PUNJABMAILUSA.COM

ਟਰੰਪ ਨੂੰ ਜ਼ਹਿਰੀਲਾ ਪੱਤਰ ਭੇਜਣ ਦਾ ਦੋਸ਼ ਵਿਚ ਜਲ ਸੈਨਾ ਦੇ ਸਾਬਕਾ ਅਫ਼ਸਰ ਗ੍ਰਿਫ਼ਤਾਰ

 Breaking News

ਟਰੰਪ ਨੂੰ ਜ਼ਹਿਰੀਲਾ ਪੱਤਰ ਭੇਜਣ ਦਾ ਦੋਸ਼ ਵਿਚ ਜਲ ਸੈਨਾ ਦੇ ਸਾਬਕਾ ਅਫ਼ਸਰ ਗ੍ਰਿਫ਼ਤਾਰ

ਟਰੰਪ ਨੂੰ ਜ਼ਹਿਰੀਲਾ ਪੱਤਰ ਭੇਜਣ ਦਾ ਦੋਸ਼ ਵਿਚ ਜਲ ਸੈਨਾ ਦੇ ਸਾਬਕਾ ਅਫ਼ਸਰ ਗ੍ਰਿਫ਼ਤਾਰ
October 06
09:24 2018

ਵਾਸ਼ਿੰਗਟਨ, 6 ਅਕਤੂਬਰ (ਪੰਜਾਬ ਮੇਲ)- ਰਾਸ਼ਟਰਪਤੀ ਟਰੰਪ ਸਮੇਤ ਹੋਰ ਅਧਿਕਾਰੀਆਂ ਨੂੰ ਜ਼ਹਿਰੀਲੇ ਪੱਤਰ ਭੇਜ ਕੇ ਧਮਕਾਉਣ ਦੇ ਦੋਸ਼ ਵਿਚ ਜਲ ਸੈਨਾ ਦੇ ਸਾਬਕਾ ਅਫ਼ਸਰ ਵਿਲੀਅਮ ਕਲਾਇਡ ਐਲਨ-3 (39) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧ ਵਿਚ ਸਾਲਟ ਲੇਕ ਸਿਟੀ ਸਥਿਤ ਜ਼ਿਲ੍ਹਾ ਅਦਾਲਤ ਵਿਚ ਕੇਸ ਦਰਜ ਕੀਤਾ ਗਿਆ ਹੈ। ਉਸ ‘ਤੇ ਜੈਵਿਕ ਵਿਸ਼ ਨੂੰ ਹਥਿਆਰ ਦੀ ਤਰ੍ਹਾਂ ਇਸਤੇਮਾਲ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸਾਲਟ ਲੇਕ ਸਿਟੀ ਸਥਿਤ ਅਮਰੀਕੀ ਅਟਾਰਨੀ ਆਫ਼ਿਸ ਦੇ ਬੁਲਾਰੇ ਮੇਲੋਡੀ ਨੇ ਦੱਸਿਆ ਕਿ ਦੋਸ਼ ਸਾਬਤ ਹੋਣ ‘ਤੇ ਐਲਨ ਨੂੰ ਉਮਰ ਕੈਦ ਹੋ ਸਕਦੀ ਹੈ। ਐਫਬੀਆਈ ਦੀ ਰਿਪੋਰਟ ਮੁਤਾਬਕ, ਐਲਨ ਨੇ ਟਰੰਪ, ਮੈਟਿਸ, ਐਫਬੀਆਈ ਦੇ ਡਾਇਰੈਕਟਰ ਕ੍ਰਿਸਟੋਫਰ ਅਤੇ ਐਡਮਿਰਲ ਜੌਨ ਰਿਚਰਡਰਸਨ ਨੂੰ ਜ਼ਹਿਰੀਲੇ ਪੱਤਰ ਭੇਜੇ ਸਨ। ਹਾਲਾਂਕਿ, ਕੋਈ ਵੀ ਪੱਤਰ ਟਿਕਾਣੇ ਤੱਕ ਨਹੀਂ ਪੁੱਜਿਆ ਅਤੇ ਕਿਸੇ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ।ਮੁਲਜ਼ਮ ਐਲਨ ਨੇ ਬਤੌਰ ਟਰੇਨੀ ਮਲਾਹ 2002 ਵਿਚ ਜਲ ਸੈਨਾ ਵਿਚ ਚਾਰ ਸਾਲ ਦਾ ਕਾਰਜਕਾਲ ਪੂਰਾ ਕੀਤਾ ਸੀ। ਉਸ ਨੇ ਸਾਰੇ ਪੱਤਰ 24 ਸਤੰਬਰ ਨੂੰ ਪੋਸਟ ਕੀਤੇ ਸਨ ਜਿਨ੍ਹਾਂ ‘ਤੇ ਐਲਨ ਦਾ ਨਾਂ ਅਤੇ ਪਤਾ ਲਿਖਿਆ ਸੀ। ਇਸ ਨਾਲ ਐਫਬੀਆਈ ਨੂੰ ਉਸ ਨੂੰ ਲੱਭਣ ਵਿਚ ਦਿੱਕਤ ਨਹੀਂ ਹੋਈ। ਐਫਬੀਆਈ ਨੇ ਬੁਧਵਾਰ ਨੂੰ ਉਸ ਨੂੰ ਲੋਗਾਨ ਸਥਿਤ ਉਸ ਦੇ ਘਰ ਤੋਂ ਕਾਬੂ ਕਰ ਲਿਆ। ਪੁਛਗਿੱਛ ਵਿਚ ਐਲਨ ਨੇ ਕਬੂਲ ਕੀਤਾ ਕਿ ਉਸ ਨੇ ਅਰੰਡੀ ਦੇ ਬੀਜ ਆਨਲਾਈਨ ਖਰੀਦੇ ਸਨ, ਜਿਸ ਨਾਲ ਉਸ ਨੇ ਜ਼ਹਿਰੀਲਾ ਤੱਤ ਰਿਸਿਨ ਤਿਆਰ ਕੀਤਾ। ਇਸ ਤੋਂ ਪਹਿਲਾਂ 2018 ਵਿਚ ਸਾਬਕਾ ਰਾਸ਼ਟਰਪਤੀ ਓਬਾਮਾ ਅਤੇ ਨਿਊਯਾਰਕ ਦੇ ਤਤਕਾਲੀ ਮੇਅਰ ਮਾਈਕਲ ਨੂੰ ਜ਼ਹਿਰੀਲਾ ਪੱਤਰ ਭੇਜਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਅਭਿਨੇਤਰੀ ਸ਼ੈਨਨ ਨੂੰ 18 ਸਾਲ ਦੀ ਕੈਦ ਅਤੇ 3.67 ਲੱਖ ਡਾਲਰ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article