PUNJABMAILUSA.COM

ਟਰੰਪ ਨੇ ਅਾੲੀਅੇੈਸ ਦੀ ਪੈਦਾੲਿਸ਼ ਲੲੀ ਹਿਲੇਰੀ ਅਤੇ ਓਬਾਮਾ ਨੂੰ ਜ਼ਿੰਮੇਵਾਰ ਠਹਰਾਇਆ

ਟਰੰਪ ਨੇ ਅਾੲੀਅੇੈਸ ਦੀ ਪੈਦਾੲਿਸ਼ ਲੲੀ ਹਿਲੇਰੀ ਅਤੇ ਓਬਾਮਾ ਨੂੰ ਜ਼ਿੰਮੇਵਾਰ ਠਹਰਾਇਆ

ਟਰੰਪ ਨੇ ਅਾੲੀਅੇੈਸ ਦੀ ਪੈਦਾੲਿਸ਼ ਲੲੀ ਹਿਲੇਰੀ ਅਤੇ ਓਬਾਮਾ ਨੂੰ ਜ਼ਿੰਮੇਵਾਰ ਠਹਰਾਇਆ
January 03
21:23 2016

trump
ਵਾਸ਼ਿੰਗਟਨ, 3 ਜਨਵਰੀ (ਪੰਜਾਬ ਮੇਲ)- ਰਾਸ਼ਟਰਪਤੀ ਦੀ ਚੋਣ ਲੲੀ ਸਰਗਰਮ ਮੋਹਰੀ ਰੀਪਬਲਿਕਨ ੳੁਮੀਦਵਾਰ ਡੋਨਾਲਡ ਟਰੰਪ ਨੇ ਅੱਜ ਦੋਸ਼ ਲਾੲਿਅਾ ਕਿ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦੀਅਾਂ ਨੀਤੀਅਾਂ ਕਾਰਨ ਹੀ ਅਤਿਵਾਦੀ ਜਥੇਬੰਦੀ ਅਾੲੀਅੇੈਸਅਾੲੀਅੇੈਸ ਹੋਂਦ ਵਿੱਚ ਅਾੲੀ ਹੈ।
ਅਾਪਣੀ ਚੋਣ ਮੁਹਿੰਮ ਦੀ ਸਮਾਪਤੀ ਮੌਕੇ ਸੰਬੋਧਨ ਕਰਦਿਅਾਂ ਬਿਲੌਕਸੀ ਮਿਸੀਸਿਪੀ ਵਿੱਚ ਅਾਪਣੇ ੲਿਸ ਦਾਅਵੇ ਕਿ ਅਤਿਵਾਦੀ ਸੰਗਠਨ ਅਾੲੀਅੇੈਸਅਾੲੀਅੇੈਸ ਦੀ ਪੈਦਾੲਿਸ਼ ਪਿੱਛੇ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦੀਅਾਂ ਨੀਤੀਅਾਂ ਜਿੰਮੇਵਾਰ ਹਨ, ਬਾਰੇ ਟਰੰਪ ਭਾਂਵੇ ਕਿ ਕੋੲੀ ਸਬੂਤ ਪੇਸ਼ ਨਹੀ ਕਰ ਸਕੇ ਪਰ ੳੁਨ੍ਹਾਂ ੲਿਹ ਵੀ ਕਿਹਾ ਕਿ ੲਿਰਾਨ ਅਤੇ ਸਾੳੂਦੀ ਅਰਬ ਵਿੱਚ ਵਧ ਰਹੇ ਤਣਾਅ ਅਤੇ ਅਮਰੀਕਾ ਦੀ ਭੂਮਿਕਾ ਦੇ ਮੱਦੇਨਜ਼ਰ ਅਮਰੀਕਾ ਦਾ ਪੁਰਾਣਾ ਭਾੲੀਵਾਲ ਸਾੳੂਦੀ ਅਰਬ, ਅਮਰੀਕਾ ਨਾਲੋਂ ਸਬੰਧ ਤੋਡ਼ਨ ਵੱਲ ਵਧ ਰਿਹਾ ਹੈ। ੳੁਨ੍ਹਾਂ ਕਿਹਾ, ਹਿਲੇਰੀ ਕਲਿੰਟਨ ਨੇ ਓਬਾਮਾ ਨਾਲ ਮਿਲਕੇ ਅਾੲੀ ਅੇੈਸਅਾੲੀਅੇੈਸ ਖਡ਼੍ਹੀ ਕੀਤੀ ਹੈ।
ੳਬਨ੍ਹਾ ਮੱਧ ਪੂਰਬ ੲੇਸ਼ੀਅਾ ਵਿੱਚ ਅਮਰੀਕੀ ਨੀਤੀਅਾਂ ਦੀ ਨਿਖੇਧੀ ਕੀਤੀ ਅਤੇ ਸਾਬਕਾ ਰਾਸ਼ਟਰਪਤੀ ਬੁਸ਼ ਵੱਲੋਂ ੲਿਰਾਕ ੳੁੱਤੇ ਕੀਤੇ ਹਮਲੇ ਨੂੰ ਵੀ ਗਲਤ ਦੱਸਿਅਾ। ੲਿਹ ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦੀ ਚੋਣ ਲੲੀ ਰੀਪਬਲਿਕ ਪਾਰਟੀ ਦਾ ੳੁਮੀਦਵਾਰ ਬਣਲ ਲੲੀ ਟਰੰਪ ਨੇ ਜ਼ਬਰਦਸਤ ਮੁਹਿੰਮ ਅਾਰੰਭੀ ਹੋੲੀ ਹੈ। ਦੂਜੇ ਪਾਸੇ ਡੈਮੋਕਰੇਟਿਕ ਪਾਰਟੀ ਦੀ ਰਾਸ਼ਟਰਪਤੀ ਦੀ ਚੋਣ ਲੲੀ ਮੋਹਰੀ ੳੁਮੀਦਵਾਰ ਹਿਲੇਰੀ ਕਲਿਟਨ ਹੈ, ੲਿਸ ਕਰਕੇ ਟਰੰਪ ਅਤੇ ਕਲਿੰਟਨ ਵਿੱਚ ਜਬਰਦਸਤ ਬਿਅਾਲਬਾਜ਼ੀ ਚੱਲ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article