PUNJABMAILUSA.COM

ਟਰੰਪ ਦੇ ਸਲਾਹਕਾਰ ਜਾਰਜ ਪਾਪਾਡੋਪਲਸ ਨੇ ਨਸ਼ੇ ਦੀ ਹਾਲਤ ‘ਚ ਮੰਨਿਆ, ਚੋਣਾਂ ਚ ਹੋਈ ਸੀ ਰੂਸੀ ਦਖਲਅੰਦਾਜੀ

ਟਰੰਪ ਦੇ ਸਲਾਹਕਾਰ ਜਾਰਜ ਪਾਪਾਡੋਪਲਸ ਨੇ ਨਸ਼ੇ ਦੀ ਹਾਲਤ ‘ਚ ਮੰਨਿਆ, ਚੋਣਾਂ ਚ ਹੋਈ ਸੀ ਰੂਸੀ ਦਖਲਅੰਦਾਜੀ

ਟਰੰਪ ਦੇ ਸਲਾਹਕਾਰ ਜਾਰਜ ਪਾਪਾਡੋਪਲਸ ਨੇ ਨਸ਼ੇ ਦੀ ਹਾਲਤ ‘ਚ ਮੰਨਿਆ, ਚੋਣਾਂ ਚ ਹੋਈ ਸੀ ਰੂਸੀ ਦਖਲਅੰਦਾਜੀ
January 01
21:26 2018

ਵਾਸ਼ਿੰਗਟਨ, 1 ਜਨਵਰੀ (ਪੰਜਾਬ ਮੇਲ)- ਅਮਰੀਕਾ ਵਿਚ 2016 ਵਿਚ ਹੋਏ ਰਾਸ਼ਟਰਪਤੀ ਚੋਣਾਂ ਵਿਚ ਰੂਸ ਦੇ ਦਖ਼ਲ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਚੋਣ ਪ੍ਰਚਾਰ ਮੁਹਿੰਮ ਦੇ ਦੌਰਾਨ ਡੋਨਾਲਡ ਟਰੰਪ ਦੇ ਸਲਾਹਕਾਰ ਰਹੇ ਜਾਰਜ ਪਾਪਾਡੋਪਲਸ ਨੇ ਨਸ਼ੇ ਦੀ ਹਾਲਤ ਵਿਚ ਆਸਟ੍ਰੇਲੀਆ ਦੇ ਇਕ ਸੀਨੀਅਰ ਡਿਪਲੋਮੈਟ ਦੇ ਸਾਹਮਣੇ ਰੂਸੀ ਦਖ਼ਲ ਦੀ ਪੋਲ ਖੋਲ੍ਹ ਦਿੱਤੀ ਸੀ।
ਨਿਊਯਾਰਕ ਟਾਈਮਸ ਅਖ਼ਬਾਰ ਦੇ ਅਨੁਸਾਰ, ਪਾਪਾਡੋਪਲਸ ਨੇ ਲੰਡਨ ਵਿਚ ਆਸਟ੍ਰੇਲੀਆ ਦੇ ਡਿਪਲੋਮੈਟ ਅਲੈਕਜੈਂਡਰ ਡਾਊਨਰ ਨੂੰ ਦੱਸਿਆ ਸੀ ਕਿ ਰੂਸੀ ਹਿਲੇਰੀ ਕਲਿੰਟਨ ਨੂੰ ਸਿਆਸੀ ਤੌਰ ‘ਤੇ ਨੁਕਸਾਨ ਪਹੁੰਚਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸੇ ਆਧਾਰ ‘ਤੇ ਐਫਬੀਆਈ ਨੇ ਟਰੰਪ ਦੇ ਪ੍ਰਚਾਰ ਅਭਿਆਨ ਟੀਮ ਅਤੇ ਰੂਸ ਦੇ ਵਿਚ ਮਿਲੀ ਭੁਗਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।
ਅਖ਼ਬਾਰ ਨੇ ਚਾਰ ਸਾਬਕਾ ਅਤੇ ਮੌਜੂਦਾ ਅਮਰੀਕੀ ਅਤੇ ਵਿਦੇਸ਼ੀ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਮੁਲਾਕਾਤ ਦੇ ਦੋ ਮਹੀਨੇ ਬਾਅਦ ਆਸਟ੍ਰੇਲੀਆਈ ਅਧਿਕਾਰੀਆਂ ਨੇ ਪਾਪਾਡੋਪਲਸ ਤੋਂ ਮਿਲੀ ਜਾਣਕਾਰੀਆਂ ਅਪਣੇ ਅਮਰੀਕੀ ਹਮਰੁਤਬਾ ਦੇ ਨਾਲ ਸਾਂਝਾ ਕੀਤੀ ਸੀ। ਇਸੇ ਦੌਰਾਨ ਰਾਸ਼ਟਰਪਤੀ ਚੋਣ ਵਿਚ ਡੈਮੋਕਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਦੇ ਈਮੇਲ ਲੀਕ ਹੋਣੇ ਸ਼ੁਰੂ ਹੋਏ ਸੀ।
ਸ਼ਿਕਾਗੋ ਦੇ ਪਾਪਾਡੋਪਲਸ ਊਰਜਾ ਮਾਮਲਿਆਂ ਦੇ ਵਕੀਲ ਹਨ। ਉਨ੍ਹਾਂ ਨੇ ਪਿਛਲੇ ਸਾਲ 30 ਅਕਤੂਬਰ ਨੂੰ ਸਵੀਕਾਰ ਕੀਤਾ ਸੀ ਕਿ ਉਨ੍ਹਾਂ ਨੇ ਉਨ੍ਹਾਂ ਲੋਕਾਂ ਨਾਲ ਸੰਪਰਕ ਕਰਨ ਦੇ ਬਾਰੇ ਵਿਚ ਐਫਬੀਆਈ ਨੂੰ ਝੂਠ ਬੋਲਿਆ ਸੀ ਜਿਨ੍ਹਾਂ ਦੇ ਰੂਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਬੰਧ ਸਨ। ਇਹ ਟਰੰਪ ਦੀ ਚੋਣ ਟੀਮ ਅਤੇ ਰੂਸ ਦੇ ਵਿਚ ਸਬੰਧ ਦਾ ਪਹਿਲਾ ਅਪਰਾਧਕ ਮਾਮਲਾ ਸਾਹਮਣੇ ਆਇਆ ਸੀ।
ਹਾਲਾਂਕਿ ਵਾਈਟ ਹਾਊਸ ਨੇ ਇਸ ਮਾਮਲੇ ‘ਤੇ ਕੋਈ ਮਹੱਤਵ ਨਹੀਂ ਦਿੱਤਾ ਅਤੇ ਪੱਲਾ ਝਾੜਦੇ ਹੋਏ ਕਿਹਾ ਕਿ ਉਨ੍ਹਾਂ ਨੇ ਜੋ ਕੁਝ ਵੀ ਕੀਤਾ ਸੀ, ਉਹ ਉਨ੍ਹਾਂ ਦਾ ਕੀਤਾ ਹੋਇਆ ਸੀ। ਫਿਲਹਾਲ ਅਮਰੀਕੀ ਚੋਣ ਵਿਚ ਰੂਸੀ ਦਖ਼ਲ ਮਾਮਲੇ ਦੀ ਵਿਸ਼ੇਸ਼ ਵਕੀਲ ਰਾਬਰਟ ਮੂਲਰ ਅਤੇ ਸੰਸਦ ਦੀ ਕਈ ਕਮੇਟੀਆਂ ਜਾਂਚ ਕਰ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ