PUNJABMAILUSA.COM

ਟਰੰਪ ਦੇ ਹੁਕਮਾਂ ‘ਤੇ ਅਮਰੀਕੀ ਜੱਜ ਨੇ ਲਾਈ ਰੋਕ

ਟਰੰਪ ਦੇ ਹੁਕਮਾਂ ‘ਤੇ ਅਮਰੀਕੀ ਜੱਜ ਨੇ ਲਾਈ ਰੋਕ

ਟਰੰਪ ਦੇ ਹੁਕਮਾਂ ‘ਤੇ ਅਮਰੀਕੀ ਜੱਜ ਨੇ ਲਾਈ ਰੋਕ
February 04
21:53 2017

trump 1
ਹੁਣ ਮੁਸਲਿਮ ਦੇਸ਼ਾਂ ਦੇ ਲੋਕ ਕਰ ਸਕਣਗੇ ਅਮਰੀਕੀ ਵੀਜ਼ੇ ਲਈ ਅਪਲਾਈ
ਸੀਐਟਲ (ਅਮਰੀਕਾ), 4 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਡਿਸਟ੍ਰਿਕਟ ਜੱਜ ਜੇਮਸ ਰਾਬਰਟ ਨੇ ਦੇਸ਼ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤ ਮੁਸਲਿਮ ਬਹੁਗਿਣਤੀ ਦੇਸ਼ਾਂ ਦੇ ਯਾਤਰੀਆਂ ਅਤੇ ਰਫਿਊਜੀਆਂ ‘ਤੇ ਲਾਈ ਪਾਬੰਦੀ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਜੱਜ ਨੇ ਇਹ ਰੋਕ ਅਮਰੀਕੀ ਰਾਜਾਂ ਵਾਸ਼ਿੰਗਟਨ ਅਤੇ ਮਿਨੇਸੋਟਾ ਵੱਲੋਂ ਸਰਕਾਰੀ ਹੁਕਮ (ਕਾਰਜਕਾਰੀ ਹੁਕਮ) ‘ਤੇ ਦੇਸ਼ ਭਰ ਵਿੱਚ ਰੋਕ ਲਗਾਉਣ ਲਈ ਕੀਤੀ ਗਈ ਅਪੀਲ ਤੋਂ ਬਾਅਦ ਲਾਈ ਹੈ। ਟਰੰਪ ਦੇ ਇਸ ਫ਼ੈਸਲੇ ਕਾਰਨ ਦੇਸ਼ ਭਰ ਵਿੱਚ ਕਾਨੂੰਨੀ ਲੜਾਈਆਂ ਸ਼ੁਰੂ ਹੋ ਗਈਆਂ ਹਨ। ਸੀਐਟਨ ਵਿੱਚ ਅਮਰੀਕੀ ਜ਼ਿਲ੍ਹਾ ਜੱਜ ਜੇਮਸ ਰਾਬਰਟ ਨੇ ਇਹ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਾਜਾਂ ਦਾ ਰੁਖ ਟਰੰਪ ਦੇ ਹੁਕਮ ਪ੍ਰਤੀ ਚੁਣੌਤੀਪੂਰਨ ਸੀ। ਜਾਰਜ ਡਬਲਯੂ ਬੁਸ਼ ਦੇ ਸਮੇਂ ‘ਚ ਜੱਜ ਬਣਾਏ ਗਏ ਰਾਬਰਟ ਨੇ ਸੂਬਾ ਸਰਕਾਰ ਦੀ ਵਕੀਲ ਬੇਨੇਟ ਤੋਂ ਪੁੱਛਿਆ ਕਿ ਕੀ 9/11 ਦੇ ਹਮਲੇ ਤੋਂ ਬਾਅਦ ਅਮਰੀਕਾ ‘ਤੇ ਇਨ੍ਹਾਂ ਸੱਤ ਮੁਸਲਿਮ ਦੇਸ਼ਾਂ ਨੇ ਕੋਈ ਅੱਤਵਾਦੀ ਹਮਲਾ ਕੀਤਾ ਹੈ? ਇਸ ਦੇ ਜਵਾਬ ਵਿੱਚ ਬੇਨੇਟ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਵਿੱਚ ਜਾਣਕਾਰੀ ਨਹੀਂ ਹੈ। ਇਸ ਤੋਂ ਬਾਅਦ ਜੱਜ ਦਾ ਕਹਿਣਾ ਸੀ ਕਿ ਇਸ ਦਾ ਜਵਾਬ ਨਾ ਹੈ। ਜੱਜ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਤੋਂ ਖ਼ਤਰੇ ਦਾ ਹਵਾਲਾ ਦੇ ਕੇ ਇਨ੍ਹਾਂ ‘ਤੇ ਇਹ ਪਾਬੰਦੀ ਲਾਈ ਗਈ ਹੈ, ਪਰ ਇਸ ਨੂੰ ਲੋਕਾਂ ਦਾ ਸਮਰਥਨ ਨਹੀਂ ਮਿਲਿਆ ਹੈ। ਟਰੰਪ ਦੇ ਪਿਛਲੇ ਹਫ਼ਤੇ ਦੇ ਹੁਕਮਾਂ ਕਾਰਨ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ ਤੇ ਕਈ ਯਾਤਰੀਆਂ ਨੂੰ ਰੋਕ ਦਿੱਤੇ ਜਾਣ ਕਾਰਨ ਹਵਾਈ ਅੱਡਿਆਂ ‘ਤੇ ਦੁਚਿੱਤੀ ਦੀ ਸਥਿਤੀ ਪੈਦਾ ਹੋ ਗਈ ਸੀ। ਵਾਈਟ ਹਾਊਸ ਨੇ ਦਲੀਲ ਦਿੱਤੀ ਹੈ ਕਿ ਇਸ ਨਾਲ ਅਮਰੀਕਾ ਸੁਰੱਖਿਅਤ ਬਣੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article