PUNJABMAILUSA.COM

ਟਰੰਪ ਦੀ ਨੀਤੀਆਂ ਦਾ ਵਿਰੋਧ; ਟਰੰਪ ਦੇ ਹੋਟਲ ਦੀ ਐਂਟਰਸ ‘ਤੇ ਇਤਰਾਜ਼ਯੋਗ ਸ਼ਬਦ ਲਿਖੇ

ਟਰੰਪ ਦੀ ਨੀਤੀਆਂ ਦਾ ਵਿਰੋਧ; ਟਰੰਪ ਦੇ ਹੋਟਲ ਦੀ ਐਂਟਰਸ ‘ਤੇ ਇਤਰਾਜ਼ਯੋਗ ਸ਼ਬਦ ਲਿਖੇ

ਟਰੰਪ ਦੀ ਨੀਤੀਆਂ ਦਾ ਵਿਰੋਧ; ਟਰੰਪ ਦੇ ਹੋਟਲ ਦੀ ਐਂਟਰਸ ‘ਤੇ ਇਤਰਾਜ਼ਯੋਗ ਸ਼ਬਦ ਲਿਖੇ
January 18
15:30 2018

ਟਰੰਪ ਦੇ ਹੋਟਲ ‘ਤੇ ਲਿਖਿਆ ‘ਸ਼ਿਟਹੋਲ’ ਤੇ ਬਣਾਏ ਗੰਦੇ ਇਮੋਜ਼ੀ
ਵਾਸ਼ਿੰਗਟਨ, 18 ਜਨਵਰੀ (ਪੰਜਾਬ ਮੇਲ)-ਵਾਸ਼ਿੰਗਟਨ ‘ਚ ਡੋਨਾਲਡ ਟਰੰਪ ਦਾ ਹੋਟਲ ਇਕ ਨਵੇਂ ਹੀ ਰੰਗ ‘ਚ ਨਜ਼ਰ ਆ ਰਿਹਾ ਹੈ। ਦਰਅਸਲ ਟਰੰਪ ਦੀਆਂ ਨੀਤੀਆਂ ਦੇ ਵਿਰੋਧ ‘ਚ ਹੋਟਲ ਦੀ ਐਂਟਰਸ ‘ਤੇ ਲਾਈਟ ਨਾਲ ਇਤਰਾਜ਼ਯੋਗ ਸ਼ਬਦ ਲਿਖੇ ਗਏ। ਇੰਨਾ ਹੀ ਨਹੀਂ ਇਸ ਤੋਂ ਇਲਾਵਾ ਵਿਵਾਦਮਈ ਇਮੋਜ਼ੀਆਂ ਦਾ ਵੀ ਇਸਤੇਮਾਲ ਕੀਤਾ ਗਿਆ।
ਇਕ ਅਮਰੀਕਨ ਆਰਟਿਸਟ ਨੇ ਵੀਡੀਓ ਪ੍ਰੋਜੈਕਟਰ ਦੀ ਮਦਦ ਨਾਲ ਟਰੰਪ ਦੇ ਹੋਟਲ ‘ਤੇ ‘ਸ਼ਿਟਹੋਲ’ ਜਿਹੇ ਸ਼ਬਦ ਲਿਖੇ। ਨਾਲ ਹੀ ਐਂਟਰੀ ਗੇਟ ‘ਤੇ ਇਸ ਨਾਲ ਜੁੜੇ ਦੂਜੇ ਮੈਸੇਜ ਵੀ ਦੇਖਣ ਨੂੰ ਮਿਲੇ। ਹੋਟਲ ਦੇ ਐਂਟਰੀ ਗੇਟ ‘ਤੇ ਲਿਖਿਆ ਸੀ, ”ਡੀ. ਸੀ. ‘ਚ ਰਹਿਣ ਲਈ ਘਰ ਨਹੀਂ ਹੈ? ਰਹਿਣ ਦੇ ਲਈ ਇਕ ਥਾਂ ਦੀ ਤਲਾਸ਼ ਹੈ? ਤਾਂ ਸਾਡੇ ‘ਸ਼ਿਟਹੋਲ’ ਨੂੰ ਟ੍ਰਾਈ ਕਰੋ।”
ਇਹ ਸਭ ਅਮਰੀਕੀ ਆਰਟਿਸਟ ਰਾਬਿਨ ਬੇਲ ਨੇ ਕੀਤਾ। ਰਾਬਿਲ ਬੇਲ ਵੀਡੀਓ ਪ੍ਰੋਜੈਕਸ਼ਨ ਕੰਪਨੀ ਬੇਲ ਵਿਜ਼ੂਅਲਜ਼ ਦੇ ਸੰਸਥਾਪਕ ਹਨ। ਆਪਣੇ ਕੰਮ ਨੂੰ ਦੁਨੀਆਂ ਭਰ ‘ਚ ਮਸ਼ਹੂਰ ਬਣਾਉਣ ਲਈ ਉਨ੍ਹਾਂ ਨੇ ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਪੋਸਟ ਕੀਤਾ ਹੈ। ਵਾਸ਼ਿੰਗਟਨ ਪੋਸਟ ਮੁਤਾਬਕ ਉਨ੍ਹਾਂ ਨੇ 40 ਮਿੰਟ ਤੱਕ ਆਪਣੇ ਪ੍ਰਾਜੈਕਟ ਨੂੰ ਹੋਟਲ ਦੀਆਂ ਦੀਆਂ ਕੰਧਾਂ ‘ਤੇ ਕੇਂਦਰਿਤ ਕੀਤਾ। ਪੇਰੀਸਕੋਪ ਨੇ ਅਮਰੀਕਾ ਰਾਸ਼ਟਰਪਤੀ ਨੂੰ ਮੰਨ-ਪ੍ਰਮੰਨੇ ਜਾਤੀਵਾਦੀ ਅਤੇ ਨਾਜ਼ੀਆਂ ਦਾ ਸ਼ੁਭਚਿੰਤਕ ਦੇ ਰੂਪ ‘ਚ ਵੀ ਬ੍ਰਾਂਡ ਕੀਤਾ।
ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਸ਼ਿਟਹੋਲ’ ਸ਼ਬਦ ਦਾ ਇਸਤੇਮਾਲ ਅਮਰੀਕਾ ‘ਚ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਉਨ੍ਹਾਂ ਪ੍ਰਵਾਸੀਆਂ ਲਈ ਕਰਦੇ ਹਨ ਜਿਨ੍ਹਾਂ ਨੂੰ ਉਹ ਆਪਣੇ ਦੇਸ਼ ਨਹੀਂ ਆਉਣ ਦੇਣਾ ਚਾਹੁੰਦੇ। ਅਮਰੀਕੀ ਰਾਸ਼ਟਰਪਤੀ ਨੇ ਪਿਛਲੇ ਹਫਤੇ ਹੀ ਇੰਮੀਗ੍ਰੇਸ਼ਨ ਪਾਲਸੀ ‘ਤੇ ਚਰਚਾ ਕਰਦੇ ਹੋਏ ਕਿਹਾ ਸੀ ਕਿ ਕਿਉਂ ‘ਸ਼ਿਟਹੋਲ’ ਦੇਸ਼ਾਂ ਤੋਂ ਆਉਣ ਵਾਲੇ ਲੋਕ ਇਥੇ ਆਉਂਦੇ ਹਨ। ਉਨ੍ਹਾਂ ਦਾ ਇਸ਼ਾਰਾ ਹੈਤੀ, ਐਲ-ਸਲਵਾਡੋਰ ਅਤੇ ਦੂਜੇ ਅਫਰੀਕੀ ਦੇਸ਼ਾਂ ਵੱਲ ਸੀ।ਹਾਲਾਂਕਿ ਇਸ ਸ਼ਬਦ ਦੇ ਇਸਤੇਮਾਲ ਨਾਲ ਡੋਨਾਲਡ ਟਰੰਪ ਇਨਕਾਰ ਕਰ ਰਹੇ ਹਨ ਪਰ ਇਕ ਅਮਰੀਕੀ ਸੀਨੇਟਰ ਨੇ ਡੋਨਲਡ ਟਰੰਪ ਵੱਲੋਂ ਇਸ ਸ਼ਬਦ ਦੇ ਇਸਤੇਮਾਲ ਦੀ ਪੁਸ਼ਟੀ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article