ ਦੂਜੇ ਧਰਮਾਂ ਦੇ ਲੋਕਾਂ ਨੇ ਵੀ ਹਿੱਸਾ ਲਿਆ। ਰੈਲੀ ਦੌਰਾਨ ਲੋਕਾਂ ਨੇ ਟਰੰਪ ਵਿਰੋਧੀ ਨਾਅਰੇ ਵੀ ਲਾਏ।
27 ਜਨਵਰੀ ਨੂੰ ਟਰੰਪ ਨੇ 7 ਮੁਸਲਿਮ ਦੇਸ਼ਾਂ ਦੇ ਲੋਕਾਂ ਦੀ ਅਮਰੀਕਾ ‘ਚ ਐਂਟਰੀ ਬੰਦ ਕਰਨ ਦਾ ਆਦੇਸ਼ ਦੇ ਦਿੱਤਾ ਸੀ। ਇਸ ਤੋਂ ਬਾਅਦ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿਚ ਪ੍ਰਦਰਸ਼ਨ ਹੋ ਰਹੇ ਹਨ। ਹਾਲਾਂਕਿ ਇਸ ਉੱਤੇ ਅਦਾਲਤ ਨੇ ਰੋਕ ਲੱਗਾ ਦਿੱਤੀ ਹੈ ਪਰ ਟਰੰਪ ਨੇ ਇਮੀਗ੍ਰੇਸ਼ਨ ਪਾਬੰਦੀ ਉੱਤੇ ਨਵਾਂ ਆਦੇਸ਼ ਲਿਆਉਣ ਦੀ ਤਿਆਰੀ ਵੀ ਕਰ ਲਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article