PUNJABMAILUSA.COM

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ
June 22
14:47 2019

ਤਹਿਰਾਨ, 22 ਜੂਨ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧਮਕੀ ਦਾ ਜਵਾਬ ਦਿੰਦੇ ਹੋਏ ਈਰਾਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅਮਰੀਕਾ ਉਸ ਵੱਲ ਇਕ ਵੀ ਗੋਲੀ ਚਲਾਉਂਦਾ ਹੈ ਤਾਂ ਉਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਈਰਾਨ ਨੇ ਕਿਹਾ ਕਿ ਜੇਕਰ ਉਸ ਵੱਲ ਇਕ ਵੀ ਗੋਲੀ ਚਲਾਈ ਗਈ ਤਾਂ ਅਮਰੀਕਾ ਦੇ ਹਿੱਤਾਂ ਨੂੰ ਅੱਗ ਲੱਗ ਜਾਵੇਗੀ। ਅਸਲ ਵਿਚ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਨੇ ਈਰਾਨ ‘ਤੇ ਫੌਜੀ ਕਾਰਵਾਈ ਇਸ ਲਈ ਨਹੀਂ ਕੀਤੀ ਕਿਉਂਕਿ ਇਸ ਵਿਚ 150 ਆਮ ਨਾਗਰਿਕ ਮਾਰੇ ਜਾਂਦੇ। ਵੀਰਵਾਰ ਨੂੰ ਈਰਾਨ ਵਲੋਂ ਅਮਰੀਕੀ ਡਰੋਨ ਸੁੱਟੇ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਵਿਗੜਦੇ ਗਏ। ਇਸ ਤੋਂ ਬਾਅਦ ਜੰਗ ਵਰਗੇ ਹਾਲਾਤ ਪੈਦਾ ਹੋ ਗਏ। ਤੁਹਾਨੂੰ ਦੱਸ ਦਈਏ ਕਿ ਅਮਰੀਕਾ ਦਾ ਡਰੋਨ ਡੇਗੇ ਜਾਣ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਕਿਹਾ ਸੀ ਕਿ ਈਰਾਨ ਨੇ ਬਹੁਤ ਵੱਡੀ ਗਲਤੀ ਕਰ ਲਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article