PUNJABMAILUSA.COM

ਟਰੰਪ ਨਹੀਂ ਪਾਉਂਦੇ ਐਫਬੀਆਈ ਜਾਂਚ ਨੂੰ ਲੈ ਕੇ ਦਬਾਅ

ਟਰੰਪ ਨਹੀਂ ਪਾਉਂਦੇ ਐਫਬੀਆਈ ਜਾਂਚ ਨੂੰ ਲੈ ਕੇ ਦਬਾਅ

ਟਰੰਪ ਨਹੀਂ ਪਾਉਂਦੇ ਐਫਬੀਆਈ ਜਾਂਚ ਨੂੰ ਲੈ ਕੇ ਦਬਾਅ
June 08
21:43 2017

ਵਾਸ਼ਿੰਗਟਨ, 8 ਜੂਨ (ਪੰਜਾਬ ਮੇਲ) – ਅਮਰੀਕਾ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਗੱਲ ਨੂੰ ਖਾਰਜ ਕਰ ਦਿੱਤਾ ਹੈ ਕਿ ਰਾਸ਼ਟਰਪਤੀ ਟਰੰਪ ਰੂਸ ਦੇ ਨਾਲ ਸਬੰਧਤ ਮਾਮਲੇ ਵਿਚ ਐਫਬੀਆਈ ਦੀ ਜਾਂਚ ਨੂੰ ਲੈ ਕੇ ਦਬਾਅ ਬਣਾਉਂਦੇ ਹਨ। ਗੌਰਤਲਬ ਹੈ ਕਿ ਐਫਬੀਆਈ ਦੇ ਹਟਾਏ ਗਏ ਡਾਇਰੈਟਰ ਜੇਮਸ ਕੋਮੀ ਨੇ ਟਰੰਪ ‘ਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਕੋਮੀ ਨੂੰ ਸਾਬਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਫਿਲਨ ਦੇ ਰੂਸ ਦੇ ਨਾਲ ਸਬੰਧਾਂ ਦੀ ਜਾਂਚ ਬੰਦ ਕਰਨ ਲਈ ਕਿਹਾ ਸੀ। ਕੌਮੀ ਸੁਰੱਖਿਆ ਏਜੰਸੀ ਡਾਇਰੈਕਟਰ ਐਡਮਿਰਲ ਮਾਈਕਲ ਰੌਜਰਸ ਨੇ ਸੈਨੇਟ ਦੀ ਇਕ ਕਮੇਟੀ ਦੇ ਮੈਂਬਰਾਂ ਦੇ ਸਾਹਮਣੇ ਕਿਹਾ ਕਿ ਜਿੱਥੇ ਤੱਕ ਮੈਨੂੰ ਯਾਦ ਹੈ ਤਿੰਨ ਸਾਲ ਤੋਂ ਜ਼ਿਆਦਾ ਸਮੇਂ ਤੱਕ ਕੌਮੀ ਸੁਰੱਖਿਆ ਏਜੰਸੀ ਦਾ ਡਾਇਰੈਕਟਰ ਰਹਿਣ ਦੌਰਾਨ ਮੈਨੂੰ ਕੁਝ ਵੀ ਅਜਿਹਾ ਨਹੀਂ ਕਰਨ ਦੇ ਲਈ ਕਿਹਾ ਗਿਆ ਜਿਹਾ ਕਿ ਮੈਂ ਨਾਜਾਇਜ਼, ਅਨੈਤਿਕ ਜਾਂ ਅਣਉਚਿਤ ਸਮਝਦਾ ਹਾਂ। ਟਰੰਪ ਨੇ ਕੋਮੀ ਨੂੰ ਅਟਾਰਨੀ ਜਨਰਲ ਜੈਫ਼ ਸੈਸ਼ਨਜ਼ ਦੀ ਸਿਫਾਰਸ਼ ‘ਤੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਕੋਮੀ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਟਰੰਪ ਦੇ ਚੋਣ ਪ੍ਰਚਾਰ ਦੇ ਰੂਸ ਦੇ ਨਾਲ ਕਥਿਤ ਸਬੰਧ ਦੀ ਜਾਂਚ ਦੀ ਅਗਵਾਈ ਕਰ ਰਹੇ ਸੀ। ਟਰੰਪ ਨੇ ਇਕ ਪੱਤਰ ਲਿਖ ਕੇ ਕੋਮੀ ਨੂੰ ਕਿਹਾ ਸੀ ਕਿ ਉਹ ਸਹੀ ਤਰੀਕੇ ਨਾਲ ਐਫਬੀਆਈ ਦੀ ਅਗਵਾਈ ਨਹੀਂ ਕਰ ਰਹੇ ਸੀ। ਪਿਛਲੇ ਸਾਲ ਨਵੰਬਰ ਵਿਚ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਡੈਮੋਕਰੇਟ ਉਮੀਦਵਾਰ ਹਿਲੇਰੀ ਕਲਿੰਟਨ ਦੇ ਵਿਦੇਸ਼ ਮੰਤਰੀ ਰਹਿੰਦੇ ਹੋਏ ਨਿੱਜੀ ਸਰਵਰ ਵਿਚ ਈਮੇਲ ਭੇਜਣ ਦੇ ਮਾਮਲੇ ਵਿਚ ਨਵੇਂ ਈਮੇਲ ਮਿਲਣ ਦੀ ਜਾਣਕਾਰੀ ਦੇ ਕੇ ਜੇਮਸ ਕੋਮੀ ਨੇ ਮੁੜ ਜਾਂਚ ਸ਼ੁਰੂ ਕੀਤੀ ਸੀ। ਰਾਸ਼ਟਰਪਤੀ ਚੋਣ ਵਿਚ ਕਲਿੰਟਨ ਦੇ ਈਮੇਲ ਦਾ ਮਾਮਲਾ ਕਾਫੀ ਸੁਰਖੀਆਂ ਵਿਚ ਰਿਹਾ ਸੀ ਅਤੇ ਟਰੰਪ ਉਨ੍ਹਾਂ ‘ਤੇ ਲਗਾਤਾਰ ਦੋਸ਼ ਲਾਉਂਦੇ ਰਹੇ ਸੀ। ਕਲਿੰਟਨ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਦੇ ਤੌਰ ‘ਤੇ ਅਪਣੇ ਅਧਿਕਾਰਕ ਮੇਲ, ਅਪਣੇ ਨਿੱਜੀ ਸਰਵਰ ਦੇ ਜ਼ਰੀਏ ਭੇਜੇ।
– See more at: http://www.dailyhamdard.com/news/43196#sthash.32HNW4bu.dpuf

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article