PUNJABMAILUSA.COM

ਟਰੰਪ ਨੂੰ ਭੜਕਾਊ ਤੇ ਤਣਾਅ ਵਧਾਊ ਰਵੱਈਆ ਬਦਲਣਾ ਚਾਹੀਦਾ – ਸ਼ੀ

ਟਰੰਪ ਨੂੰ ਭੜਕਾਊ ਤੇ ਤਣਾਅ ਵਧਾਊ ਰਵੱਈਆ ਬਦਲਣਾ ਚਾਹੀਦਾ – ਸ਼ੀ

ਟਰੰਪ ਨੂੰ ਭੜਕਾਊ ਤੇ ਤਣਾਅ ਵਧਾਊ ਰਵੱਈਆ ਬਦਲਣਾ ਚਾਹੀਦਾ – ਸ਼ੀ
August 12
21:45 2017

ਵਾਸ਼ਿੰਗਟਨ/ਪੇਈਚਿੰਗ, 12 ਅਗਸਤ (ਪੰਜਾਬ ਮੇਲ)– ਚੀਨੀ ਸਦਰ ਸ਼ੀ ਜਿਨਪਿੰਗ ਨੇ ਆਪਣੇ ਅਮਰੀਕੀ ਹਮਰੁਤਬਾ ਡੋਨਲਡ ਟਰੰਪ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਕਾਰਵਾਈਆਂ ਤੇ ਬਿਆਨਾਂ ਤੋਂ ਬਚਣ ਜਿਨ੍ਹਾਂ ਕਾਰਨ ਕੋਰੀਆਈ ਪ੍ਰਾਇਦੀਪ ਵਿੱਚ ਪਹਿਲਾਂ ਹੀ ਭਾਰੀ ਤਣਾਅ ਵਾਲਾ ਮਾਹੌਲ ਹੋਰ ਖ਼ਰਾਬ ਨਾ ਹੋਵੇ। ਇਸ ਦੇ ਨਾਲ ਹੀ ਦੋਵਾਂ ਆਗੂਆਂ ਨੇ ਖ਼ਿੱਤੇ ਨੂੰ ਪਰਮਾਣੂ ਹਥਿਆਰਾਂ ਤੋਂ ਮੁਕਤ ਕਰਨ ਦਾ ਆਪਣਾ ਅਹਿਦ ਦੁਹਰਾਇਆ।
ਦੋਵਾਂ ਆਗੂਆਂ ਨੇ ਉਤਰੀ ਕੋਰੀਆ ਦੇ ਸਦਰ ਕਿਮ ਜੋਂਗ-ਉਨ ਵੱਲੋਂ ਇਸੇ ਹਫ਼ਤੇ ਅਮਰੀਕਾ ਨੂੰ ਮਿਜ਼ਾਈਲ ਹਮਲੇ ਦੀ ਧਮਕੀ ਦਿੱਤੇ ਜਾਣ ਕਾਰਨ ਖ਼ਿੱਤੇ ਵਿੱਚ ਵਧੇ ਹੋਏ ਤਣਾਅ ਦੇ ਮੱਦੇਨਜ਼ਰ ਟੈਲੀਫੋਨ ਉਤੇ ਗੱਲਬਾਤ ਕੀਤੀ। ਗ਼ੌਰਤਲਬ ਹੈ ਕਿ ਉਤਰੀ ਕੋਰੀਆ ਦੇ ਮਿਜ਼ਾਈਲ ਤੇ ਪਰਮਾਣੂ ਪ੍ਰੋਗਰਾਮ ਕਾਰਨ ਉਸ ਉਤੇ ਅਮਰੀਕਾ ਦੀ ਹਮਾਇਤ ਪ੍ਰਾਪਤੀ ਮਾਲੀ ਬੰਦਸ਼ਾਂ ਲਾਏ ਜਾਣ ’ਤੇ ਸ੍ਰੀ ਜੋਂਗ ਨੇ ਧਮਕੀ ਦਿੱਤੀ ਸੀ ਕਿ ਉਹ ਪ੍ਰਸ਼ਾਂਤ ਮਹਾਸਾਗਰ ਵਿੱਚ ਸਥਿਤ ਅਮਰੀਕੀ ਟਾਪੂ ਗੁਆਮ ਉਤੇ ਮਿਜ਼ਾਈਲ ਹਮਲਾ ਕਰ ਦੇਣਗੇ। ਚੀਨ ਦੀ ਸਰਕਾਰੀ ਖ਼ਬਰ ਏਜੰਸੀ ‘ਸਿਨਹੂਆ’ ਨੇ ਕਿਹਾ ਕਿ ਸ੍ਰੀ ਸ਼ੀ ਨੇ ਸ੍ਰੀ ਟਰੰਪ ਨੂੰ ਭਰੋਸਾ ਦਿੱਤਾ ਕਿ ਉਹ ਮਾਮਲੇ ਦੇ ‘ਢੁਕਵੇਂ ਹੱਲ’ ਲਈ ਅਮਰੀਕਾ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ। ਏਜੰਸੀ ਨੇ ਸ੍ਰੀ ਸ਼ੀ ਦੇ ਹਵਾਲੇ ਨਾਲ ਕਿਹਾ, ‘‘ਸਬੰਧਤ ਧਿਰਾਂ ਨੂੰ ਅਜਿਹੀਆਂ ਕਾਰਵਾਈਆਂ ਤੇ ਬਿਆਨਾਂ ਤੋਂ ਬਚਣਾ ਚਾਹੀਦਾ ਹੈ, ਜਿਨ੍ਹਾਂ ਨਾਲ ਪ੍ਰਾਇਦੀਪ ਵਿੱਚ ਤਣਾਅ ਵਧੇ।’’ ਏਜੰਸੀ ਨੇ ਕਿਹਾ, ‘‘ਰਾਸ਼ਟਰਪਤੀ ਟਰੰਪ ਤੇ ਰਾਸ਼ਟਰਪਤੀ ਸ਼ੀ ਨੇ ਇਸ ਗੱਲ ’ਤੇ ਵੀ ਹਾਮੀ ਭਰੀ ਕਿ ਉਤਰੀ ਕੋਰੀਆ ਨੂੰ ਲਾਜ਼ਮੀ ਆਪਣਾ ਭੜਕਾਊ ਤੇ ਤਣਾਅ ਵਧਾਊ ਰਵੱਈਆ ਬਦਲਣਾ ਚਾਹੀਦਾ ਹੈ।’’

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article