PUNJABMAILUSA.COM

ਟਰੰਪ ਦੇ ਫੈਸਲੇ ਤੋਂ ਬਾਅਦ ਹੁਣ ਗਵਾਟਮਾਲਾ ਆਪਣੇ ਇਜ਼ਰਾਇਲ ‘ਚ ਸਥਿਤ ਦੂਤਘਰ ਨੂੰ ਕਰੇਗਾ ਯੇਰੂਸ਼ਲਮ ‘ਚ ਸਥਾਪਤ

ਟਰੰਪ ਦੇ ਫੈਸਲੇ ਤੋਂ ਬਾਅਦ ਹੁਣ ਗਵਾਟਮਾਲਾ ਆਪਣੇ ਇਜ਼ਰਾਇਲ ‘ਚ ਸਥਿਤ ਦੂਤਘਰ ਨੂੰ ਕਰੇਗਾ ਯੇਰੂਸ਼ਲਮ ‘ਚ ਸਥਾਪਤ

ਟਰੰਪ ਦੇ ਫੈਸਲੇ ਤੋਂ ਬਾਅਦ ਹੁਣ ਗਵਾਟਮਾਲਾ ਆਪਣੇ ਇਜ਼ਰਾਇਲ ‘ਚ ਸਥਿਤ ਦੂਤਘਰ ਨੂੰ ਕਰੇਗਾ ਯੇਰੂਸ਼ਲਮ ‘ਚ ਸਥਾਪਤ
December 25
16:36 2017

ਵਾਸ਼ਿੰਗਟਨ, 25 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਜ਼ਰਾਇਲ ‘ਚ ਅਮਰੀਕੀ ਦੂਤਘਰ ਨੂੰ ਤੇਲ ਅਵੀਵ ਤੋਂ ਯੇਰੂਸ਼ਲਮ ਸਥਾਪਤ ਕਰਨ ਦੇ ਫੈਸਲੇ ਤੋਂ ਬਾਅਦ ਹੁਣ ਗਵਾਟਮਾਲਾ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਮੱਧ ਅਮਰੀਕਾ ਦਾ ਇਹ ਦੇਸ਼ ਇਜ਼ਰਾਇਲ ‘ਚ ਸਥਿਤ ਆਪਣੇ ਦੂਤਘਰ ਨੂੰ ਯੇਰੂਸ਼ਲਮ ‘ਚ ਸਥਾਪਤ ਕਰੇਗਾ। ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਿੰਹੂ ਨਾਲ ਗੱਲ ਕਰਨ ਤੋਂ ਬਾਅਦ ਗਵਾਟਮਾਲਾ ਦੇ ਰਾਸ਼ਟਰਪਤੀ ਜਿਮੀ ਮੋਰਾਲੇਜ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿੱਖਿਆ, ‘ਗਵਾਟਮਾਲਾ ਦੇ ਦੂਤਘਰ ਨੂੰ ਯੇਰੂਸ਼ਲਮ ਲਿਜਾਣਾ ਸਭ ਤੋਂ ਵੱਡੇ ਵਿਸ਼ਿਆਂ ‘ਚੋਂ ਇਕ ਸੀ।’
ਮੌਜੂਦਾ ਸਮੇਂ ‘ਚ ਇਹ ਦੂਤਘਰ ਤੇਲ ਅਵੀਵ ‘ਚ ਹੈ। ਮੋਰਾਲੇਜ ਨੇ ਲਿੱਖਿਆ, ‘ਇਸ ਕਾਰਨ ਮੈਂ ਤੁਹਾਨੂੰ ਜਾਣਕਾਰੀ ਦੇ ਰਿਹਾ ਹਾਂ ਕਿ ਮੈਂ ਵਿਦੇਸ਼ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਤਘਰ ਨੂੰ ਯੇਰੂਸ਼ਲਮ ਸਥਾਪਤ ਕਰਨ ਲਈ ਜ਼ਰੂਰੀ ਪ੍ਰਕਿਰਿਆ ਸ਼ੁਰੂ ਕਰਨ।’ ਗਵਾਟਮਾਲਾ ਦੇ ਨੇਤਾ ਨੇ ਇਹ ਐਲਾਨ ਕ੍ਰਿਸਮਸ ਮੌਕੇ ਕੀਤੀ। ਟਰੰਪ ਵੱਲੋਂ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਦੇ ਰੂਪ ‘ਚ ਮਾਨਤਾ ਦੇਣ ਦੇ ਫੈਸਲੇ ਨੂੰ ਸੰਯੁਕਤ ਰਾਸ਼ਟਰ ਦੇ 2-ਤਿਹਾਈ ਮੈਂਬਰ ਦੇਸ਼ਾਂ ਨੇ 3 ਦਿਨ ਪਹਿਲਾਂ ਖਾਰਿਜ ਕਰ ਦਿੱਤਾ ਸੀ।
ਕੁਲ 128 ਦੇਸ਼ਾਂ ਨੇ ਇਸ ਅੰਤਰ-ਰਾਸ਼ਟਰੀ ਸਹਿਮਤੀ ਦੇ ਪੱਖ ‘ਚ ਵੋਟ ਦਿੱਤਾ ਸੀ ਕਿ ਯੇਰੂਸ਼ਲਮ ਦੇ ਭਵਿੱਖ ਦਾ ਫੈਸਲਾ ਇਜ਼ਰਾਇਲ ਅਤੇ ਫਿਲਸਤੀਨ ਵਿਚਾਲੇ ਸ਼ਾਂਤੀ ਗੱਲਬਾਤ ਦੇ ਜ਼ਰੀਏ ਹੋਵੇਗੀ। ਸਿਰਫ 8 ਦੇਸ਼ਾਂ ਨੇ ਸੰਯੁਕਤ ਰਾਸ਼ਟਰ ਦੇ ਆਮ ਰਾਸ਼ਟਰ ਦੀ ਆਮ ਸਭਾ ‘ਚ ਪੇਸ਼ ਕੀਤੇ ਗਏ ਪ੍ਰਸਤਾਵ ਨੂੰ ਨਕਾਰਦੇ ਹੋਏ ਅਮਰੀਕਾ ਦੇ ਪੱਖ ‘ਚ ਵੋਟ ਦਿੱਤਾ ਸੀ। ਇਨ੍ਹਾਂ ਦੇਸ਼ਾਂ ‘ਚ ਗਵਾਟਮਾਲਾ ਅਤੇ ਹੋਂਡੁਰਾਸ ਸਨ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article