PUNJABMAILUSA.COM

ਟਰੰਪ ਦੇ ਨਵੇਂ ਮੁੱਖ ਆਰਥਿਕ ਸਲਾਹਕਾਰ ਹੋਣਗੇ ਲੈਰੀ ਕੁਡਲੋ

 Breaking News

ਟਰੰਪ ਦੇ ਨਵੇਂ ਮੁੱਖ ਆਰਥਿਕ ਸਲਾਹਕਾਰ ਹੋਣਗੇ ਲੈਰੀ ਕੁਡਲੋ

ਟਰੰਪ ਦੇ ਨਵੇਂ ਮੁੱਖ ਆਰਥਿਕ ਸਲਾਹਕਾਰ ਹੋਣਗੇ ਲੈਰੀ ਕੁਡਲੋ
March 15
09:01 2018

ਵਾਸ਼ਿੰਗਟਨ, 15 ਮਾਰਚ (ਪੰਜਾਬ ਮੇਲ)- ਲੈਰੀ ਕੋਡਲੋ ਨੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ‘ਤੇ ਅਪਣੀ ਨਿਯੁਕਤੀ ਨੂੰ ਸਵੀਕਾਰ ਕਰ ਲਿਆ ਹੈ। ਵਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ ਹੈ। 70 ਸਾਲਾ ਕੋਡਲੋ ਗੋਲਡਮੈਨ ਸੈਕ ਦੇ ਸਾਬਕਾ ਕਾਰਜਕਾਰੀ ਗੈਰੀ ਕੋਹੇਨ ਦੀ ਜਗ੍ਹਾ ਲੈਣਗੇ। ਕੋਹੇਨ ਨੇ ਸਟੀਲ ਅਤੇ ਐਲਮੀਨਿਅਮ ਦੀ ਦਰਾਮਦ ‘ਤੇ ਕ੍ਰਮਵਾਰ 25 ਅਤੇ 10 ਪ੍ਰਤੀਸ਼ਤ ਟੈਕਸ ਲਗਾਏ ਜਾਣ ਨੂੰ ਲੈ ਕੇ ਟਰੰਪ ਦੇ ਨਾਲ ਮਤਭੇਦ ਤੋਂ ਬਾਅਦ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਵਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਸਰ ਨੇ ਕਿਹਾ ਕਿ ਲੈਰੀ ਕੋਡਲੋ ਨੂੰ ਆਰਥਿਕ ਨੀਤੀਆਂ ਵਿਚ ਰਾਸ਼ਟਰਪਤੀ ਦੇ ਸਹਾਇਕ ਅਤੇ ਰਾਸ਼ਟਰੀ ਆਰਥਿਕ ਪ੍ਰੀਸ਼ਦ ਦੇ ਨਿਦੇਸ਼ਕ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ। ਕੋਡਲੋ ਰੀਗਨ ਪ੍ਰਸ਼ਾਸਨ ਵਿਚ ਕੰਮ ਕਰ ਚੁੱਕੇ ਹਨ ਅਤੇ ਆਰਥਿਕ ਨੀਤੀਆਂ ਬਣਾਉਣ ਵਿਚ ਮਦਦ ਕੀਤੀ ਸੀ। ਅਮਰੀਕਾ ਦੇ ਸੀਨੀਅਰ ਸਾਂਸਦਾਂ ਨੇ ਇਸ ਮਹੱਤਵਪੂਰਣ ਪ੍ਰਸ਼ਾਸਨਿਕ ਅਹੁਦੇ ‘ਤੇ ਕੁਡਲੋ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ। ਸੈਨੇਟਰ ਲਿੰਡਸੇ ਨੇ ਕੁਡਲੋ ਨੂੰ ਬਿਹਤਰ ਦੱਸਦੇ ਹੋਏ ਉਨ੍ਹਾਂ ਵਿਕਾਸ ਸਮਰਕ ਦੱਸਿਆ ਅਤੇ ਆਰਥਿਕ ਨੀਤੀਆਂ ਦੀ ਵਕਾਲਤ ਕਰਨ ਦੇ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article