PUNJABMAILUSA.COM

ਟਰੰਪ ਨੂੰ ਰੋਕਣ ਲਾਉਣ ਲਈ ਇਕ ਹੋਈ ਰਿਪਬਲਿਕਨ ਲੀਡਰਸ਼ਿਪ

ਟਰੰਪ ਨੂੰ ਰੋਕਣ ਲਾਉਣ ਲਈ ਇਕ ਹੋਈ ਰਿਪਬਲਿਕਨ ਲੀਡਰਸ਼ਿਪ

ਟਰੰਪ ਨੂੰ ਰੋਕਣ ਲਾਉਣ ਲਈ ਇਕ ਹੋਈ ਰਿਪਬਲਿਕਨ ਲੀਡਰਸ਼ਿਪ
March 03
21:20 2016

trump
ਵਾਸ਼ਿੰਗਟਨ, 3 ਮਾਰਚ (ਪੰਜਾਬ ਮੇਲ)- ਮੰਗਲ ਦੇ ਮਹਾਂਦੰਗਲ ਤੋਂ ਇਕ ਦਿਨ ਬਾਅਦ ਰਿਪਬਲਿਕਨ ਪਾਰਟੀ ਦੀ ਲੀਡਰਸ਼ਿਪ ਰਿਅਲ ਅਸਟੇਟ ਕਾਰੋਬਾਰੀ ਡੋਨਲਡ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਦਾ ਪਾਰਟੀ ਉਮੀਦਵਾਰ ਬਣਨ ਤੋਂ ਰੋਕਣ ਦੀ ਆਖਰੀ ਕੋਸ਼ਿਸ਼ ਤਹਿਤ ਉਸ ਖ਼ਿਲਾਫ਼ ਇਕਜੁੱਟ ਹੋ ਗਈ ਹੈ। ਟਰੰਪ 15 ਸੂਬਿਆਂ ਦੀਆਂ ਪ੍ਰਾਇਮਰੀ ਚੋਣਾਂ ’ਚੋਂ ਹੁਣ ਤਕ 10 ’ਚ ਜਿੱਤ ਹਾਸਲ ਕਰ ਚੁੱਕੇ ਹਨ।
ਆੲੀਓਵਾ ਕੋਕਸ ਤੋਂ ਜੇਤੂ ਮੁਹਿੰਮ ਸ਼ੁਰੂ ਕਰਨ ਵਾਲੇ ਟਰੰਪ ਨੇ ਸਿਆਸੀ ਮਾਹਿਰਾਂ ਨੂੰ ਹੈਰਾਨੀ ’ਚ ਪਾ ਦਿੱਤਾ ਅਤੇ ਉਹ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ’ਚੋਂ ਉਭਰ ਕੇ ਸਾਹਮਣੇ ਆਏ। ਇਸ ਤੋਂ ਬਾਅਦ ਉਹ ਰਿਪਬਲਿਕਨ ਆਗੂਆਂ ਦੀਆਂ ਅੱਖਾਂ ’ਚ ਰਡ਼ਕਣ ਲੱਗ ਪਏ। ਉਨ੍ਹਾਂ ਦੀਆਂ ਰੈਲੀਆਂ ’ਚ ਹਜ਼ਾਰਾਂ ਦੀ ਭੀਡ਼ ਜੁਡ਼ ਰਹੀ ਹੈ ਜੋ ਹੋਰ ਉਮੀਦਵਾਰਾਂ ਨਾਲੋਂ ਕਈ ਗੁਣਾ ਵੱਧ ਹੈ।
ਮੰਗਲਵਾਰ ਨੂੰ ਹੋਈ ਵੋਟਿੰਗ ਤੋਂ ਬਾਅਦ ਟਰੰਪ ਨੂੰ 319 ਡੈਲੀਗੇਟਾਂ ਦੀ ਹਮਾਇਤ ਮਿਲ ਗਈ ਹੈ ਜਦਕਿ ਉਨ੍ਹਾਂ ਦੇ ਵਿਰੋਧੀਆਂ ਟੇਡ ਕਰੂਜ਼ ਨੂੰ 226 ਅਤੇ ਮਾਰਕੋ ਰੂਬੀਓ ਨੂੰ 110 ਡੈਲੀਗੇਟਾਂ ਦਾ ਸਮਰਥਨ ਮਿਲਿਆ ਹੈ। ਇਸ ਸਾਲ ਨਵੰਬਰ ’ਚ ਹੋਣ ਵਾਲੇ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਪਾਰਟੀ ਦਾ ਉਮੀਦਵਾਰ ਬਣਨ ਵਾਸਤੇ ਟਰੰਪ ਨੂੰ ਕੁਲ 2472 ਡੈਲੀਗੇਟਾਂ ’ਚੋਂ 1237 ਡੈਲੀਗੇਟਾਂ ਦੀ ਲੋਡ਼ ਹੈ। ਟਰੰਪ ਨੂੰ ਹੁਣ 918 ਡੈਲੀਗੇਟਾਂ ਦੀ ਲੋਡ਼ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article