PUNJABMAILUSA.COM

ਟਰੰਪ ਦੇ ਸਾਬਕਾ ਸਲਾਹਕਾਰ ਦਾ ਟਵਿੱਟਰ ਨੇ ਖਾਤਾ ਕੀਤਾ ਬੰਦ

ਟਰੰਪ ਦੇ ਸਾਬਕਾ ਸਲਾਹਕਾਰ ਦਾ ਟਵਿੱਟਰ ਨੇ ਖਾਤਾ ਕੀਤਾ ਬੰਦ

ਟਰੰਪ ਦੇ ਸਾਬਕਾ ਸਲਾਹਕਾਰ ਦਾ ਟਵਿੱਟਰ ਨੇ ਖਾਤਾ ਕੀਤਾ ਬੰਦ
October 29
20:43 2017

ਵਾਸ਼ਿੰਗਟਨ, 29 ਅਕਤੂਬਰ (ਪੰਜਾਬ ਮੇਲ)- ਟਵਿੱਟਰ ਨੇ ਇਕ ਨਿਊਜ਼ ਚੈਨਲ ਦੇ ਕਈ ਪੱਤਰਕਾਰਾਂ ਨੂੰ ਧਮਕੀ ਦੇਣ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਾਬਕਾ ਸਲਾਹਕਾਰ ਰੋਜ਼ਰ ਸਟੋਨ ਦੇ ਟਵਿੱਟਰ ਖਾਤੇ ਨੂੰ ਬੰਦ ਕਰ ਦਿੱਤਾ ਹੈ। ਰਿਪਬਲਿਕਨ ਪਾਰਟੀ ਦੇ ਮੈਂਬਰ ਅਤੇ ਟਰੰਪ ਦੇ ਲੰਬੇ ਸਮੇਂ ਤੋਂ ਦੋਸਤ ਰਹੇ ਸਟੋਨ ਨੇ ਸ਼ੁੱਕਰਵਾਰ ਨੂੰ ਜਾਰੀ ਇਕ ਨਿਊਜ਼ ਚੈਨਲ ਦੀ ਰਿਪੋਰਟ ਤੋਂ ਨਰਾਜ਼ ਹੋ ਕੇ ਗਲਤ ਤਰੀਕੇ ਨਾਲ ਪੱਤਰਕਾਰਾਂ ਦੀ ਨਿੰਦਾ ਕੀਤੀ। ਇਸ ਰਿਪੋਰਟ ‘ਤੇ ਸਟੋਨ ਨੇ ‘ਨਿਊਯਾਰਕ ਟਾਈਮਜ਼’ ਦੇ ਪੱਤਰਕਾਰ ਚਾਰਲਸ ਬਲੋ ਸਮੇਤ ਜੇਕ ਟੈਪਰ, ਬਿਲ ਕ੍ਰਿਸਟਲ. ਕਾਰਲ ਬਰਨਸਟੀਨ, ਡਾਨ ਲੇਮਨ ਅਤੇ ਏਨਾ ਨਾਵਾਰੋ ਅਤੇ ਕਈ ਐਂਕਰਾਂ ਦੀ ਨਿੰਦਾ ਕੀਤੀ।
ਸਟੋਨ ਨੇ ਲੇਮਨ ਦੀ ਨਿੰਦਾ ਕਰਦੇ ਹੋਏ ਟਵਿੱਟਰ ‘ਤੇ ਲਿੱਖਿਆ, ‘ਅਭਿਮਾਨੀ ਝੂਠ ਬੋਲ ਰਿਹਾ ਹੈ। ਘੱਟ ਸਮਝ ਵਾਲਾ ਅਭਿਮਾਨੀ ਪਾਰਟੀਬੁਆਏ। ਝੂਠੀਆਂ ਖਬਰਾਂ।’ ਟਵਿੱਟਰ ਨੇ ਸ਼ਨੀਵਾਰ ਨੂੰ ਉਨ੍ਹਾਂ ਦੇ ਖਾਤੇ ਨੂੰ ਸਥਾਈ ਰੂਪ ਨਾਲ ਬੰਦ ਕਰ ਦਿੱਤਾ, ਕਿਉਂਕਿ ਉਨ੍ਹਾਂ ਦੇ ਟਵੀਟਸ ਟਵਿੱਟਰ ਦੇ ਨਿਯਮਾਂ ਦਾ ਉਲੰਘਣ ਕਰਦੇ ਹਨ।
ਇਸ ਤੋਂ ਪਹਿਲਾਂ ਵੀ ਸਟੋਨ ਦੇ ਖਾਤੇ ਨੂੰ ਪਾਬੰਦੀ ਲਾਈ ਜਾ ਚੁੱਕੀ ਹੈ। ਮਾਰਚ ਅਤੇ ਅਪ੍ਰੈਲ ‘ਚ ਮੀਡੀਆ ਮੈਟਰਸ ਨਾਂ ਦੇ ਸਮੂਹ ਦੀ ਇਕ ਬੁਲਾਰੀ ਨੂੰ ਧਮਕੀ ਭਰੇ ਟਵੀਟਸ ਕਰਨ ‘ਤੇ ਉਨ੍ਹਾਂ ਦੇ ਖਾਤੇ ‘ਤੇ ਪਾਬੰਦੀ ਲਾ ਦਿੱਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article