PUNJABMAILUSA.COM

ਟਰੰਪ ਦੇ ਕਾਰਜਕਾਲ ‘ਚ ਹੀ ਪਰਮਾਣੂ ਨਿਸਸ਼ਤਰੀਕਰਨ ਲਈ ਸੰਧੀ ਨੇਪਰੇ ਚਾੜ੍ਹਨਗੇ ਕਿਮ

ਟਰੰਪ ਦੇ ਕਾਰਜਕਾਲ ‘ਚ ਹੀ ਪਰਮਾਣੂ ਨਿਸਸ਼ਤਰੀਕਰਨ ਲਈ ਸੰਧੀ ਨੇਪਰੇ ਚਾੜ੍ਹਨਗੇ ਕਿਮ

ਟਰੰਪ ਦੇ ਕਾਰਜਕਾਲ ‘ਚ ਹੀ ਪਰਮਾਣੂ ਨਿਸਸ਼ਤਰੀਕਰਨ ਲਈ ਸੰਧੀ ਨੇਪਰੇ ਚਾੜ੍ਹਨਗੇ ਕਿਮ
September 07
16:30 2018

ਸਿਓਲ, 7 ਸਤੰਬਰ (ਪੰਜਾਬ ਮੇਲ)- ਉੱਤਰੀ ਕੋਰੀਆ ਦੇ ਆਗੂ ਕਿਮ ਜੋਂਗ ਉਨ ਨੇ ਪਰਮਾਣੂ ਨਿਸਸ਼ਤਰੀਕਰਨ ਲਈ ਪਹਿਲੀ ਵਾਰ ਸਮਾਂ-ਹੱਦ ਤੈਅ ਕੀਤੀ ਹੈ। ਉਹ ਇਸ ਪ੍ਰਕਿਰਿਆ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪਹਿਲੇ ਕਾਰਜਕਾਲ ਵਿਚ ਹੀ ਪੂਰਾ ਕਰ ਲੈਣਾ ਚਾਹੁੰਦੇ ਹਨ। ਕਿਮ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਨਾਲ ਤੀਜੀ ਸਿਖਰ ਵਾਰਤਾ ਲਈ ਵੀ ਸਹਿਮਤੀ ਦੇ ਦਿੱਤੀ ਹੈ। ਦੋਵਾਂ ਨੇਤਾਵਾਂ ਦੀ ਇਹ ਵਾਰਤਾ 18 ਤੋਂ 20 ਸਤੰਬਰ ਨੂੰ ਉਂਤਰੀ ਕੋਰੀਆ ਦੀ ਰਾਜਧਾਨੀ ਪਿਓਂਗਯਾਂਗ ਵਿਚ ਹੋਵੇਗੀ।
ਮੂਨ ਦੇ ਵਿਸ਼ੇਸ਼ ਦੂਤ ਚੁੰਗ ਈਯੂ-ਯੋਂਗ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਯੋਂਗ ਦੀ ਅਗਵਾਈ ਵਿਚ ਦੱਖਣੀ ਕੋਰੀਆ ਦੇ ਪੰਜ ਮੈਂਬਰੀ ਪ੍ਰਤੀਨਿਧੀ ਮੰਡਲ ਨੇ ਬੁੱਧਵਾਰ ਨੂੰ ਪਿਓਂਗਯਾਂਗ ਦੇ ਦੌਰੇ ‘ਤੇ ਕਿਮ ਨਾਲ ਮੁਲਾਕਾਤ ਕੀਤੀ ਸੀ। ਇਥੋਂ ਮੁੜਨ ‘ਤੇ ਯੋਂਗ ਨੇ ਕਿਹਾ ਕਿ ਕਿਮ ਅਤੇ ਮੂਨ ਪਰਮਾਣੂ ਨਿਸਸ਼ਤਰੀਕਰਨ ਦੇ ਸਬੰਧ ਵਿਚ ਵਿਵਹਾਰਕ ਉਪਾਆਂ ‘ਤੇ ਚਰਚਾ ਕਰਨਗੇ। ਕਿਮ ਨੇ ਦੱਖਣੀ ਕੋਰੀਆਈ ਪ੍ਰਤੀਨਿਧੀ ਮੰਡਲ ਨੂੰ ਕਿਹਾ ਕਿ ਉਨ੍ਹਾਂ ਨੂੰ ਟਰੰਪ ‘ਤੇ ਯਕੀਨ ਹੈ। ਉਹ ਜਨਵਰੀ, 2021 ਵਿਚ ਟਰੰਪ ਦੇ ਪਹਿਲਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲੇ ਪਰਮਾਣੂ ਨਿਸ਼ਸਤਰੀਕਰਨ ਦੀ ਸੰਧੀ ਨੂੰ ਪੂਰਾ ਕਰਨਾ ਅਤੇ ਅਮਰੀਕਾ ਨਾਲ ਦੁਸ਼ਮਣੀ ਖ਼ਤਮ ਕਰਨਾ ਚਾਹੁੰਦੇ ਹਨ।
ਅਮਰੀਕਾ-ਉੱਤਰੀ ਕੋਰੀਆ ‘ਚ ਦੂਰ ਹੋ ਸਕਦੈ ਅੜਿੱਕਾ
ਕਿਮ ਅਤੇ ਮੂਨ ਦੀ ਸਿਖਰ ਵਾਰਤਾ ਨਾਲ ਉੱਤਰੀ ਕੋਰੀਆ ਅਤੇ ਅਮਰੀਕਾ ਵਿਚਕਾਰ ਪਰਮਾਣੂ ਮਸਲੇ ‘ਤੇ ਅੜਿੱਕਾ ਦੂਰ ਹੋ ਸਕਦਾ ਹੈ। ਦੋਵਾਂ ਦੇਸ਼ਾਂ ਵਿਚਕਾਰ ਇਹ ਅੜਿੱਕਾ ਪਿਛਲੇ ਮਹੀਨੇ ਉਸ ਸਮੇਂ ਪੈਦਾ ਹੋ ਗਿਆ ਸੀ ਜਦੋਂ ਜਦੋਂ ਟਰੰਪ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਦਾ ਉੱਤਰੀ ਕੋਰੀਆ ਦਾ ਦੌਰਾ ਰੱਦ ਕਰ ਦਿੱਤਾ ਸੀ। ਉਨ੍ਹਾਂ ਨੇ ਉੱਤਰੀ ਕੋਰੀਆ ਦੇ ਪਰਮਾਣੂ ਨਿਸਸ਼ਤਰੀਕਰਨ ਵਿਚ ਪ੍ਰਗਤੀ ਨਾ ਹੋਣ ਨੂੰ ਇਸ ਦਾ ਕਾਰਨ ਦੱਸਿਆ ਸੀ। ਇਸ ਤੋਂ ਪਹਿਲਾਂ 12 ਜੂਨ ਨੂੰ ਸਿੰਗਾਪੁਰ ਵਿਚ ਟਰੰਪ ਅਤੇ ਕਿਮ ਵਿਚਕਾਰ ਇਤਿਹਾਸਕ ਸਿਖਰ ਵਾਰਤਾ ਹੋਈ ਸੀ। ਇਸ ਵਿਚ ਕੋਰੀਆਈ ਖਿੱਤੇ ਨੂੰ ਪਰਮਾਣੂ ਮੁਕਤ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਅਤੇ ਵਾਰਤਾ ਜਾਰੀ ਰੱਖਣ ‘ਤੇ ਸਹਿਮਤੀ ਬਣੀ ਸੀ ਪਰ ਉਦੋਂ ਤੋਂ ਇਸ ਮਸਲੇ ‘ਤੇ ਕੋਈ ਖ਼ਾਸ ਪ੍ਰਗਤੀ ਨਹੀਂ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article