PUNJABMAILUSA.COM

ਟਰੰਪ ਦੀ ਜਿੱਤ ਦੀ ਭੱਵਿਖਬਾਣੀ ਕਰਨ ਵਾਲੇ ਨੇ ਕੀਤੀ ਤੀਜੇ ਵਿਸ਼ਵ ਯੁੱਧ ਦੀ ਭੱਵਿਖਬਾਣੀ

ਟਰੰਪ ਦੀ ਜਿੱਤ ਦੀ ਭੱਵਿਖਬਾਣੀ ਕਰਨ ਵਾਲੇ ਨੇ ਕੀਤੀ ਤੀਜੇ ਵਿਸ਼ਵ ਯੁੱਧ ਦੀ ਭੱਵਿਖਬਾਣੀ

ਟਰੰਪ ਦੀ ਜਿੱਤ ਦੀ ਭੱਵਿਖਬਾਣੀ ਕਰਨ ਵਾਲੇ ਨੇ ਕੀਤੀ ਤੀਜੇ ਵਿਸ਼ਵ ਯੁੱਧ ਦੀ ਭੱਵਿਖਬਾਣੀ
August 10
14:38 2017

ਵਾਸ਼ਿੰਗਟਨ, 10 ਅਗਸਤ (ਪੰਜਾਬ ਮੇਲ)- ਦੁਨੀਆ ਦੇ ਅੰਤ ਨੂੰ ਲੈ ਕੇ ਕਈ ਭੱਵਿਖਬਾਣੀਆਂ ਹੋ ਚੁੱਕੀਆਂ ਹਨ ਪਰ ਇਨ੍ਹਾਂ ਵਿਚੋਂ ਜ਼ਿਆਦਾਤਰ ਭੱਵਿਖਬਾਣੀਆਂ ਸੱਚ ਸਾਬਤ ਨਹੀਂ ਹੋਈਆਂ। ਤੀਜੇ ਵਿਸ਼ਵ ਯੁੱਧ ਨੂੰ ਲੈ ਕੇ ਵੀ ਜੋਤਸ਼ੀਆਂ ਅਤੇ ਭੱਵਿਖ ਕਰਤਾਵਾਂ ਨੇ ਕਈ ਭੱਵਿਖਬਾਣੀਆਂ ਕੀਤੀਆਂ ਪਰ ਹੁਣ ਤੀਜੇ ਵਿਸ਼ਵ ਯੁੱਧ ਨੂੰ ਲੈ ਕੇ ਅਜਿਹੇ ਵਿਅਕਤੀ ਨੇ ਦਾਅਵਾ ਕੀਤਾ ਹੈ ਜਿਸ ਦੀਆਂ ਪਹਿਲਾਂ ਕੀਤੀਆਂ ਗਈਆਂ ਭੱਵਿਖਬਾਣੀਆਂ ਸਹੀ ਸਾਬਤ ਹੋਈਆਂ ਹਨ।
ਹੋਰਾਸਿਓ ਵਿਲੇਗਸ ਨਾਂ ਦੇ ਵਿਅਕਤੀ ਨੇ ਟਰੰਪ ਦੀ ਜਿੱਤ ਦੀ ਭੱਵਿਖਬਾਣੀ ਕੀਤੀ ਸੀ, ਜੋ ਸੱਚ ਸਾਬਤ ਹੋਈ। ਇਸ ਮਗਰੋਂ ਉਨ੍ਹਾਂ ਨੇ ਕਿਹਾ ਸੀ ਕਿ ਟਰੰਪ ਸੀਰੀਆ ‘ਤੇ ਹਮਲਾ ਕਰਨਗੇ ਅਤੇ ਇਹ ਹਮਲਾ ਉਨ੍ਹਾਂ ਨੂੰ ਤੀਜੇ ਵਿਸ਼ਵ ਯੁੱਧ ਵੱਲ ਲੈ ਜਾਵੇਗਾ। ਉਨ੍ਹਾਂ ਨੇ ਤੀਜੇ ਵਿਸ਼ਵ ਯੁੱਧ ਨੂੰ ਲੈ ਕੇ 13 ਮਈ ਦੀ ਭੱਵਿਖਬਾਣੀ ਕੀਤੀ ਸੀ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਜਿੱਤ ਦਾ ਦਾਅਵਾ ਕਰਨ ਵਾਲੇ ਹੋਰਾਸਿਓ ਵਿਲੇਗਸ ਨੇ ਤੀਜੇ ਵਿਸ਼ਵ ਯੁੱਧ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਉਹ ਖੁਦ ਨੂੰ ਈਸ਼ਵਰ ਦਾ ਦੂਤ ਮੰਨਦਾ ਹੈ। ਹੁਣ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ 13 ਮਈ 2017 ਤੋਂ ਲੈ ਕੇ 13 ਅਕਤੂਬਰ ਤੱਕ ਤੀਜਾ ਵਿਸ਼ਵ ਯੁੱਧ ਸ਼ੁਰੂ ਹੋ ਸਕਦਾ ਹੈ। ਇਸ ਵਾਰੀ ਇਹ ਵਿਸ਼ਵ ਯੁੱਧ ਪੂਰੀ ਤਰ੍ਹਾਂ ਨਾਲ ਪਰਮਾਣੂ ਯੁੱਧ ਹੋਵੇਗਾ। ਇਸ ਯੁੱਧ ਵਿਚ ਦੁਨੀਆ ਦਾ ਇਕ ਵੱਡਾ ਹਿੱਸਾ ਖਤਮ ਹੋ ਜਾਵੇਗਾ।
ਹੋਰਾਸਿਓ ਨੇ ਆਪਣੇ ਦਾਅਵੇ ਵਿਚ ਕਿਹਾ ਕਿ ਉਨ੍ਹਾਂ ਨੇ ਸੁਪਨੇ ਵਿਚ ਅੱਗ ਦੇ ਗੋਲੇ ਦੇਖੇ ਜੋ ਆਸਮਾਨ ਤੋਂ ਜਮੀਨ ‘ਤੇ ਡਿੱਗ ਰਹੇ ਸਨ। ਉਨ੍ਹਾਂ ਮੁਤਾਬਕ ਅੱਗ ਦੇ ਗੋਲੇ ਦਿੱਸਣ ਦਾ ਮਤਲਬ ਪਰਮਾਣੂ ਮਿਜ਼ਾਈਲਾਂ ਦਾ ਸ਼ਹਿਰਾਂ ‘ਤੇ ਡਿੱਗਣਾ ਹੈ, ਜਿਸ ਵਿਚ ਲੱਖਾਂ ਲੋਕ ਮਾਰੇ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article