PUNJABMAILUSA.COM

ਟਰੰਪ ਦੇ ਬਿਆਨ ਤੋਂ ਨਾਰਾਜ਼ ਅਫਰੀਕੀ ਦੇਸ਼ਾਂ ਦੇ ਇਕ ਸਮੂਹ ਨੇ ਬਿਆਨ ਵਾਪਸ ਲੈਣ ਤੇ ਮੁਆਫੀ ਦੀ ਕੀਤੀ ਮੰਗ

January 13
07:45 2018

ਸੰਯੁਕਤ ਰਾਸ਼ਟਰ, 13 ਜਨਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ਤੋਂ ‘ਜ਼ਿਆਦਾ ਨਾਰਾਜ਼’ ਅਫਰੀਕੀ ਦੇਸ਼ਾਂ ਦੇ ਇਕ ਸਮੂਹ ਨੇ ਅੱਜ ਭਾਵ ਸ਼ਨੀਵਾਰ ਨੂੰ ਮੰਗ ਕੀਤੀ ਕਿ ਟਰੰਪ ਆਪਣਾ ਬਿਆਨ ਵਾਪਸ ਲੈਣ ਅਤੇ ਮੁਆਫੀ ਮੰਗਣ। ਜ਼ਿਕਰਯੋਗ ਹੈ ਕਿ ਟਰੰਪ ਨੇ ਹੈਤੀ ਅਤੇ ਅਫਰੀਕੀ ਦੇਸ਼ਾਂ ਦੇ ਪ੍ਰਵਾਸੀਆਂ ਦੀ ਰੱਖਿਆ ਕਰਨ ਦੇ ਕੁਝ ਸੰਸਦੀ ਮੈਂਬਰਾਂ ਦੇ ਯਤਨਾਂ ਨੂੰ ਲੈ ਕੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਪੁੱਛਿਆ ਕਿ ਅਮਰੀਕਾ ਨੂੰ ਇਨ੍ਹਾਂ ‘ਮਲਿਨ’ (ਸ਼ਿਟਹੋਲ) ਦੇਸ਼ਾਂ ਦੇ ਨਾਗਰਿਕਾਂ ਨੂੰ ਕਿਉਂ ਸਵੀਕਾਰ ਕਰਨਾ ਚਾਹੀਦਾ ਹੈ।
ਟਰੰਪ ਦੀ ਟਿੱਪਣੀਆਂ ‘ਤੇ ਵਿਚਾਰ ਕਰਨ ਲਈ ਇਕ ਐਮਰਜੈਂਸੀ ਸੈਂਸ਼ਨ ਤੋਂ ਬਾਅਦ ਸੰਯੁਕਤ ਰਾਸ਼ਟਰ ਵਿਚ ਅਫਰੀਕੀ ਰਾਜਦੂਤਾਂ ਦੇ ਇਕ ਸਮੂਹ ਨੇ ਕਿਹਾ ਕਿ ਉਹ ਇਸ ਮਹਾਦੀਪ ਨੂੰ ਨੀਵਾਂ ਦਿਖਾਉਣ ਅਤੇ ਲੋਕਾਂ ਦੀ ਨਿੰਦਾ ਕਰ ਕੇ ਅਫਰੀਕੀ ਅਤੇ ਉਥੇ ਦੇ ਲੋਕਾਂ ਦੇ ਪ੍ਰਤੀ ਅਮਰੀਕੀ ਪ੍ਰਸ਼ਾਸਨ ਦੇ ਰਵੱਈਏ ਤੋਂ ਪ੍ਰੇਸ਼ਾਨ ਹਨ। ਇਕ ਬਿਆਨ ਵਿਚ ਟਰੰਪ ਤੋਂ ਟਿੱਪਣੀ ਵਾਪਸ ਲੈਣ ਅਤੇ ਮੁਆਫੀ ਦੀ ਮੰਗ ਕਰਦੇ ਹੋਏ ਕਿਹਾ ਗਿਆ ਹੈ ਕਿ ਸਮੂਹ ਬਹੁਤ ਹੀ ਨਿਰਾਸ਼ ਹੈ ਅਤੇ ਉਹ ਅਮਰੀਕਾ ਦੇ ਰਾਸ਼ਟਰਪਤੀ ਦੀ ਘਟੀਆ, ਨਸਲਵਾਦੀ ਅਤੇ ਦੂਜੇ ਦੇਸ਼ ਦੇ ਲੋਕਾਂ ਪ੍ਰਤੀ ਨਫਰਤ ਭਰੀ ਟਿੱਪਣੀਆਂ ਦੀ ਸਖਤ ਨਿੰਦਾ ਕਰਦਾ ਹੈ। ਨਾਲ ਹੀ ਸਮੂਹ ਨੇ ਉਨ੍ਹਾਂ ਅਮਰੀਕੀ ਲੋਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਨ੍ਹਾਂ ਟਿੱਪਣੀਆਂ ਦੀ ਆਲੋਚਨਾ ਕੀਤੀ। ਟਰੰਪ ਨੇ ਇਕ ਟਵੀਟ ਵਿਚ ਅੱਜ ਦੇਸ਼ ਅਤੇ ਵਿਦੇਸ਼ ਵਿਚ ਪੈਦਾ ਹੋਏ ਗੁੱਸੇ ਨੂੰ ਘੱਟ ਕਰਨ ਲਈ ਘੁੰਮਾ ਕੇ ਕੀਤੀ ਗਈ ਗੱਲ ਵਿਚ ਇਸ ਨੂੰ ਰੱਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ