PUNJABMAILUSA.COM

ਟਰੰਪ ਦੀ ਪਤਨੀ ਉੱਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼

ਟਰੰਪ ਦੀ ਪਤਨੀ ਉੱਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼

ਟਰੰਪ ਦੀ ਪਤਨੀ ਉੱਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼
November 06
11:29 2016

tru
ਵਾਸ਼ਿੰਗਟਨ, 6 ਨਵੰਬਰ (ਪੰਜਾਬ ਮੇਲ)- ਰਾਸ਼ਟਰਪਤੀ ਚੋਣ ਤੋਂ ਠੀਕ ਪਹਿਲਾਂ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਪਤਨੀ ਸਬੰਧੀ ਨਵਾਂ ਵਿਵਾਦ ਸਾਹਮਣੇ ਆਇਆ ਹੈ। ਟਰੰਪ ਦੀ ਪਤਨੀ ਮੇਲਾਨੀਆ ਟਰੰਪ ਉੱਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਮਾਮਲਾ ਵੀਹ ਸਾਲ ਪੁਰਾਣਾ ਹੈ ਪਰ ਹੁਣ ਚੋਣਾਂ ਤੋਂ ਠੀਕ ਪਹਿਲਾਂ ਇਸ ਨੂੰ ਉਜਗਰ ਕੀਤਾ ਗਿਆ ਹੈ। ਪੁਰਾਣੇ ਖਾਤਿਆਂ, ਇਕਰਾਰਨਾਮਿਆਂ ਤੇ ਹੋਰ ਦਸਤਾਵੇਜ਼ਾਂ ਤੋਂ ਇਹ ਖੁਲਾਸਾ ਹੋਇਆ ਹੈ ਕਿ ਮੇਲਾਨੀਆ ਟਰੰਪ ਨੂੰ ਅਮਰੀਕਾ ਵਿੱਚ ਕੰਮ ਕਰਨ ਦੀ ਇਜਾਜ਼ਤ ਮਿਲਣ ਤੋਂ ਪਹਿਲਾਂ ਮਾਡਲਿੰਗ ਲਈ 20,056 ਡਾਲਰ ਅਦਾ ਕੀਤੇ ਗਏ ਸਨ। ਟਰੰਪ ਨੂੰ ਮਾਰਚ 2001 ਵਿੱਚ ਗਰੀਨ ਕਾਰਡ ਮਿਲਿਆ ਸੀ ਤੇ ਉਹ ਸਾਲ 2006 ਵਿੱਚ ਅਮਰੀਕੀ ਨਾਗਰਿਕ ਬਣੀ ਸੀ। ਉਨ੍ਹਾਂ ਨੇ ਸਦਾ ਇਹ ਦਾਅਵਾ ਕੀਤਾ ਹੈ ਕਿ ਉਹ ਕਾਨੂੰਨੀ ਤੌਰ ’ਤੇ ਅਮਰੀਕਾ ਪੁੱਜੀ ਤੇ ਪਰਵਾਸ ਸਬੰਧੀ ਸ਼ਰਤਾਂ ਦੀ ਕਦੇ ਉਲੰਘਣਾ ਨਹੀਂ ਕੀਤੀ।
ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਹਿਲੀ ਵਾਰ 1996 ਵਿੱਚ 27 ਅਗਸਤ ਨੂੰ ਬੀ1/ਬੀ2 ਵਿਜ਼ਟਰ ਵੀਜ਼ੇ ’ਤੇ ਅਮਰੀਕਾ ਪੁੱਜੀ ਸੀ ਤੇ ਬਾਅਦ ਵਿੱਚ ਉਸੇ ਸਾਲ 18 ਅਕਤੂਬਰ ਨੂੰ ਉਨ੍ਹਾਂ ਨੇ ਐਚ-1ਬੀ ਵੀਜ਼ਾ ਹਾਸਲ ਕਰ ਲਿਆ ਸੀ। ਮਿਲੇ ਕਾਗ਼ਜ਼ਾਤ ਤੋਂ ਇਹ ਖ਼ੁਲਾਸਾ ਹੋਇਆ ਹੈ ਕਿ ਸ੍ਰੀਮਤੀ ਟਰੰਪ ਨੂੰ 10 ਸਤੰਬਰ ਤੇ 15 ਅਕਤੂਬਰ ਦਰਮਿਆਨ ਮਾਡਲਿੰਗ ਲਈ ਪੈਸੇ ਅਦਾ ਕੀਤੇ ਗਏ ਸਨ। ਇਹ ਉਹ ਸਮਾਂ ਸੀ ਜਦੋਂ ਉਨ੍ਹਾਂ ਨੂੰ ਵੀਜ਼ੇ ਤਹਿਤ ਅਮਰੀਕਾ ਵਿੱਚ ਰੁਕਣ ਅਤੇ ਕੰਮ ਦੀ ਭਾਲ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਪੈਸੇ ਲੈ ਕੇ ਕੰਮ ਕਰਨ ਦੀ ਇਜਾਜ਼ਤ ਨਹੀਂ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article