PUNJABMAILUSA.COM

ਟਰੰਪ ਦੀ ਰੂਸ ਡੌਜ਼ੀਅਰ ਲਈ ਹਿਲੇਰੀ ਨੇ ਕੀਤਾ ਸੀ ਭੁਗਤਾਨ : ਰਿਪੋਰਟ

ਟਰੰਪ ਦੀ ਰੂਸ ਡੌਜ਼ੀਅਰ ਲਈ ਹਿਲੇਰੀ ਨੇ ਕੀਤਾ ਸੀ ਭੁਗਤਾਨ : ਰਿਪੋਰਟ

ਟਰੰਪ ਦੀ ਰੂਸ ਡੌਜ਼ੀਅਰ ਲਈ ਹਿਲੇਰੀ ਨੇ ਕੀਤਾ ਸੀ ਭੁਗਤਾਨ : ਰਿਪੋਰਟ
October 26
05:45 2017

ਵਾਸ਼ਿੰਗਟਨ, 26 ਅਕਤੂਬਰ (ਪੰਜਾਬ ਮੇਲ)-ਇਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਮੁਤਾਬਕ ਡੋਨਲਡ ਟਰੰਪ ਦੀ ਰੂਸ ਡੌਜ਼ੀਅਰ ਲਈ ਹਿਲੇਰੀ ਨੇ ਭੁਗਤਾਨ ਕੀਤਾ ਸੀ। ਰਿਪੋਰਟ ਮੁਤਾਬਕ ਚੋਣ ਪ੍ਰਚਾਰ ਮੁਹਿੰਮ ਦੇ ਰੂਸ ਨਾਲ ਸੰਬੰਧਾਂ ਦੀ ਪੜਤਾਲ ਸੰਬੰਧੀ ਡੌਜ਼ੀਅਰ ਦੇ ਭੁਗਤਾਨ ਵਿਚ ਹਿਲੇਰੀ ਕਲਿੰਟਨ ਦੀ ਰਾਸ਼ਟਰਪਤੀ ਚੋਣ ਪ੍ਰਚਾਰ ਮੁਹਿੰਮ ਅਤੇ ਡੈਮੋਕ੍ਰੇਟਿਕ ਨੈਸ਼ਨਲ ਕਮੇਟੀ ਨੇ ਮਦਦ ਕੀਤੀ ਸੀ। ਰਿਪੋਰਟ ਮੁਤਾਬਕ ਕਲਿੰਟਨ ਮੁਹਿੰਮ ਡੀ. ਐੱਨ. ਸੀ. ਵੱਲੋਂ ਕੰਮ ਕਰ ਰਹੇ ਵਕੀਲ ਮਾਰਕ ਏਲੀਆਸ ਨੇ ਟਰੰਪ ਦੇ ਰੂਸ ਨਾਲ ਸੰਬੰਧਾਂ ਦੀ ਪੜਤਾਲ ਲਈ ਵਾਸ਼ਿੰਗਟਨ ਦੀ ਫਰਮ ਫਿਊਜ਼ਨ ਜੀ. ਪੀ. ਐੱਸ. ਨੂੰ ਬਰਕਰਾਰ ਰੱਖਿਆ। ਨਵੰਬਰ 2016 ਵਿਚ ਰਾਸ਼ਟਰਪਤੀ ਅਹੁਦੇ ਦੀ ਚੋਣ ਤੋਂ ਕੁਝ ਦਿਨ ਪਹਿਲਾਂ ਤੱਕ ਭੁਗਤਾਨ ਜਾਰੀ ਰਿਹਾ। ਇਸ ਸੌਦੇ ਨਾਲ ਪਹਿਲਾਂ ਵੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਚੋਣ ਲਈ ਰਿਪਬਲਿਕਨ ਪਾਰਟੀ ਦੇ ਪ੍ਰਾਇਮਰੀ ਚੋਣ ਦੇ ਇਕ ਵਿਰੋਧੀ ਨੇ ਫਿਊਜ਼ਨ ਜੀ. ਪੀ. ਐੱਸ. ਦੀ ਟਰੰਪ ਸੰਬੰਧੀ ਪੜਤਾਲ ਲਈ ਭੁਗਤਾਨ ਕੀਤਾ ਸੀ। ਫਿਊਜ਼ਨ ਜੀ.ਪੀ. ਐੱਸ. ਨੇ ਇਕ ਸੰਘੀ ਜੱਜ ਨੂੰ ਅਪੀਲ ਕੀਤੀ ਹੈ ਕਿ ਉਹ ਕੰਪਨੀ ਦੇ ਬੈਂਕ ਰਿਕਾਰਡ ਤੱਕ ਪਹੁੰਚ ਪ੍ਰਾਪਤ ਕਰਨ ਦੇ ਹਾਊਸ ਇੰਟੈਲੀਜੈਂਸ ਕਮੇਟੀ ਦੀ ਅਪੀਲ ਨੂੰ ਨਾਮਨਜ਼ੂਰ ਕਰੇ। ਫਿਊਜ਼ਨ ਜੀ. ਪੀ. ਐੱਸ. ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ ਹੋਵੇਗੀ। 35 ਪੰਨਿਆ ਦੀ ਇਸ ਰਾਜਨੀਤਕ ਪੜਤਾਲ ਡੌਜ਼ੀਅਰ ਨੂੰ ਸਾਬਕਾ ਐੱਮ. ਆਈ. 6 ਅਧਿਕਾਰੀ ਕ੍ਰਿਸਟੋਫਰ ਸਟੀਲੇ ਨੇ ਤਿਆਰ ਕੀਤਾ ਹੈ। ਇਹ ਡੌਜ਼ੀਅਰ ਸਾਲ 2016 ਦੀਆਂ ਅਮਰੀਕੀ ਚੋਣਾਂ ਵਿਚ ਰੂਸੀ ਦਖਲਅੰਦਾਜ਼ੀ ਦੀ ਜਾਂਚ ਦਾ ਕੇਂਦਰ ਬਣ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article