PUNJABMAILUSA.COM

ਟਰੰਪ ਨੂੰ 60 ਫ਼ੀਸਦੀ ਅਮਰੀਕੀਆਂ ਨੇ ਕੀਤਾ ਰੱਦ

ਟਰੰਪ ਨੂੰ 60 ਫ਼ੀਸਦੀ ਅਮਰੀਕੀਆਂ ਨੇ ਕੀਤਾ ਰੱਦ

ਟਰੰਪ ਨੂੰ 60 ਫ਼ੀਸਦੀ ਅਮਰੀਕੀਆਂ ਨੇ ਕੀਤਾ ਰੱਦ
September 29
21:25 2017

ਨਿਊਯਾਰਕ, 29 ਸਤੰਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੰਮਕਾਜ ਤੋਂ ਜ਼ਿਆਦਾਤਰ ਅਮਰੀਕੀ ਖ਼ੁਸ਼ ਨਹੀਂ ਹਨ। ਟਰੰਪ ਦੀ ਲੋਕਪਿ੍ਰਅਤਾ ਵਿਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ। ਤਾਜ਼ਾ ਸਰਵੇ ਅਨੁਸਾਰ ਬਹੁਸੰਖਿਅਕ ਅਮਰੀਕੀਆਂ ਦੀ ਨਜ਼ਰ ਵਿਚ ਟਰੰਪ ਰਾਸ਼ਟਰਪਤੀ ਅਹੁਦੇ ਦੇ ਲਾਇਕ ਨਹੀਂ ਹਨ।
ਕਵਿਨੀਪਿਆਕ ਯੂਨੀਵਰਸਿਟੀ ਦੇ ਨੈਸ਼ਨਲ ਪੋਲ ਮੁਤਾਬਿਕ 59 ਫ਼ੀਸਦੀ ਲੋਕਾਂ ਨੇ ਕਿਹਾ ਕਿ ਟਰੰਪ ਈਮਾਨਦਾਰ ਨਹੀਂ ਹਨ। 60 ਫ਼ੀਸਦੀ ਨੇ ਮੰਨਿਆ ਕਿ ਉਨ੍ਹਾਂ ਵਿਚ ਅਗਵਾਈ ਦੀ ਚੰਗੀ ਸਮਰੱਥਾ ਨਹੀਂ ਹੈ ਜਦਕਿ 61 ਪ੍ਰਤੀਸ਼ਤ ਦਾ ਕਹਿਣਾ ਸੀ ਕਿ ਉਹ ਉਨ੍ਹਾਂ ਦੇ ਮੁੱਲਾਂ ਨੂੰ ਸਾਂਝਾ ਨਹੀਂ ਕਰਦੇ ਹਨ। 51 ਫ਼ੀਸਦੀ ਨੇ ਕਿਹਾ ਕਿ ਉਨ੍ਹਾਂ ਨੂੰ ਟਰੰਪ ਦੇ ਹੱਥਾਂ ਵਿਚ ਅਮਰੀਕਾ ਦੀ ਵਾਗਡੋਰ ਹੋਣ ਨਾਲ ਸ਼ਰਮਿੰਦਗੀ ਹੁੰਦੀ ਹੈ। ਇਸ ਤੋਂ ਪਹਿਲੇ ਟਰੰਪ ਦੇ ਪਹਿਲੇ 100 ਦਿਨਾਂ ਦੇ ਕਾਰਜਕਾਲ ਦੇ ਮੌਕੇ ‘ਤੇ ਕਰਵਾਏ ਗਏ ਸਰਵੇ ਵਿਚ 53 ਫ਼ੀਸਦੀ ਲੋਕਾਂ ਨੇ ਉਨ੍ਹਾਂ ਦੇ ਕੰਮ ਨੂੰ ਨਾਪਸੰਦ ਕੀਤਾ ਸੀ। ਤਦ ਮਹਿਜ਼ 42 ਫ਼ੀਸਦੀ ਲੋਕ ਹੀ ਉਨ੍ਹਾਂ ਦੇ ਕੰਮ ਤੋਂ ਖ਼ੁਸ਼ ਨਜ਼ਰ ਆਏ ਸਨ।ਹੁਣ ਤਾਜ਼ਾ ਸਰਵੇ ਵਿਚ 60 ਫ਼ੀਸਦੀ ਲੋਕਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦੇਸ਼ ਨੂੰ ਇਕਜੁੱਟ ਕਰਨ ਦੀ ਥਾਂ ਵੰਡਣ ਦਾ ਕੰਮ ਕਰ ਰਹੇ ਹਨ। ਹਾਲਾਂਕਿ 50 ਫ਼ੀਸਦੀ ਗੌਰੇ ਵੋਟਰਾਂ ਦਾ ਮੰਨਣਾ ਹੈ ਕਿ ਟਰੰਪ ਰਾਸ਼ਟਰਪਤੀ ਅਹੁਦੇ ਦੇ ਯੋਗ ਹਨ। 94 ਫ਼ੀਸਦੀ ਸਿਆਹਫਾਮ ਅਨੁਸਾਰ ਟਰੰਪ ਰਾਸ਼ਟਰਪਤੀ ਅਹੁਦੇ ਦੇ ਯੋਗ ਨਹੀਂ ਹਨ। ਜਿਥੋਂ ਤਕ ਟਰੰਪ ਦੀ ਰਿਪਬਲਿਕਨ ਪਾਰਟੀ ਅਤੇ ਵਿਰੋਧੀ ਡੈਮੋਯੇਟਿਕ ਪਾਰਟੀ ਦੇ ਆਗੂੁਆਂ ਦਾ ਨਜ਼ਰੀਆ ਹੈ 84 ਫ਼ੀਸਦੀ ਰਿਪਬਲਿਕਨ ਦੀ ਰਾਇ ਰਹੀ ਕਿ ਉਹ ਇਸ ਜ਼ਿੰਮੇਵਾਰੀ ਲਈ ਇਕਦਮ ਸਹੀ ਹਨ। 94 ਫ਼ੀਸਦੀ ਡੈਮੋਯੇਟ ਨੇ ਉਨ੍ਹਾਂ ਨੂੰ ਨਾਪਸੰਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article
    ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

Read Full Article
    ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

Read Full Article
    ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

Read Full Article
    ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

Read Full Article
    ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

Read Full Article
    ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

Read Full Article
    ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

Read Full Article
    ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

Read Full Article