PUNJABMAILUSA.COM

ਟਰੰਪ ਦੇ ਸਮਰਥਨ ਵਿੱਚ ਰੈਲੀ ਦੌਰਾਨ ਹਿੰਸਾ

ਟਰੰਪ ਦੇ ਸਮਰਥਨ ਵਿੱਚ ਰੈਲੀ ਦੌਰਾਨ ਹਿੰਸਾ

ਟਰੰਪ ਦੇ ਸਮਰਥਨ ਵਿੱਚ ਰੈਲੀ ਦੌਰਾਨ ਹਿੰਸਾ
March 27
21:06 2017

tr
ਲਾਸ ਏਂਜਲਸ, 27 ਮਾਰਚ (ਪੰਜਾਬ ਮੇਲ)- ਦੱਖਣੀ ਕੈਲੀਫੋਰਨੀਆ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਸਮਰਥਨ ਵਿਚ ਆਯੋਜਤ ਰੈਲੀ ਵਿਚ ਉਸ ਸਮੇਂ ਹਿੰਸਾ ਸ਼ੁਰੂ ਹੋ ਗਈ ਜਦ ਇਕ ਨਕਾਬਪੋਸ਼ ਵਿਅਕਤੀ ਨੇ ਆਯੋਜਤ ਮਹਿਲਾ ‘ਤੇ ਕਾਲੀ ਮਿਰਚ ਦਾ ਪਾਊਡਰ ਸਪਰੇਅ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਮਹਿਲਾ ਨੂੰ ਘੇਰ ਲਿਆ ਸੀ। ਇਹ ਘਟਨਾ ਲਾਸ ਏਂਜਲਸ ਦੇ ਨੇੜੇ ਬੋਲਸਾ ਚੀਕਾ ਸਟੇਟ ਵਿਚ ਹੋਈ। ਘਟਨਾ ਸਥਾਨ ਤੋਂ ਫੇਸਬੁੱਕ ‘ਤੇ ਪਾਏ ਗਏ ਵੀਡੀਓ ਵਿਚ ਦਿਖ ਰਿਹਾ ਹੈ ਕਿ ਇਕ ਵਿਅਕਤੀ, ਸਪਰੇਅ ਕਰਨ ਵਾਲੇ ਨਕਾਬਪੋਸ਼ ਹਮਲਾਵਰ ਨੂੰ ਕੁੱਟ ਰਿਹਾ ਹੈ। ਇਸੇ ਵੀਡੀਓ ਵਿਚ ਨਕਾਬਪੋਸ਼ ਬਚ ਕੇ ਭੱਜ ਵੀ ਜਾਂਦਾ ਹੈ। ਆਯੋਜਕ ਜੈਨੀਫਰ ਨੇ ਲਾਸ ਏਂਜਲਸ ਟਾਈਮਸ ਨੂੰ ਦੱਸਿਆ ਕਿ 12 ਲੋਕਾਂ ਦੁਆਰਾ ਕੀਤਾ ਗਿਆ ਇਹ ਹਮਲਾ ਉਨ੍ਹਾਂ ‘ਤੇ ਅਚਾਨਕ ਹੋਇਆ ਸੀ। ਹਟਿੰਗਟਨ ਬੀਚ ਫਾਇਰ ਵਿਭਾਗ ਮੁਤਾਬਕ ਇਸ ਝੜਪ ਵਿਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਸਥਾਨਕ ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨ ਕਰ ਰਹੇ ਲੋਕਾਂ ਵਿਚੋਂ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਜੇਕਰ ‘ਦ ਟਾਈਮਸ’ ਦੇ ਮੁਤਾਬਕ ਕੈਲੀਫੋਰਨੀਆ ਰਾਜ ਮਾਰਗ ‘ਤੇ ਗਸ਼ਤ ਲਾ ਰਹੀ ਪੁਲਿਸ ਨੇ ਇਕ ਨਕਾਬਪੋਸ਼ ਨੂੰ ਉਸ ਦੇ ਭੱਜਣ ਦੇ ਤੁਰੰਤ ਬਾਅਦ ਹੀ ਫੜ ਲਿਆ। ਗੌਰਤਲਬ ਹੈ ਕਿ ਅਮਰੀਕਾ ਵਿਚ ਟਰੰਪ ਦੇ ਸਮਰਥਨ ਵਿਚ ਆਯੋਜਤ ਦਰਜਨਾਂ ਰੈਲੀਆਂ ਵਿਚੋਂ ਇਹ ਮਾਰਚ ਇਕ ਸੀ, ਜਿਸ ਵਿਚ ਸੈਂਕੜੇ ਲੋਕ ਸ਼ਾਮਲ ਹੋਏ। ਟਰੰਪ ਨੇ ਟਵੀਟ ਕਰਕੇ ਰੈਲੀਆਂ ਵਿਚ ਸ਼ਾਮਲ ਹੋਏ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਅਪਣੇ ਟਵੀਟ ਵਿਚ ਕਿਹਾ ਕਿ ‘ਹੈਰਾਨੀਜਨਕ ਸਮਰਥਨ, ਅਸੀਂ ਅਮਰੀਕਾ ਨੂੰ ਮੁੜ ਤੋਂ ਮਹਾਨ ਬਣਾਵਾਂਗੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article